12.4 C
Alba Iulia
Friday, November 22, 2024

ਪਜਬ

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਪੰਜਾਬ ਦੇ ਅਰਜੁਨ ਨੇ ਸੋਨ ਤਗਮਾ ਜਿੱਤਿਆ

ਚਾਂਗਵਨ: ਭਾਰਤੀ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਅੱਜ ਇੱਥੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜੇਤੂ ਲੁਕਾਸ ਕੋਜ਼ੇਂਸਕੀ ਨੂੰ ਹਰਾ ਕੇ ਪੁਰਸ਼ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ ਹੈ। ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਭਾਰਤ ਦਾ...

ਭਵਾਨੀਗੜ੍ਹ: ਪੰਜਾਬੀ ਗੀਤਕਾਰ ਗੁਰਧਨ ਘੁਮਾਣ ਦਾ ਦੇਹਾਂਤ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 9 ਜੁਲਾਈ ਇਥੋਂ ਨੇੜਲੇ ਪਿੰਡ ਘਰਾਚੋਂ ਦਾ ਜੰਮਪਲ ਪੰਜਾਬੀ ਗੀਤਕਾਰ ਗੁਰਧਨ ਘੁਮਾਣ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਸਸਕਾਰ ਅੱਜ ਪਿੰਡ ਵਿਖੇ ਹੀ ਕੀਤਾ ਗਿਆ। ਪੇਂਡੂ ਸਭਿਆਚਾਰ ਮੰਚ ਘਰਾਚੋਂ ਦੇ ਪ੍ਰਧਾਨ ਮਨਜੀਤ ਸਿੰਘ ਸੋਢੀ, ਗੀਤਕਾਰ ਅਮਰਦੀਪ...

ਦੇਸ਼ ’ਚ ਕਰੋਨਾ ਦੇ 17092 ਨਵੇਂ ਮਾਮਲੇ ਤੇ ਪੰਜਾਬ ’ਚ 2 ਮੌਤਾਂ

ਨਵੀਂ ਦਿੱਲੀ, 2 ਜੁਲਾਈ ਭਾਰਤ ਵਿੱਚ ਕੋਵਿਡ-19 ਦੇ 17092 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,34,86,326 ਹੋ ਗਈ ਹੈ, ਜਦੋਂ ਕਿ 29 ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 5,25,168 ਹੋ ਗਈ ਹੈ।ਪਿਛਲੇ...

ਮੈਨੀਟੋਬਾ ’ਚ ਪੰਜਾਬੀ ਮੂਲ ਦੇ 36 ਖਿਡਾਰੀਆਂ ਦਾ ਸਨਮਾਨ

ਸੁਰਿੰਦਰ ਮਾਵੀਵਿਨੀਪੈਗ, 1 ਜੁਲਾਈ ਮੈਨੀਟੋਬਾ ਦੀ ਵਿਧਾਨ ਸਭਾ 'ਚ ਬੀਤੇ ਦਿਨੀਂ ਸਤਲੁਜ ਕਲੱਬ ਕੈਨੇਡਾ ਵੱਲੋਂ ਕਰਵਾਏ ਗਏ ਖੇਡ ਸਮਾਗਮ ਦੌਰਾਨ ਸੂਬੇ ਦੇ ਖੇਡ ਮੰਤਰੀ ਐਂਡਰਿਊ ਸਮਿਥ, ਵਿਧਾਇਕ ਓਬੀ ਖ਼ਾਨ, ਭਾਰਤੀ ਫੁਟਬਾਲ ਟੀਮ ਦੇ ਸਾਬਕਾ ਕਪਤਾਨ ਪਰਮਿੰਦਰ ਸਿੰਘ ਕੰਗ (ਸੀਨੀਅਰ)...

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 24 ਜੂਨ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ...

ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ...

ਪਾਕਿਸਤਾਨ: ਪੰਜਾਬ ਵਿੱਚ ‘ਐਮਰਜੈਂਸੀ’ ਲਾਉਣ ਦਾ ਫ਼ੈਸਲਾ

ਲਾਹੌਰ, 20 ਜੂਨ ਪਾਕਿਸਤਾਨ ਦੇ ਪੰਜਾਬ ਵਿੱਚ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਜਿਨਸੀ ਸੋਸ਼ਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਸੂਬੇ ਵਿੱਚ 'ਐਮਰਜੈਂਸੀ' ਲਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਗ੍ਰਹਿ ਮੰਤਰੀ ਅਤਾ ਤਰਾਰ ਨੇ ਐਤਵਾਰ ਨੂੰ ਕਿਹਾ...

ਨਿਯਤੀ ਫਤਨਾਨੀ ਨੇ ‘ਚੰਨਾ ਮੇਰਿਆ’ ਲਈ ਪੰਜਾਬੀ ਸਿੱਖੀ

ਮੁੰਬਈ: ਟੀਵੀ ਅਦਾਕਾਰਾ ਨਿਯਤੀ ਫਤਨਾਨੀ ਨਵੇਂ ਲੜੀਵਾਰ 'ਚੰਨਾ ਮੇਰਿਆ' ਵਿੱਚ ਸਿੱਖ ਲੜਕੀ ਗਿੰਨੀ ਦਾ ਮੁੱਖ ਕਿਰਦਾਰ ਨਿਭਾਏਗੀ। ਅਦਾਕਾਰਾ ਨੇ ਦੱਸਿਆ ਕਿ ਉਸ ਨੇ ਪੰਜਾਬੀ ਕੁੜੀ ਦਾ ਕਿਰਦਾਰ ਨਿਭਾਉਣ ਲਈ ਪੰਜਾਬੀ ਸਿੱਖੀ ਹੈ। ਉਸ ਨੇ ਕਿਹਾ ਕਿ ਉਹ ਸ਼ੋਅ...

ਕਬੱਡੀ: ਪੰਜਾਬ ਦੇ ਮੁੰਡੇ ਤੇ ਕੁੜੀਆਂ ਹਾਰੇ

ਪੰਚਕੂਲਾ/ਸ਼ਾਹਬਾਦ ਮਾਰਕੰਡਾ (ਪੀ.ਪੀ. ਵਰਮਾ/ਸਤਨਾਮ ਸਿੰਘ): ਇੱਥੇ ਤਾਊ ਦੇਵੀਲਾਲ ਸਟੇਡੀਅਮ ਵਿੱਚ ਚੱਲ ਰਹੀਆਂ 'ਖੇਲੋ ਇੰਡੀਆ ਯੂਥ ਗੇਮਜ਼' ਦੇ ਦੂਜੇ ਦਿਨ ਰਾਜਸਥਾਨ ਦੀ ਮਹਿਲਾ ਕਬੱਡੀ ਟੀਮ ਨੇ ਪੰਜਾਬ ਦੀ ਟੀਮ ਨੂੰ 31-23 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਮਹਾਰਾਸ਼ਟਰ ਦੀ...

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img