12.4 C
Alba Iulia
Friday, November 22, 2024

ਰੁਝੇਵਿਆਂ ਕਰ ਕੇ ਪ੍ਰਸ਼ੰਸਕਾਂ ਨੂੰ ਨਹੀਂ ਮਿਲੇ ਅਮਿਤਾਭ ਬੱਚਨ

ਮੁੰਬਈ: ਅਦਾਕਾਰ ਅਮਿਤਾਭ ਬੱਚਨ ਅੱਜ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਆਪਣੀ ਰਿਹਾਇਸ਼ 'ਜਲਸਾ' ਦੇ ਗੇਟ 'ਤੇ ਨਹੀਂ ਪਹੁੰਚੇ। ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਹਰ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਗੇਟ 'ਤੇ ਆਉਂਦੇ ਹਨ ਪਰ ਇਸ ਵਾਰ ਕੁੱਝ...

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100...

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਪਾਲ ਸਿੰਘ ਨੌਲੀ ਜਲੰਧਰ, 6 ਮਈ ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ...

ਆਈਪੀਐੱਲ: ਚੇਨੱਈ ਨੇ ਮੁੰਬਈ ਨੂੰ ਛੇ ਵਿਕਟਾਂ ਨਾਲ ਹਰਾਇਆ

ਚੇਨੱਈ, 6 ਮਈ ਚੇਨੱਈ ਸੁਪਰਕਿੰਗਜ਼ ਨੇ ਆਈਪੀਐਲ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨੱਈ ਨੇ ਆਪਣੇ ਘਰੇਲੂ ਮੈਦਾਨ ਵਿਚ ਮੁੰਬਈ ਇੰਡੀਅਨਜ਼ ਨੂੰ 13 ਸਾਲ ਬਾਅਦ ਹਰਾਇਆ ਹੈ। ਇਸ ਜਿੱਤ ਨਾਲ ਚੇਨੱਈ ਦੇ 13...

ਐੱਨਸੀਪੀ ਕਮੇਟੀ ਨੇ ਪਵਾਰ ਵੱਲੋਂ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਰੱਦ ਕੀਤਾ

ਮੁੰਬਈ, 5 ਮਈ ਸ੍ਰੀ ਸ਼ਰਦ ਪਵਾਰ ਦੇ ਉਤਰਾਧਿਕਾਰੀ ਦੀ ਚੋਣ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਕਮੇਟੀ ਦੀ ਅਹਿਮ ਬੈਠਕ ਅੱਜ ਸਵੇਰੇ ਮੁੰਬਈ ਵਿਚ ਸ਼ੁਰੂ ਹੋਈ। ਇਸ ਵਿੱਚ ਸ੍ਰੀ ਪਵਾਰ (82) ਵੱਲੋਂ ਪਾਰਟੀ ਪ੍ਰਧਾਨਗੀ ਛੱਡਣ ਦੇ ਫ਼ੈਸਲੇ ਨੂੰ ਮਤਾ...

ਅਦਾਲਤ ਵੱਲੋਂ ਸ਼ੀਜ਼ਾਨ ਖ਼ਾਨ ਨੂੰ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਸ਼ੀਜ਼ਾਨ ਖ਼ਾਨ ਨੂੰ ਇੱਕ ਸੀਰੀਅਲ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ...

ਕੋਚ ਨਾਲ ਛੇੜਖਾਨੀ ਮਾਮਲੇ ’ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਨਾਂਹ ਕੀਤੀ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 5 ਮਈ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ...

ਪ੍ਰਦਰਸ਼ਨਕਾਰੀ ਭਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾ ਚੁੱਕਿਆਂ ਹਨ ਤੇ ਦਿੱਲੀ ਪੁਲੀਸ ਨੂੰ ਨਿਰਪੱਖ ਜਾਂਚ ਪੂਰੀ ਕਰਨ ਦੇਣ: ਠਾਕੁਰ

ਲਖਨਊ, 5 ਮਈ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ ਧਰਨੇ 'ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲੀਸ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ।...

ਸੂਰਜ ਪੰਚੋਲੀ ਨੇ ਗੁਰਦੁਆਰਾ ਬੰਗਲਾ ਸਾਹਿਬ ’ਚ ਮੱਥਾ ਟੇਕਿਆ

ਨਵੀਂ ਦਿੱਲੀ: ਅਦਾਕਾਰਾ ਜੀਆ ਖਾਨ ਕੇਸ 'ਚੋਂ ਬਰੀ ਹੋਣ ਮਗਰੋਂ ਅਦਾਕਾਰ ਸੂਰਜ ਪੰਚੋਲੀ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਸੂਰਜ ਨੇ ਬੰਗਲਾ ਸਾਹਿਬ ਦੇ ਦਰਸ਼ਨ ਕਰਨ ਸਮੇਂ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ।...

ਕੇਰਲਾ ਹਾਈ ਕੋਰਟ ਨੇ ‘ਦਿ ਕੇਰਲਾ ਸਟੋਰੀ’ ਉਪਰ ਰੋਕ ਲਾਉਣ ਤੋਂ ਇਨਕਾਰ ਕੀਤਾ

ਕੋਚੀ (ਕੇਰਲ), 5 ਮਈ ਕੇਰਲ ਹਾਈ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। News Source link
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img