12.4 C
Alba Iulia
Friday, November 22, 2024

ਬਰ

ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ

ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ...

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੀ ਭਾਰਤੀ ਲੋਕਤੰਤਰ ’ਤੇ ਟਿੱਪਣੀ ਬਾਰੇ ਥਰੂਰ ਨੇ ਕਿਹਾ,‘ਬੁਰਾ ਨਹੀਂ ਮਨਾਈਦਾ ਕਿਸੇ ਵੀ ਗੱਲ ਦਾ’

ਨਵੀਂ ਦਿੱਲੀ, 18 ਫਰਵਰੀ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਆਪਣੇ ਦੇਸ਼ ਦੀ ਸੰਸਦ ਵਿੱਚ ਦਿੱਤੇ ਬਿਆਨ 'ਤੇ ਵਿਦੇਸ਼ ਮੰਤਰਾਲੇ ਵੱਲੋਂ ਉਸ ਦੇਸ਼ ਦੇ ਕਿਸੇ ਦੂਤ ਨੂੰ...

ਸੰਸਦ ਮੈਂਬਰਾਂ ’ਤੇ ਅਪਰਾਧਿਕ ਦੋਸ਼ਾਂ ਬਾਰੇ ਸਿੰਘਾਪੁਰ ਦੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਬਿਆਨ ਤੋਂ ਭਾਰਤ ਖਫ਼ਾ

ਨਵੀਂ ਦਿੱਲੀ, 17 ਫਰਵਰੀ ਭਾਰਤ ਨੇ ਸਿੰਘਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਭਾਰਤੀ ਸੰਸਦ ਮੈਂਬਰਾਂ 'ਤੇ ਅਪਰਾਧਿਕ ਦੋਸ਼ ਲੱਗੇ ਹੋਣ ਸਬੰਧੀ ਦਿੱਤੇ ਗਏ ਬਿਆਨ 'ਤੇ ਵੀਰਵਾਰ ਨੂੰ ਇਤਰਾਜ਼ ਜਤਾਇਆ ਹੈ। ਵਿਦੇਸ਼ ਮੰਤਰਾਲੇ ਨੇ ਇਸ ਮੁੱਦੇ ਨੂੰ ਸਿੰਘਾਪੁਰ...

ਮੁਕਤ ਵਪਾਰ ਬਾਰੇ ਵਚਨਬੱਧਤਾ ਦਾ ਚੀਨ ਨੇ ਪਾਲਣ ਨਹੀਂ ਕੀਤਾ: ਅਮਰੀਕਾ

ਵਾਸ਼ਿੰਗਟਨ: ਅਮਰੀਕਾ ਨੇ ਦੋਸ਼ ਲਾਇਆ ਹੈ ਕਿ ਚੀਨ, ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰੀ ਕਰਨ ਵਿਚ ਨਾਕਾਮ ਹੋਇਆ ਹੈ। ਅਮਰੀਕਾ ਨੇ ਨਾਲ ਹੀ ਕਿਹਾ ਕਿ ਉਹ ਚੀਨ ਦੀਆਂ ਹਮਲਾਵਰ ਵਪਾਰ ਰਣਨੀਤੀਆਂ ਦਾ ਟਾਕਰਾ ਕਰਨ ਲਈ...

ਭਾਰਤ, ਅਮਰੀਕਾ, ਜਪਾਨ ਤੇ ਆਸਟਰੇਲੀਆ ਨੇ ਹਿੰਦ-ਪ੍ਰਸ਼ਾਂਤ ਖੇਤਰ ’ਚ ਚੀਨੀ ਦਬਾਅ ਬਾਰੇ ਚਿੰਤਾਵਾਂ ’ਤੇ ਚਰਚਾ ਕੀਤੀ

ਨਵੀਂ ਦਿੱਲੀ, 11 ਫਰਵਰੀ ਮੈਲਬਰਨ ਵਿੱਚ ਭਾਰਤ, ਅਮਰੀਕਾ, ਆਸਟਰੇਲੀਆ ਅਤੇ ਜਾਪਾਨ ਦੇ ਵਿਦੇਸ਼ ਮੰਤਰੀਆਂ ਨੇ ਯੂਕਰੇਨ ਕਾਰਨ ਰੂਸ ਅਤੇ ਨਾਟੋ ਦੇਸ਼ਾਂ ਵਿਚਾਲੇ ਤਣਾਅ, ਅਫ਼ਗਾਨ ਸੰਕਟ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਚੀਨ ਦੇ 'ਦਬਾਅ' ਸਬੰਧੀ ਚਿੰਤਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।...

ਸੋਸ਼ਲ ਮੀਡੀਆ ਬਾਰੇ ਏਐੱਸਸੀਆਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿੱਚ ਰਣਵੀਰ ਸਿੰਘ ਤੇ ਜੈਕਲੀਨ ਸ਼ਾਮਲ

ਮੁੰਬਈ, 27 ਜਨਵਰੀ ਅਭਿਨੇਤਾ ਰਣਵੀਰ ਸਿੰਘ ਅਤੇ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਉਨ੍ਹਾਂ ਲੋਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ਨੂੰ ਲੈ ਕੇ ਐਡਵਰਟਾਈਜ਼ਿੰਗ ਸਟੈਂਡਰਡਜ਼ ਕੌਂਸਲ ਆਫ ਇੰਡੀਆ (ਏਐੱਸਸੀਆਈ) ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰ ਉਲੰਘਣਾ ਕਰਦੇ...

ਅੰਗਹੀਣਾਂ ਦੇ ਟੀਕਾਕਰਨ ਬਾਰੇ ਕੇਂਦਰ ਨੂੰ ਮਾਹਿਰਾਂ ਨਾਲ ਰਾਬਤਾ ਕਰਨ ਦੀ ਸਲਾਹ

ਨਵੀਂ ਦਿੱਲੀ, 25 ਜਨਵਰੀ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਪ੍ਰਕਿਰਿਆ ਵਿਚ ਸੁਧਾਰ ਲਈ ਮਾਹਿਰਾਂ ਤੇ ਸਾਰੇ ਹਿੱਤਧਾਰਕਾਂ ਤੋਂ ਸੁਝਾਅ ਮੰਗੇ ਜਾਣ। ਅਦਾਲਤ ਦੇ ਬੈਂਚ ਨੇ ਕਿਹਾ ਕਿ ਸਮਾਜਿਕ ਨਿਆਂ ਮੰਤਰਾਲਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img