12.4 C
Alba Iulia
Tuesday, November 26, 2024

ਪੈਰੋਲ ਤੋਂ ਫ਼ਰਾਰ ਹੋਇਆ 1984 ਸਿੱਖ ਕਤਲੇਆਮ ਦਾ ਦੋਸ਼ੀ 6 ਸਾਲ ਬਾਅਦ ਗ੍ਰਿਫ਼ਤਾਰ

ਨਵੀਂ ਦਿੱਲੀ, 19 ਜੁਲਾਈ ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ 1984 ਦੇ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 74 ਸਾਲਾ ਦੋਸ਼ੀ ਨੂੰ ਪੈਰੋਲ ਦੌਰਾਨ ਫ਼ਰਾਰ ਹੋਣ ਤੋਂ ਛੇ ਸਾਲ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।...

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ: ਗ੍ਰਿਫ਼ਤਾਰੀ ’ਤੇ ਰੋਕ

ਨਵੀਂ ਦਿੱਲੀ, 19 ਜੁਲਾਈ ਸੁਪਰੀਮ ਕੋਰਟ ਨੇ ਭਾਜਪਾ ਦੀ ਮੁਅੱਤਲ ਕੀਤੀ ਤਰਜਮਾਨ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਕਾਰਨ ਕਈ ਰਾਜਾਂ ਵਿੱਚ ਉਸ ਖ਼ਿਲਾਫ਼ ਦਰਜ ਕੇਸਾਂ ਸਬੰਧੀ ਗ੍ਰਿਫ਼ਤਾਰੀ ਤੋਂ ਰੋਕ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇਬੀ...

ਇੱਕ ਰੋਜ਼ਾ ਦਰਜਾਬੰਦੀ: ਤੀਜੇ ਸਥਾਨ ’ਤੇ ਭਾਰਤ ਦੀ ਸਥਿਤੀ ਹੋਰ ਮਜ਼ਬੂਤ

ਦੁਬਈ: ਭਾਰਤ ਨੇ ਇੰਗਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਲੜੀ ਜਿੱਤ ਕੇ ਆਈਸੀਸੀ ਵੱਲੋਂ ਅੱਜ ਜਾਰੀ ਕੀਤੀ ਗਈ ਤਾਜ਼ਾ ਇੱਕ ਰੋਜ਼ਾ ਦਰਜਾਬੰਦੀ ਵਿੱਚ ਤੀਜੇ ਸਥਾਨ 'ਤੇ ਆਪਣੀ ਸਥਿਤੀ ਹੋਰ ਮਜ਼ਬੂਤ ਕਰ ਲਈ ਹੈ। ਰਿਸ਼ਭ ਪੰਤ ਦੇ ਪਹਿਲੇ ਇੱਕ ਰੋਜ਼ਾ...

ਵਿੰਸਟਨ ਗੋਲਫ ਸੀਨੀਅਰ ਓਪਨ ’ਚ ਜੀਵ ਮਿਲਖਾ ਸਿੰਘ ਤੀਜੇ ਸਥਾਨ ’ਤੇ

ਵੋਰਬੇਕ (ਜਰਮਨੀ): ਭਾਰਤੀ ਗੋਲਫਰ ਜੀਵ ਮਿਲਖਾ ਸਿੰਘ ਨੇ ਲੀਜੈਂਡਜ਼ ਟੂਰ (50 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਲਈ) ਦੇ ਪਹਿਲੇ ਸੀਜ਼ਨ ਵਿੱਚ ਹਿੱਸਾ ਲੈਂਦਿਆਂ ਇੱਥੇ ਵਿੰਸਟਨ ਗੋਲਫ ਸੀਨੀਅਰ ਓਪਨ ਵਿੱਚ ਪਹਿਲੀ ਵਾਰ ਸਿਖਰਲੇ ਤਿੰਨ ਸਥਾਨਾਂ 'ਚ ਜਗ੍ਹਾ ਬਣਾਈ...

ਮੈਂ ਲੋਕਾਂ ਵਿੱਚ ਆਪਣੀ ‘ਭੋਲ਼ੀ’ ਤੇ ‘ਵਿਚਾਰੀ’ ਦਿੱਖ ਨੂੰ ਬਦਲਣਾ ਚਾਹੁੰਦੀ ਹਾਂ: ਜਾਹਨਵੀ ਕਪੂਰ

ਮੁੰਬਈ: ਅਦਾਕਾਰਾ ਜਾਹਨਵੀ ਕਪੂਰ ਨੂੰ ਆਸ ਹੈ ਕਿ ਉਸ ਦੀ ਨਵੀਂ ਕਾਮੇਡੀ ਫਿਲਮ 'ਗੁੱਡ ਲੱਕ ਜੈਰੀ' ਵਿੱਚ ਉਸ ਦੀ ਅਦਾਕਾਰੀ ਦੇਖ ਕੇ ਦਰਸ਼ਕ ਉਸ ਦੀ 'ਭੋਲੀ' ਤੇ 'ਵਿਚਾਰੀ' ਦਿੱਖ ਨਾਲੋਂ ਕੁਝ ਵੱਖਰਾ ਮਹਿਸੂਸ ਕਰਨਗੇ। 2018 ਵਿੱਚ ਰੁਮਾਂਟਿਕ ਡਰਾਮਾ...

ਸਿਰਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣੀ

ਪ੍ਰਭੂ ਦਿਆਲ ਸਿਰਸਾ, 18 ਜੁਲਾਈ ਇਥੋਂ ਦੇ ਪਿੰਡ ਚੌਬੁਰਜਾ ਵਿਖੇ ਦਿੱਲੀ ਦੇ ਬਾਰਡਰਾਂ 'ਤੇ ਇਕ ਸਾਲ ਤੋਂ ਵੱਧ ਸਮੇਂ ਤੱਕ ਆਪਣੇ ਟਰੈਕਟਰ ਟਰਾਲੀਆ ਨਾਲ ਰਹੇ ਕਿਸਾਨਾਂ ਵੱਲੋਂ ਪਰਿਵਾਰਕ ਮਿਲਣ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਇਕ ਦਰਜਨ ਤੋਂ ਵੱਧ ਉਹ...

ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 18 ਜੁਲਾਈ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵ-ਨਿਯੁਕਤ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਹਲਫ਼ ਲਿਆ ਹੈ। ਸਵੇਰੇ...

ਨਿਸ਼ਾਨੇਬਾਜ਼ੀ: ਅੰਜੁਮ ਨੇ ਕਾਂਸੇ ਤੇ ਪੁਰਸ਼ ਟੀਮ ਨੇ ਚਾਂਦੀ ਦੇ ਤਗਮੇ ਜਿੱਤੇ

ਚਾਂਗਵਨ: ਭਾਰਤ ਦੀ ਅੰਜੁਮ ਮੌਦਗਿਲ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਹ ਫਾਈਨਲ ਵਿੱਚ 402.9 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ। ਜਰਮਨੀ ਦੀ ਐਨਾ...

ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ: ਲੰਮੀ ਛਾਲ ਵਿੱਚ ਸ੍ਰੀਸ਼ੰਕਰ ਸੱਤਵੇਂ ਸਥਾਨ ’ਤੇ

ਯੂਜੀਨ (ਅਮਰੀਕਾ): ਭਾਰਤ ਦਾ ਲੌਂਗ ਜੰਪਰ ਮੁਰਲੀ ਸ੍ਰੀਸ਼ੰਕਰ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਦੂਜੇ ਦਿਨ ਅੱਜ ਉਮੀਦਾਂ 'ਤੇ ਖਰਾ ਨਹੀਂ ਉਤਰ ਸਕਿਆ ਅਤੇ ਲੰਮੀ ਛਾਲ ਦੇ ਫਾਈਨਲ ਵਿੱਚ 7.96 ਮੀਟਰ ਨਾਲ ਸੱਤਵੇਂ ਸਥਾਨ 'ਤੇ ਰਿਹਾ। ਵਿਸ਼ਵ ਚੈਂਪੀਅਨਸ਼ਿਪ 'ਚ ਲੰਮੀ...

ਅਮੀਰੀਕੀ ਅਦਾਕਾਰਾ ਤੇ ਗਾਇਕਾ ਜੈਨੀਫਰ ਲੋਪੇਜ਼ ਨੇ ਬੈਨ ਐਫਲੈਕ ਨਾਲ ਵਿਆਹ ਕਰਵਾਇਆ

ਲਾਸ ਏਂਜਲਸ (ਅਮਰੀਕਾ), 18 ਜੁਲਾਈ ਅਮੀਰੀਕੀ ਅਦਾਕਾਰਾ ਤੇ ਗਾਇਕਾ ਜੈਨੀਫਰ ਲੋਪੇਜ਼ ਨੇ ਅਦਾਕਾਰ ਬੈਨ ਐਫਲੈਕ ਨਾਲ ਵਿਆਹ ਕਰਵਾ ਲਿਆ ਹੈ। ਦੋਵਾਂ ਨੇ 20 ਸਾਲ ਪਹਿਲਾਂ 2002 ਵਿੱਚ ਮੰਗਣੀ ਕਰਵਾਈ ਸੀ। ਲੋਪੇਜ਼ ਨੇ ਆਪਣੀ ਵੈੱਬਸਾਈਟ 'ਆਨ ਦਿ ਜੇਐੱਲਓ' ਇਹ ਜਾਣਕਾਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img