12.4 C
Alba Iulia
Tuesday, November 26, 2024

ਭਾਰਤ ਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦਿੱਤੀ

ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ...

ਮਾਧਵਨ ਨੂੰ ਆਪਣੇ ਪੁੱਤ ਦੀ ਪ੍ਰਾਪਤੀ ’ਤੇ ਮਾਣ

ਚੇਨੱਈ: ਅਦਾਕਾਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਦੇ 1500 ਮੀਟਰ ਮੁਕਾਬਲੇ ਵਿੱਚ ਕੌਮੀ ਜੂਨੀਅਰ ਰਿਕਾਰਡ ਤੋੜਿਆ ਹੈ, ਜਿਸ 'ਤੇ ਉਸ ਦੇ ਪਿਤਾ ਨੂੰ ਫਖ਼ਰ ਹੈ। ਮਾਧਵਨ ਨੇ ਸੋਸ਼ਲ ਮੀਡੀਆ 'ਤੇ ਐਲਾਨ ਕਰਦਿਆਂ ਕਿਹਾ, ''ਪ੍ਰਮਾਤਮਾ ਦੀ ਮਿਹਰ...

ਸੋਨੀਆ ਤੋਂ ਈਡੀ ਵੱਲੋਂ ਪੁੱਛ ਪੜਤਾਲ ਖ਼ਿਲਾਫ਼ ਸੰਸਦ ’ਚ ਹੰਗਾਮਾ: ਲੋਕ ਸਭਾ ਤੇ ਰਾਜ ਸਭਾ ਦਿਨ ਲਈ ਉਠਾਏ

ਨਵੀਂ ਦਿੱਲੀ, 21 ਜੁਲਾਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲ ਪੁੱਛ ਪੜਤਾਲ ਕਰਨ ਤੇ ਹਰ ਕਈ ਮਾਮਲਿਆਂ 'ਤੇ ਅੱਜ ਵੀ ਸੰਸਦ ਵਿੱਚ ਹੰਗਾਮਾ ਹੋਇਆ। ਅੱਜ ਲੋਕ ਸਭਾ ਜਿਵੇਂ ਹੀ ਜੁੜੀ ਤਾਂ ਕਾਂਗਰਸ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ...

ਅਥਲੀਟ ਧਨਲਕਸ਼ਮੀ ਤੇ ਐਸ਼ਵਰਿਆ ਬਾਬੂ ਡੋਪ ਟੈਸਟ ਵਿੱਚ ਫੇਲ੍ਹ

ਨਵੀਂ ਦਿੱਲੀ: ਤੇਜ਼ ਦੌੜਾਕ ਐੱਸ. ਧਨਲਕਸ਼ਮੀ ਅਤੇ ਟ੍ਰਿਪਲ ਜੰਪ ਖਿਡਾਰਨ ਐਸ਼ਵਰਿਆ ਬਾਬੂ ਨੂੰ ਡੋਪ ਟੈਸਟ ਵਿੱਚ ਫੇਲ੍ਹ ਹੋਣ ਕਾਰਨ ਰਾਸ਼ਟਰਮੰਡਲ ਖੇਡਾਂ ਲਈ ਜਾਣ ਵਾਲੇ ਭਾਰਤੀ ਦਲ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਦੇ ਪਾਬੰਦੀਸ਼ੁਦਾ ਦਵਾਈਆਂ ਦੇ...

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਭਾਰਤ 15 ਤਗਮਿਆਂ ਨਾਲ ਸਿਖਰ ’ਤੇ

ਚਾਂਗਵਨ: ਭਾਰਤ 15 ਤਗਮਿਆਂ (ਪੰਜ ਸੋਨ, ਛੇ ਚਾਂਦੀ ਅਤੇ ਚਾਰ ਕਾਂਸੇ) ਨਾਲ ਆਈਐੱਸਐੱਸਐੱਫ ਸ਼ੂਟਿੰਗ ਵਿਸ਼ਵ ਕੱਪ ਵਿੱਚ ਅੱਜ ਸਿਖਰ 'ਤੇ ਰਿਹਾ। ਟੂਰਨਾਮੈਂਟ ਦੇ ਆਖਰੀ ਦਿਨ ਅਨੀਸ਼ ਭਾਨਵਾਲਾ, ਵਿਜੈਵੀਰ ਸਿੱਧੂ ਅਤੇ ਸਮੀਰ ਨੇ 25 ਮੀਟਰ ਰੈਪਿਡ ਫਾਇਰ ਪਿਸਟਲ ਟੀਮ...

ਮਲਿਕ ਕਤਲ ਕੇਸ: ਗੁਰਦੁਆਰਾ ਕੌਂਸਲ ਨੇ ਸਰਕਾਰ ਤੋਂ ਵਿਦੇਸ਼ੀ ਭੂਮਿਕਾ ਦੀ ਜਾਂਚ ਮੰਗੀ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 20 ਜੁਲਾਈ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਮਾਰਕੋ ਮੈਡੀਸੀਨੋ ਨੂੰ ਪੱਤਰ ਲਿਖ ਕੇ ਧਨਾਢ ਸਿੱਖ ਰਿਪੁਦਮਨ ਸਿੰਘ ਮਲਿਕ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਕੌਂਸਲ...

ਜੇਈਈ-ਮੇਨ ਦਾ ਦੂਜਾ ਸੈਸ਼ਨ ਮੁਲਤਵੀ; ਹੁਣ 25 ਜੁਲਾਈ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 20 ਜੁਲਾਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਅੱਜ ਐਲਾਨ ਕੀਤਾ ਕਿ ਜੇਈਈ-ਮੇਨ ਦੀ ਸਾਂਝੀ ਦਾਖਲਾ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਹੁਣ 21 ਜੁਲਾਈ ਦੀ ਬਜਾਏ 25 ਜੁਲਾਈ ਤੋਂ ਸ਼ੁਰੂੁ ਹੋਵੇਗੀ। ਹਾਲਾਂਕਿ ਐੱਨਟੀਏ ਵੱਲੋਂ ਪ੍ਰੀਖਿਆ...

ਵਿਸ਼ਵ ਚੈਂਪੀਅਨਸ਼ਿਪ: ਸਟੀਪਲਚੇਜ਼ ’ਚ ਅਵਿਨਾਸ਼ 11ਵੇਂ ਸਥਾਨ ’ਤੇ

ਯੁਜੀਨ: ਭਾਰਤ ਦਾ ਅਵਿਨਾਸ਼ ਸਾਬਲੇ ਇੱਥੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਚੌਥੇ ਦਿਨ ਪੁਰਸ਼ਾਂ ਦੀ 3000 ਮੀਟਰ ਸਟੀਪਲਚੇਜ਼ ਮੁਕਾਬਲੇ ਦੇ ਫਾਈਨਲ ਵਿੱਚ 8:31:75 ਦੇ ਸਮੇਂ ਨਾਲ 11ਵੇਂ ਸਥਾਨ 'ਤੇ ਰਿਹਾ। ਉਸ ਦਾ ਨਿੱਜੀ ਸਰਬੋਤਮ ਸਮਾਂ 8:12:48 ਹੈ। ਮੋਰਾਕੋ ਦੇ...

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਖਿਡਾਰੀਆਂ ਨੂੰ ਮੋਦੀ ਨੇ ਕਿਹਾ,‘ਡਟ ਕੇ ਖੇਡੋ ਤੇ ਸਰਵੋਤਮ ਪ੍ਰਦਰਸ਼ਨ ਕਰੋ’

ਨਵੀਂ ਦਿੱਲੀ, 20 ਜੁਲਾਈ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨੂੰ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ...

ਰਣਬੀਰ ਕਪੂਰ ਨੂੰ ‘ਸ਼ਮਸ਼ੇਰਾ’ ਤੇ ‘ਬ੍ਰਹਮਾਸਤਰ’ ਤੋਂ ਵੱਡੀਆਂ ਆਸਾਂ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਰਣਬੀਰ ਕਪੂਰ ਨੂੰ ਆਸ ਹੈ ਕਿ ਉਸ ਦੀਆਂ ਅਗਲੇ ਦਿਨਾਂ ਵਿੱਚ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ 'ਸ਼ਮਸ਼ੇਰਾ' ਅਤੇ 'ਬ੍ਰਹਮਾਸਤਰ ਪਾਰਟ ਵਨ: ਸ਼ਿਵਾ' ਉਸ ਦੀ ਵੱਡੇ ਪਰਦੇ 'ਤੇ ਚਾਰ ਸਾਲਾਂ ਦੀ ਗ਼ੈਰਮੌਜੂਦਗੀ ਦੇ ਖੱਪੇ ਨੂੰ ਜ਼ਰੂਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img