12.4 C
Alba Iulia
Friday, November 22, 2024

ਦਤ

ਐੱਨਸੀਬੀ ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਨੂੰ ਜਾਤ ਕਮਿਸ਼ਨ ਨੇ ਕਲੀਨ ਚਿੱਟ ਦਿੱਤੀ

ਮੁੰਬਈ, 13 ਅਗਸਤ ਜਾਤ ਜਾਂਚ ਕਮੇਟੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਮੁੰਬਈ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨੂੰ 'ਕਲੀਨ ਚਿੱਟ' ਦੇ ਦਿੱਤੀ ਹੈ, ਜਿਨ੍ਹਾਂ 'ਤੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਕਥਿਤ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕਰਨ ਦਾ...

‘ਤਹਿਰਾਨ’ ਨੇ ਕੁਝ ਵੱਖਰਾ ਕਰਨ ਦਾ ਮੌਕਾ ਦਿੱਤਾ: ਮਾਨੁਸ਼ੀ ਛਿੱਲਰ

ਮੁੰਬਈ: ਸਾਬਕਾ ਮਿਸ ਵਰਲਡ ਅਤੇ ਬੌਲੀਵੁਡ ਅਦਾਕਾਰਾ ਮਾਨੁਸ਼ੀ ਛਿੱਲਰ ਆਪਣੀ ਅਗਲੀ ਫਿਲਮ 'ਤਹਿਰਾਨ' ਵਿੱਚ ਜੌਹਨ ਅਬਰਾਹਮ ਨਾਲ ਨਜ਼ਰ ਆਵੇਗੀ। ਉਸ ਨੇ ਫ਼ਿਲਮ 'ਸਮਰਾਟ ਪ੍ਰਿਥਵੀਰਾਜ' ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਉਸ ਨੇ ਦੱਸਿਆ ਕਿ ਉਹ ਸ਼ੁਕਰਗੁਜ਼ਾਰ...

ਅਮਰੀਕਾ: ਵਿਸਕਾਨਸਿਨ ਗੁਰਦੁਆਰੇ ’ਤੇ ਹਮਲੇ ਦੀ 10ਵੀਂ ਵਰ੍ਹੇਗੰਢ ਮੌਕੇ ਬਾਇਡਨ ਨੇ ਹਿੰਸਾ ਖ਼ਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ

ਵਾਸ਼ਿੰਗਟਨ, 6 ਅਗਸਤ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਵਿੱਚ ਬੰਦੂਕ ਹਿੰਸਾ ਨੂੰ ਘਟਾਉਣ ਅਤੇ ਮਾਰੂ ਹਥਿਆਰਾਂ 'ਤੇ ਪਾਬੰਦੀ ਲਗਾਉਣ ਦਾ ਸੱਦਾ ਦਿੰਦਿਆਂ ਨਸਲੀ ਹਿੰਸਾ ਦੀ ਨਿੰਦਾ ਕਰਦਿਆਂ ਇਸ ਖ਼ਿਲਾਫ਼ ਖੜੇ ਹੋਣ ਲਈ ਕਿਹਾ ਹੈ। ਸਾਲ 2012 ਵਿੱਚ ਵਿਸਕਾਨਸਿਨ ਦੇ...

ਬੈਡਮਿੰਟਨ: ਭਾਰਤ ਨੇ ਗਰੁੱਪ ਮੈਚ ’ਚ ਆਸਟਰੇਲੀਆ ਨੂੰ ਦਿੱਤੀ ਮਾਤ

ਬਰਮਿੰਘਮ, 31 ਜੁਲਾਈ ਕੁਆਰਟਰ ਫਾਈਨਲ ਵਿਚ ਪਹਿਲਾਂ ਹੀ ਥਾਂ ਪੱਕੀ ਕਰ ਚੁੱਕੀ ਭਾਰਤੀ ਬੈਡਮਿੰਟਨ ਟੀਮ ਨੇ ਰਾਸ਼ਟਰਮੰਡਲ ਖੇਡਾਂ ਦੇ ਮਿਕਸਡ ਟੀਮ ਮੁਕਾਬਲੇ ਦੇ ਆਖਰੀ ਗਰੁੱਪ ਏ ਮੈਚ ਵਿਚ ਆਸਟਰੇਲੀਆ ਨੂੰ ਹਰਾ ਕੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੈ। ਪਾਕਿਸਤਾਨ...

ਭਾਰਤ ਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦਿੱਤੀ

ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ...

ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਨਵੀਂ ਦਿੱਲੀ, 18 ਜੁਲਾਈ ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ...

ਸ੍ਰੀਲਕਾ: ਰਾਸ਼ਟਰਪਤੀ ਰਾਜਪਕਸਾ 13 ਜੁਲਾਈ ਨੂੰ ਦੇਣਗੇ ਅਸਤੀਫਾ਼, ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ

ਕੋਲੰਬੋ, 11 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨੇ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੂੰ ਦੱਸਿਆ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਜਪਕਸਾ ਨੇ ਅਸਤੀਫ਼ੇ...

ਸੁਪਰੀਮ ਕੋਰਟ ਨੇ ਮੁਹੰਮਦ ਜ਼ੁਬੈਰ ਨੂੰ 5 ਦਿਨ ਲਈ ਅੰਤ੍ਰਿਮ ਜ਼ਮਾਨਤ ਦਿੱਤੀ

ਨਵੀਂ ਦਿੱਲੀ, 8 ਜੁਲਾਈ ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਸਬੰਧੀ ਵਿੱਚ ਪੰਜ ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ।...

ਸਿੰਗਾਪੁਰ: ਨਸ਼ਾ ਤਸਕਰੀ ਦੇ ਦੋਸ਼ੀ ਭਾਰਤੀ ਮੂਲ ਦੇ ਮਲੇਸ਼ਿਆਈ ਨਾਗਰਿਕ ਕੁਲਵੰਤ ਸਿੰਘ ਨੂੰ ਫਾਂਸੀ ਦਿੱਤੀ

ਸਿੰਗਾਪੁਰ, 7 ਜੁਲਾਈ ਸਿੰਗਾਪੁਰ ਦੀ ਸਿਖ਼ਰਲੀ ਅਦਾਲਤ ਤੋਂ ਰਾਹਤ ਨਾ ਮਿਲਣ ਮਗਰੋਂ ਭਾਰਤੀ ਮੂਲ ਦੇ ਮਲੇਸ਼ੀਅਨ ਡਰੱਗ ਤਸਕਰ ਕਲਵੰਤ ਸਿੰਘ ਨੂੰ ਅੱਜ ਫਾਂਸੀ ਦੇ ਦਿੱਤੀ ਗਈ। 31 ਸਾਲ ਦੇ ਕੁਲਵੰਤ ਸਿੰਘ ਨੂੰ 2013 ਵਿਚ 60.15 ਗ੍ਰਾਮ ਡਾਯਾਮੋਰਫਿਨ ਰੱਖਣ ਅਤੇ...

ਬ੍ਰਿਟੇਨ ਦੇ ਵਿੱਤ ਮੰਤਰੀ ਨੇ ਵੀ ਦਿੱਤਾ ਅਸਤੀਫਾ

ਲੰਡਨ, 5 ਜੁਲਾਈ ਬ੍ਰਿਟੇਨ ਦੇ ਸਿਹਤ ਮੰਤਰੀ ਵੱਲੋਂ ਦਿੱਤੇ ਗਏ ਅਸਤੀਫੇ ਮਗਰੋਂ ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਾਕ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸੇ ਦੌਰਾਨ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਕੀਰ ਸਟਾਰਮਰ ਨੇ ਕਿਹਾ ਹੈ ਕਿ ਪ੍ਰਧਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img