12.4 C
Alba Iulia
Friday, November 22, 2024

ਮਮਲ

ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ: ਕੌਮੀ ਘੱਟਗਿਣਤੀ ਕਮਿਸ਼ਨ

ਨਵੀਂ ਦਿੱਲੀ, 23 ਅਗਸਤ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਭਵਿੱਖ ਵਿੱਚ...

ਯੂਪੀ: ਦਲਿਤ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿੱਚ ਦੋ ਨਾਮਜ਼ਦ

ਮੁਜ਼ੱਫਰਨਗਰ (ਯੂਪੀ), 20 ਅਗਸਤ ਦਲਿਤ ਨੌਜਵਾਨ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਤਾਜਪੁਰ ਪਿੰਡ ਦੇ ਮੁਖੀ ਸ਼ਕਤੀ ਮੋਹਨ ਗੁਰਜਰ ਅਤੇ ਰੇਤਾ...

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ...

ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਦਾਖਲ ਹੋਏ ਸਿੱਖਾਂ ਦੀਆਂ ਪੱਗਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਜਾਰੀ

ਵਾਸ਼ਿੰਗਟਨ, 4 ਅਗਸਤ ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ 'ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼...

ਹਿਰਾਸਤੀ ਮੌਤ ਮਾਮਲਾ: ਸੰਜੀਵ ਭੱਟ ਦੀ ਅਰਜ਼ੀ ’ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ: ਗੁਜਰਾਤ ਕੇਡਰ ਦੇ ਸਾਬਕਾ ਆਈਪੀਐਸ ਅਫਸਰ ਸੰਜੀਵ ਭੱਟ ਦੀ 30 ਵਰ੍ਹੇ ਪੁਰਾਣੇ ਹਿਰਾਸਤੀ ਮੌਤ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ, ਕਿਉਂਕਿ ਇਸ...

ਕੈਨੇਡਾ: ਮਨਿੰਦਰ ਧਾਲੀਵਾਲ ਕਤਲ ਮਾਮਲੇ ’ਚ ਪੁਲੀਸ ਨੇ 2 ਪੰਜਾਬੀ ਗੈਂਗਸਟਰਾਂ ਸਣੇ 5 ਗ੍ਰਿਫ਼ਤਾਰ ਕੀਤੇ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 26 ਜੁਲਾਈ ਵਿਸਲਰ ਪੁਲੀਸ (ਕੈਨੇਡਾ) ਨੇ ਵਿਸਲਰ 'ਚ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਹੱਤਿਆ ਦੇ ਮਾਮਲੇ ਵਿੱਚ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ। ਪੁਲੀਸ ਨੇ...

ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਦਾ ਮਾਮਲਾ: ਸੁਪਰੀਮ ਕੋਰਟ ਨੇ ਸੁਰਜੇਵਾਲਾ ਨੂੰ ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ, 25 ਜੁਲਾਈ ਸੁਪਰੀਮ ਕੋਰਟ ਨੇ 'ਆਧਾਰ ਨੂੰ ਵੋਟਰ ਕਾਰਡ ਨਾਲ ਜੋੜਨ ਵਾਲੇ ਚੋਣ ਕਾਨੂੰਨ (ਸੋਧ) ਐਕਟ 2021 ਨੂੰ ਚੁੁਣੌਤੀ ਦਿੰਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਸਮਰੱਥ ਹਾਈ ਕੋਰਟ ਦਾ ਰੁਖ਼ ਕਰਨ ਲਈ...

ਐੱਨਆਈਏ ਨੇ ਪੁਜਾਰੀ ਹੱਤਿਆ ਮਾਮਲੇ ’ਚ ਖ਼ਾਲਿਸਤਾਨ ਟਾਈਗਰ ਫੋਰਸ ਮੁਖੀ ਹਰਦੀਪ ਸਿੰਘ ਨਿੱਝਰ ’ਤੇ 10 ਲੱਖ ਦਾ ਇਨਾਮ ਰੱਖਿਆ

ਨਵੀਂ ਦਿੱਲੀ, 23 ਜੁਲਾਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਪੰਜਾਬ ਦੇ ਜਲੰਧਰ ਵਿੱਚ ਪੁਜਰੀ ਦੀ ਹੱਤਿਆ ਦੇ ਮਾਮਲੇ 'ਚ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ...

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ, ਸੈਸ਼ਨ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਬਰਕਰਾਰ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਜੁਲਾਈ ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ।...

ਦੇਸ਼ ’ਚ ਕਰੋਨਾ ਦੇ 17092 ਨਵੇਂ ਮਾਮਲੇ ਤੇ ਪੰਜਾਬ ’ਚ 2 ਮੌਤਾਂ

ਨਵੀਂ ਦਿੱਲੀ, 2 ਜੁਲਾਈ ਭਾਰਤ ਵਿੱਚ ਕੋਵਿਡ-19 ਦੇ 17092 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,34,86,326 ਹੋ ਗਈ ਹੈ, ਜਦੋਂ ਕਿ 29 ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 5,25,168 ਹੋ ਗਈ ਹੈ।ਪਿਛਲੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img