12.4 C
Alba Iulia
Sunday, November 24, 2024

ਦਆ

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਆਗਾਜ਼

ਪਾਲ ਸਿੰਘ ਨੌਲੀਜਲੰਧਰ, 29 ਅਗਸਤ ਮੁੱਖ ਅੰਸ਼ ਮੁੱਖ ਮੰਤਰੀ ਵੱਲੋਂ ਖੇਡਾਂ ਦਾ ਉਦਘਾਟਨ ਖੇਡਾਂ ਹਰ ਸਾਲ ਕਰਵਾਉਣ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ ਕਰਨ ਨਾਲ ਵੱਡੇ...

ਟੀ-20 ਵਿਸ਼ਵ ਕੱਪ ਦੀਆਂ ਟਿਕਟਾਂ ਦੀ ਮੰਗ ਜ਼ੋਰਾਂ ’ਤੇ

ਸਿਡਨੀ (ਗੁਰਚਰਨ ਸਿੰਘ ਕਾਹਲੋਂ): ਆਸਟਰੇਲੀਆ ਵਿੱਚ ਆਈਸੀਸੀ ਟੀ-20 ਵਿਸ਼ਵ ਕੱਪ 2022 ਦੀਆਂ ਟਿਕਟਾਂ ਦੀ ਮੰਗ ਜ਼ੋਰਾਂ 'ਤੇ ਹੈ। ਭਾਰਤੀ ਮੈਚਾਂ ਦੀਆਂ ਟਿਕਟਾਂ ਦੀ ਵਿਕਰੀ ਜ਼ਿਆਦਾ ਹੋ ਰਹੀ ਹੈ। ਕੁੱਝ ਵੈੱਬਸਾਈਟਾਂ 'ਤੇ ਟਿਕਟਾਂ ਦਸ ਗੁਣਾਂ ਵੱਧ ਭਾਅ 'ਤੇ ਵਿਕ...

ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ, ਏਆਈਐੱਫਐੱਫ ਦੀਆਂ ਚੋਣਾਂ ਹਫ਼ਤੇ ਲਈ ਮੁਲਤਵੀ: ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਗਸਤ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦਾ ਕੰਮਕਾਜ ਚਲਾਉਣ ਲਈ ਨਿਯੁਕਤ ਕੀਤੀ ਤਿੰਨ ਮੈਂਬਰੀ ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ। ਇਸ ਕਮੇਟੀ ਦੇ ਮੁਖੀ ਸੁਪਰੀਮ ਕੋਰਟ ਦੇ ਸਾਬਕਾ ਜੱਜ ੲੇ.ਆਰ.ਦਵੇ...

ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਦਾਖਲ ਹੋਏ ਸਿੱਖਾਂ ਦੀਆਂ ਪੱਗਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਜਾਰੀ

ਵਾਸ਼ਿੰਗਟਨ, 4 ਅਗਸਤ ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ 'ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼...

ਓਲੰਪਿਕਸ ’ਚ ਕ੍ਰਿਕਟ ਦੀ ਵਾਪਸੀ ਦੀ ਸੰਭਾਵਨਾ, 2028 ਦੀਆਂ ਲਾਸ ਏਂਜਲਸ ਖੇਡਾਂ ’ਚ ਸ਼ਾਮਲ ਕਰਨ ’ਤੇ ਕੀਤਾ ਜਾਵੇਗਾ ਵਿਚਾਰ

ਲੁਸਾਨ, 4 ਅਗਸਤ ਓਲੰਪਿਕ ਖੇਡਾਂ ਵਿੱਚ ਕ੍ਰਿਕਟ ਦੀ ਸ਼ਮੂਲੀਅਤ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ ਕਿਉਂਕਿ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਨੇ ਅਮਰੀਕਾ ਦੇ ਲਾਸ ਏਂਜਲਸ ਵਿੱਚ 2028 ਓਲੰਪਿਕ ਵਿੱਚ ਸ਼ਾਮਲ ਕਰਨ ਲਈ ਨੌਂ ਹੋਰ ਖੇਡਾਂ ਦੇ ਨਾਲ ਇਸ ਨੂੰ ਸਮੀਖਿਆ...

ਰਣਵੀਰ ਸਿੰਘ ਦੀਆਂ ਵਿਵਾਦਤ ਤਸਵੀਰਾਂ ਕਲਾਤਮਿਕ ਆਜ਼ਾਦੀ: ਜਾਹਨਵੀ ਕਪੂਰ

ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਜਾਹਨਵੀ ਕਪੂਰ ਦਾ ਕਹਿਣਾ ਹੈ ਕਿ ਇਕ ਕਲਾਕਾਰ ਵਜੋਂ ਰਣਵੀਰ ਸਿੰਘ ਨੂੰ ਖ਼ੁਦ ਨੂੰ ਜ਼ਾਹਿਰ ਕਰਨ ਦੀ ਕਲਾਤਮਿਕ ਆਜ਼ਾਦੀ ਹੈ ਤੇ ਉਸ ਨੂੰ ਇਸ ਲਈ 'ਸਜ਼ਾ' ਨਹੀਂ ਦੇਣੀ ਚਾਹੀਦੀ। ਕਾਬਿਲੇਗੌਰ ਹੈ ਕਿ ਇਕ ਕੌਮਾਂਤਰੀ...

ਈਡੀ ਦੀਆਂ ਤਾਕਤਾਂ ’ਤੇ ਸੁਪਰੀਮ ਕੋਰਟ ਦੀ ਮੋਹਰ

ਨਵੀਂ ਦਿੱਲੀ, 27 ਜੁਲਾਈ ਮੁੱਖ ਅੰਸ਼ ਸੀਆਰਪੀਸੀ ਤਹਿਤ ਦਰਜ ਐੱਫਆਈਆਰ ਨੂੰ ਈਸੀਆਈਆਰ ਨਾਲ ਮੇਲਣ ਦਾ ਦਾਅਵਾ ਮਨੀ ਲਾਂਡਰਿੰਗ ਨੂੰ ਸੁਰੱਖਿਆ ਲਈ ਵੱਡੀ ਚੁਣੌਤੀ ਦੱਸਿਆ ਪਟੀਸ਼ਨਰਾਂ ਵੱਲੋਂ 'ਅਨਿਆਂ' ਬਾਰੇ ਫ਼ਿਕਰ ਵਾਜਬ ਕਰਾਰ ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਸੰਘੀ ਜਾਂਚ ਏਜੰਸੀ...

ਭਾਰਤ ਨੇ ਸੀਪੀਈਸੀ ਪ੍ਰਾਜੈਕਟਾਂ ’ਚ ਹੋਰ ਦੇਸ਼ਾਂ ਨੂੰ ਸ਼ਾਮਲ ਕਰਨ ਦੀਆਂ ਪਾਕਿਸਤਾਨੀ ਤੇ ਚੀਨ ਦੀਆਂ ਕੋਸ਼ਿਸ਼ਾਂ ਨੂੰ ਨਿੰਦਿਆ

ਨਵੀਂ ਦਿੱਲੀ, 26 ਜੁਲਾਈ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚੋਂ ਲੰਘਣ ਵਾਲੇ ਬਹੁ-ਅਰਬ ਡਾਲਰ ਦੇ ਆਰਥਿਕ ਗਲਿਆਰੇ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਸ਼ਾਮਲ ਹੋਣ ਲਈ ਦੂਜੇ ਦੇਸ਼ਾਂ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਲਈ ਭਾਰਤ ਨੇ ਅੱਜ ਚੀਨ ਅਤੇ ਪਾਕਿਸਤਾਨ...

ਭਾਰਤ ਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦਿੱਤੀ

ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ...

ਕਰੀਨਾ ਵੱਲੋਂ ਗਰਭਵਤੀ ਹੋਣ ਦੀਆਂ ਅਫ਼ਵਾਹਾਂ ਦਾ ਖੰਡਨ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਨੇ ਆਪਣੇ ਗਰਭਵਤੀ ਹੋਣ ਦੀਆਂ ਅਫ਼ਵਾਹਾਂ ਦਾ ਜਵਾਬ ਬੜੇ ਹੀ ਮਜ਼ਾਕੀਆ ਅੰਦਾਜ਼ ਵਿੱਚ ਦਿੱਤਾ ਹੈ। ਲੰਡਨ ਵਿੱਚ ਆਪਣੇ ਪਰਿਵਾਰ ਨਾਲ ਛੁੱਟੀਆ ਮਨਾ ਰਹੀ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਤੀਜੀ ਵਾਰ ਗਰਭਵਤੀ ਹੋਣ ਸਬੰਧੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img