12.4 C
Alba Iulia
Saturday, November 23, 2024

ਦਿੱਲੀ ’ਤੇ ਚੁਣੀ ਸਰਕਾਰ ਦਾ ਅਧਿਕਾਰ, ਵਿਧਾਨ ਸਭਾ ਕੋਲ ਕਾਨੂੰਨ ਬਣਾਉਣ ਦੀ ਸ਼ਕਤੀ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ 'ਤੇ ਆਪਣਾ ਅਹਿਮ ਫੈਸਲਾ ਸੁਣਾਇਆ। ਉਸ ਨੇ ਕਿਹਾ ਕਿ ਦਿੱਲੀ ਸਰਕਾਰ ਕੋਲ ਉਹੀ ਅਧਿਕਾਰ ਹਨ, ਜੋ ਦਿੱਲੀ...

ਮਨੀ ਲਾਂਡਰਿੰਗ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤਰ ਨੂੰ ਕਲੀਨ ਚਿੱਟ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਨੂੰ ਰਾਹਤ ਦਿੰਦਿਆਂ ਕੌਮੀ ਜਵਾਬਦੇਹੀ ਬਿਊਰੋ (ਐੱਨਈਬੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਮੁੜ ਜਾਂਚ ਮਗਰੋਂ ਦੋਵਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਣਕਾਰੀ...

ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ, 11 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ...

ਅੰਗਦ ਬੇਦੀ ਤੇ ਨੇਹਾ ਧੂਪੀਆ ਨੇ ਵਿਆਹ ਦੀ ਵਰ੍ਹੇ ਗੰਢ ਮਨਾਈ

ਮੁੰਬਈ: ਅਦਾਕਾਰ ਅੰਗਦ ਬੇਦੀ ਅਤੇ ਅਦਾਕਾਰਾ ਨੇਹਾ ਧੂਪੀਆ ਦੇ ਵਿਆਹ ਦੀ ਅੱਜ ਪੰਜਵੀਂ ਵਰ੍ਹੇ ਗੰਢ ਹੈ। ਵਿਆਹ ਨੂੰ ਪੰਜ ਸਾਲ ਪੂਰੇ ਹੋਣ 'ਤੇ ਅੰਗਦ ਬੇਦੀ ਨੇ ਇਕ ਮਜ਼ਾਕੀਆ ਪੋਸਟ ਵਿੱਚ ਅਦਾਕਾਰਾ ਨੇਹਾ ਧੂਪੀਆ ਤੋਂ ਪਦਮਸ੍ਰੀ ਪੁਰਸਕਾਰ ਮੰਗਿਆ ਹੈ।...

ਕੇਰਲ: ਇਲਾਜ ਕਰ ਰਹੀ ਮਹਿਲਾ ਡਾਕਟਰ ਦੀ ਮਰੀਜ਼ ਨੇ ਸਰਜਰੀ ਵਾਲੇ ਬਲੇਡ ਨਾਲ ਹੱਤਿਆ ਕੀਤੀ

ਕੋਲੱਮ (ਕੇਰਲ), 10 ਮਈ ਕੇਰਲ ਦੇ ਕੋਟਾਰਕਾਰਾ ਦੇ ਹਸਪਤਾਲ 'ਚ ਇਲਾਜ ਲਈ ਲਿਆਂਦੇ ਵਿਅਕਤੀ ਨੇ 22 ਸਾਲਾ ਮਹਿਲਾ ਡਾਕਟਰ ਵੰਦਨਾ ਦਾਸ 'ਤੇ ਕਥਿਤ ਤੌਰ 'ਤੇ ਸਰਜੀਕਲ ਬਲੇਡ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲੀਸ ਪਰਿਵਾਰਕ ਮੈਂਬਰਾਂ ਦੀ...

ਸੁਪਰੀਮ ਕੋਰਟ 12 ਨੂੰ ਕਰੇਗੀ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ

ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ 12 ਮਈ ਨੂੰ ਕਰੇਗਾ, ਜਿਸ ਵਿਚ ਸੁਪਰੀਮ ਕੋਰਟ ਨੇ 2 ਮਾਰਚ ਨੂੰ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਸ਼ੇਅਰਾਂ ਦੀਆਂ ਕੀਮਤਾਂ ਵਿਚ ਅਡਾਨੀ ਸਮੂਹ ਵੱਲੋਂ...

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ...

ਫ਼ਿਲਮ ‘ਆਦਿਪੁਰਸ਼’ ਦਾ ਟਰੇਲਰ ਜਾਰੀ

ਮੁੰਬਈ: ਫਿਲਮ 'ਆਦਿਪੁਰਸ਼' ਦਾ ਟਰੇਲਰ ਮੰਗਲਵਾਰ ਨੂੰ ਜਾਰੀ ਕੀਤਾ ਗਿਆ। ਇਸ ਸਬੰਧੀ ਇੰਸਟਾਗ੍ਰਾਮ 'ਤੇ ਪਾਈ ਪੋਸਟ ਵਿੱਚ ਅਦਾਕਾਰ ਪ੍ਰਭਾਸ ਨੇ ਕਿਹਾ ਕਿ ਮਿਥਿਹਾਸਕ ਕਥਾ 'ਤੇ ਆਧਾਰਤ ਇਸ ਫਿਲਮ ਦਾ ਟਰੇਲਰ ਜਾਰੀ ਕੀਤਾ ਗਿਆ ਹੈ। ਉਸ ਨੇ ਆਪਣੇ ਖਾਤੇ...

ਦਿ ਕੇਰਲ ਸਟੋਰੀ ’ਤੇ ਪੱਛਮੀ ਬੰਗਾਲ ’ਚ ਪਾਬੰਦੀ ਖ਼ਿਲਾਫ਼ ਪਟੀਸ਼ਨ ਉਪਰ ਸੁਪਰੀਮ ਕੋਰਟ 12 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਮਈ ਫਿਲਮ 'ਦਿ ਕੇਰਲਾ ਸਟੋਰੀ' ਦੇ ਨਿਰਮਾਤਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ 12 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੇ...

10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ 'ਚ ਇਹ ਗੱਲ ਕਹੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img