12.4 C
Alba Iulia
Saturday, November 23, 2024

ਲਈ

ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਮਿਲੀ, ਜਾਂਚ ਲਈ ਫਾਰਮ ਹਾਊਸ ਪੁੱਜੀ

ਨਵੀਂ ਦਿੱਲੀ, 11 ਮਾਰਚ ਦਿੱਲੀ ਪੁਲੀਸ ਨੇ ਅੱਜ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮੁੜ ਉਸ ਫਾਰਮ ਹਾਊਸ ਦਾ ਦੌਰਾ ਕੀਤਾ, ਜਿੱਥੇ ਅਦਾਕਾਰ ਨੇ ਹੋਲੀ ਖੇਡੀ ਸੀ। ਦਿੱਲੀ ਪੁਲੀਸ ਫਾਰਮ ਹਾਊਸ ਪਹੁੰਚੀ ਅਤੇ ਸੀਸੀਟੀਵੀ...

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਾਉਣ ਲਈ ਬੀਆਰਐੱਸ ਨੇਤਾ ਕਵਿਤਾ ਨੇ ਭੁੱਖ ਹੜਤਾਲ ਕੀਤੀ

ਨਵੀਂ ਦਿੱਲੀ, 10 ਮਾਰਚ ਦਿੱਲੀ ਆਬਕਾਰੀ ਘਪਲੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ ਨੇ 13 ਮਾਰਚ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ...

ਬੀਐੱਸਐੱਫ ’ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਕੋਟਾ ਤੇ ਉਮਰ ਹੱਦ ’ਚ ਛੋਟ

ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9...

ਚੀਨੀ ਸੰਸਦ ਨੇ ਪੰਜ ਸਾਲ ਦੇ ਤੀਜੇ ਕਾਰਜਕਾਲ ਲਈ ਸ਼ੀ ਦਾ ਸਮਰਥਨ ਕੀਤਾ

ਪੇਈਚਿੰਗ, 10 ਮਾਰਚ ਚੀਨ ਦੀ ਸੰਸਦ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਤੀਜੇ ਪੰਜ ਸਾਲ ਦੇ ਕਾਰਜਕਾਲ ਦੇਣ ਲਈ ਸਰਬਮੰਤੀ ਨਾਲ ਸਮਰਥਨ ਦਿੱਤਾ। ਇਸ ਨਾਲ ਉਨ੍ਹਾਂ ਦੇ ਜੀਵਨ ਭਰ ਸੱਤਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਗਿਆ। ਪਿਛਲੇ ਸਾਲ...

ਗ੍ਰੈਂਡ ਜਿਊਰੀ ਨੇ ਡੋਨਾਲਡ ਟਰੰਪ ਨੂੰ ਗਵਾਹੀ ਦੇਣ ਲਈ ਤਲਬ ਕੀਤਾ

ਨਿਊਯਾਰਕ, 10 ਮਾਰਚ ਅਮਰੀਕਾ ਦੇ ਨਿਊਯਾਰਕ ਸੂਬੇ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2016 ਦੇ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਨਾਂ 'ਤੇ ਕੀਤੇ ਗੁਪਤ ਭੁਗਤਾਨ ਦੇ ਮਾਮਲੇ ਵਿੱਚ ਗਵਾਹੀ ਦੇਣ ਲਈ ਬੁਲਾਇਆ ਹੈ। ਇਹ...

ਹਾਈ ਕੋਰਟ ਵੱਲੋਂ ਏਸ਼ਿਆਈ ਖੇਡਾਂ ਦੇ ਟਰਾਇਲ ਦੇਣ ਲਈ ਪੰਜ ਭਲਵਾਨਾਂ ਨੂੰ ਪ੍ਰਵਾਨਗੀ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਆਗਾਮੀ ਏਸ਼ਿਆਈ ਖੇਡਾਂ ਲਈ ਸ਼ੁੱਕਰਵਾਰ ਤੋਂ ਲਏ ਜਾ ਰਹੇ ਟਰਾਇਲ ਦੇਣ ਲਈ ਪੰਜ ਭਲਵਾਨਾਂ ਨੂੰ ਮਨਜ਼ੂਰੀ ਦਿੱਤੀ ਹੈ। ਛੁੱਟੀ ਦੇ ਬਾਵਜੂਦ ਵਿਸ਼ੇਸ਼ ਸੁਣਵਾਈ ਦੌਰਾਨ ਜਸਟਿਸ ਪ੍ਰਤਿਭਾ ਐਮ ਸਿੰਘ ਨੇ ਕਿਹਾ ਕਿ...

ਪੈਰਾ ਅਥਲੈਟਿਕਸ: ਏਕਤਾ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ

ਨਵੀਂ ਦਿੱਲੀ: ਏਸ਼ਿਆਈ ਪੈਰਾ ਅਥਲੈਟਿਕਸ ਦੀ ਸੋਨ ਤਗ਼ਮਾ ਜੇਤੂ ਏਕਤਾ ਭਯਾਨ ਨੇ ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰ ਲਿਆ ਹੈ, ਜਦਕਿ ਭਾਰਤੀ ਟੀਮ ਦੁਬਈ ਵਰਲਡ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ ਵਿੱਚ ਸੱਤ ਤਗ਼ਮੇ ਜਿੱਤ ਕੇ ਦੇਸ਼ ਪਰਤ ਆਈ...

ਇਸਰੋ ਵੱਲੋਂ ਗਗਨਯਾਨ ਮਿਸ਼ਨ ਲਈ ਪੈਰਾਸ਼ੂਟ ਪ੍ਰੀਖਣ

ਬੰਗਲੂਰੂ, 7 ਮਾਰਚ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਮਨੁੱਖੀ ਪੁਲਾੜ ਉਡਾਣ ਮਿਸ਼ਨ 'ਗਗਨਯਾਨ' ਦੀਆਂ ਤਿਆਰੀਆਂ ਤਹਿਤ ਪੈਰਾਸ਼ੂਟ ਦੀ ਕਲੱਸਟਰ ਤਾਇਨਾਤੀ ਸਬੰਧੀ ਪ੍ਰੀਖਣ ਕਰਵਾਏ। ਇਸਰੋ ਨੇ ਚੰਡੀਗੜ੍ਹ ਸਥਿਤ ਟਰਮੀਨਲ ਬਲਿਸਟਿਕਸ ਰਿਚਰਸ ਲੈਬਾਰਟਰੀ (ਟੀਬੀਆਰਐਲ) ਵਿੱਚ ਗਗਨਯਾਨ ਪਾਇਲਟ ਅਤੇ ਅਪੈਕਸ ਕਵਰ...

ਟੈਨਿਸ: ਬਿਲੀ ਜੀਨ ਕਿੰਗ ਕੱਪ ਲਈ ਭਾਰਤੀ ਟੀਮ ਦੀ ਚੋਣ

ਨਵੀਂ ਦਿੱਲੀ: ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਟੈਨਿਸ ਖਿਡਾਰਨ ਵੈਦੇਹੀ ਚੌਧਰੀ ਨੂੰ ਆਗਾਮੀ ਏਸ਼ੀਆ ਓਸ਼ਿਆਨਾ ਗਰੁੱਪ ਇੱਕ ਮੁਕਾਬਲੇ ਲਈ ਭਾਰਤ ਦੀ ਬਿਲੀ ਜੀਨ ਕਿੰਗ ਕੱਪ ਟੈਨਿਸ ਟੀਮ ਲਈ ਚੁਣਿਆ ਗਿਆ ਹੈ ਜਦਿਕ ਤਜਰਬੇਕਾਰ ਅੰਕਿਤਾ ਰੈਨਾ ਅਤੇ ਕਰਮਨ ਕੌਰ...

ਇਮਰਾਨ ਦੀ ਗ੍ਰਿਫ਼ਤਾਰੀ ਲਈ ਲਾਹੌਰ ਪਹੁੰਚੀ ਪੁਲੀਸ ਬੇਰੰਗ ਪਰਤੀ

ਇਸਲਾਮਾਬਾਦ, 5 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲੀਸ ਨੇ ਅੱਜ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਉਸ ਦੀ ਰਿਹਾਇਸ਼ 'ਤੇ ਦਸਤਕ ਦਿੱਤੀ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img