12.4 C
Alba Iulia
Sunday, November 24, 2024

ਵਲ

ਮੋਦੀ ਵੱਲੋਂ ‘ਦਿ ਐਲੀਫੈਂਟ ਵਿਸਪਰਰਜ਼’ ਦੀ ਟੀਮ ਨਾਲ ਮੁਲਾਕਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਸਕਰ ਜੇਤੂ ਦਸਤਾਵੇਜ਼ੀ 'ਦਿ ਐਲੀਫੈਂਟ ਵਿਸਪਰਰਜ਼' ਦੀ ਟੀਮ ਨਾਲ ਮੁਲਾਕਾਤ ਕੀਤੀ। ਦਸਤਾਵੇਜ਼ੀ ਦੀ ਨਿਰਦੇਸ਼ਿਕਾ ਕਾਰਤਿਕੀ ਗੌਂਜ਼ਾਲਵਿਸ ਅਤੇ ਨਿਰਮਾਤਾ ਗੁਨੀਤ ਮੋਂਗਾ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ,...

ਜੈਕਲਿਨ ਵੱਲੋਂ ਫਿਲਮ ‘ਫ਼ਤਹਿ’ ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ

ਮੁੰਬਈ: ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੇ ਆਪਣੀ ਫਿਲਮ 'ਫ਼ਤਹਿ' ਦੀ ਸ਼ੂਟਿੰਗ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਹੈ। ਅਦਾਕਾਰਾ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੂਟਿੰਗ ਦਾ ਪਹਿਲਾ ਹਿੱਸਾ ਸਮਾਪਤ ਕੀਤਾ, ਜਿਥੇ ਉਸ ਨੇ ਫਿਲਮ ਦੇ ਅਮਲੇ ਨਾਲ ਇਸ ਪਵਿੱਤਰ ਸ਼ਹਿਰ...

ਬੰਗਲਾ ਖਾਲੀ ਕਰਨ ਬਾਰੇ ਲੋਕ ਸਭਾ ਸਕੱਤਰੇਤ ਵੱਲੋਂ ਮਿਲੇ ਪੱਤਰ ਦੀ ਪਾਲਣਾ ਕਰਾਂਗਾ: ਰਾਹੁਲ

ਨਵੀਂ ਦਿੱਲੀ, 28 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲੋਕ ਸਭਾ ਸਕੱਤਰੇਤ ਨੂੰ ਪੱਤਰ ਭੇਜ ਕੇ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਆਪਣਾ ਸਰਕਾਰੀ ਬੰਗਲਾ ਖਾਲੀ ਕਰਨ ਦੇ ਸਬੰਧ 'ਚ ਉਹ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਰੱਖਦਿਆਂ...

ਉੱਤਰੀ ਕੋਰੀਆ ਵੱਲੋਂ ਦੋ ਹੋਰ ਮਿਜ਼ਾਈਲਾਂ ਦਾ ਪ੍ਰੀਖਣ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਘੱਟ ਦੂਰੀ ਤੱਕ ਮਾਰ ਕਰਨ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਦੂਜੇ ਪਾਸੇ ਅਮਰੀਕਾ ਤੇ ਦੱਖਣੀ ਕੋਰੀਆ ਨੇ ਜੰਗੀ ਅਭਿਆਸ ਮੁੜ ਸ਼ੁਰੂ ਕਰ ਦਿੱਤਾ ਹੈ। ਪਰਮਾਣੂ ਤਾਕਤ ਨਾਲ ਲੈਸ ਅਮਰੀਕਾ ਦਾ...

ਨਵਾਜ਼ੂਦੀਨ ਵੱਲੋਂ ਸਾਬਕਾ ਪਤਨੀ ਤੇ ਭਰਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 27 ਮਾਰਚ ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਇਸ ਰਾਹੀਂ ਉਨ੍ਹਾਂ ਆਪਣੀ ਸਾਬਕਾ ਪਤਨੀ ਆਲੀਆ ਉਰਫ ਜ਼ੈਨਬ ਸਿੱਦੀਕੀ ਅਤੇ ਭਰਾ ਸ਼ਮਸੂਦੀਨ ਸਿੱਦੀਕੀ ਤੋਂ 100 ਕਰੋੜ ਰੁਪਏ ਦੇ ਹਰਜਾਨੇ ਦੀ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ, 26 ਮਾਰਚ ਖਾਲਿਸਤਾਨ ਪੱਖੀਆਂ ਦੇ ਇਕ ਸਮੂਹ ਨੇ ਅੱਜ ਇੱਥੇ ਭਾਰਤੀ ਦੂਤਾਵਾਸ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਤੇ ਹਿੰਸਾ ਭੜਕਾਉਣ ਦਾ ਯਤਨ ਕੀਤਾ। ਉਨ੍ਹਾਂ ਭਾਰਤ ਦੇ ਰਾਜਦੂਤ ਨੂੰ ਵੀ ਧਮਕਾਇਆ ਪਰ ਸੁਰੱਖਿਆ ਏਜੰਸੀਆਂ ਤੇ ਪੁਲੀਸ ਵੱਲੋਂ ਸਮੇਂ ਸਿਰ ਦਿੱਤੇ...

ਯੂਪੀ: ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ’ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸਡੀਓ ਬਰਖ਼ਾਸਤ

ਲਖਨਊ, 21 ਮਾਰਚ ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ 'ਚ ਤਾਇਨਾਤ ਐੱਸਡੀਓ ਨੂੰ ਕਥਿਤ ਤੌਰ 'ਤੇ ਅਤਿਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ 'ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ 'ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ...

ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ

ਲੰਡਨ, 20 ਮਾਰਚ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ 'ਗੰਭੀਰਤਾ' ਨਾਲ ਲਿਆ...

ਰਾਣੀ ਰਾਮਪਾਲ ਦੇ ਨਾਂ ’ਤੇ ਸਟੇਡੀਅਮ, ਇੰਝ ਸਨਮਾਨਿਤ ਹੋਣ ਵਾਲੀ ਪਹਿਲੀ ਖਿਡਾਰਨ

ਨਵੀਂ ਦਿੱਲੀ, 21 ਮਾਰਚ ਭਾਰਤੀ ਹਾਕੀ ਸਟਾਰ ਰਾਣੀ ਰਾਮਪਾਲ ਦੇ ਨਾਮ ਰਾਏਬਰੇਲੀ ਵਿੱਚ ਸਟੇਡੀਅਮ ਬਣਾਇਆ ਗਿਆ ਹੈ ਤੇ ਉਹ ਇਹ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਨ ਹੈ। ਐੱਮਸੀਐੱਫ ਰਾਏਬਰੇਲੀ ਦਾ ਨਾਂ ਹੁਣ 'ਰਾਣੀ'ਜ਼ ਗਰਲਜ਼ ਹਾਕੀ ਟਰਫ' ਰੱਖਿਆ ਗਿਆ...

ਰਜਨੀਕਾਂਤ ਵੱੱਲੋਂ ਊਧਵ ਠਾਕਰੇ ਨਾਲ ਮੁਲਾਕਾਤ

ਮੁੰਬਈ, 18 ਮਾਰਚ ਸੁਪਰ ਸਟਾਰ ਰਜਨੀਕਾਂਤ ਨੇ ਅੱਜ ਸ਼ਿਵ ਸੈਨਾ (ਯੂਬੀਟੀ) ਦੇ ਆਗੂ ਊਧਵ ਠਾਕਰੇ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਪਾਰਟੀ ਆਗੂ ਨੇ ਦੱਸਿਆ ਕਿ ਇਸ ਮੁਲਾਕਾਤ ਦੇ ਸਿਆਸੀ ਅਰਥ ਨਹੀਂ ਕੱਢੇ ਜਾਣੇ ਚਾਹੀਦੇ ਹਨ, ਅਦਾਕਾਰ ਸ਼ਿਵ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img