12.4 C
Alba Iulia
Monday, November 25, 2024

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਇੱਕ ਰੋਜ਼ਾ ਲੜੀ 3-0 ਨਾਲ ਜਿੱਤੀ

ਪਾਲੇਕੇਲੇ, 7 ਜੁਲਾਈ ਕਪਤਾਨ ਹਰਮਨਪ੍ਰੀਤ ਕੌਰ ਅਤੇ ਪੂਜਾ ਵਸਤਰਾਕਰ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਨੂੰ ਤੀਜੇ ਤੇ ਆਖਰੀ ਇੱਕ ਦਿਨਾਂ ਮੈਚ ਵਿੱਚ 39 ਦੌੜਾਂ ਨਾਲ ਮਾਤ ਦਿੰਦਿਆਂ ਲੜੀ 3-0 ਨਾਲ ਜਿੱਤ ਲਈ ਹੈ। ਹਰਮਨਪ੍ਰੀਤ ਕੌਰ...

ਲਾਲੂ ਯਾਦਵ ਦੀ ਹਾਲਤ ਗੰਭੀਰ, ਪਟਨਾ ਤੋਂ ਦਿੱਲੀ ਲੈ ਕੇ ਜਾਣ ਦਾ ਫ਼ੈਸਲਾ

ਪਟਨਾ, 6 ਜੁਲਾਈ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਭੇਜਣ ਦਾ ਫੈਸਲਾ ਕੀਤਾ ਹੈ। ਲਾਲੂ ਯਾਦਵ ਦੀ ਪਤਨੀ ਸਾਬਕਾ...

ਵਿੰਬਲਡਨ: ਸਾਨੀਆ ਤੇ ਪਾਵਿਕ ਦੀ ਜੋੜੀ ਸੈਮੀਫਾਈਨਲ ’ਚ

ਵਿੰਬਲਡਨ: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਅਤੇ ਉਸ ਦੇ ਕ੍ਰੋਏਸ਼ਿਆਈ ਜੋੜੀਦਾਰ ਮੇਟ ਪਾਵਿਕ ਨੇ ਗੈਬਰੀਏਲਾ ਡਾਬਰੋਵਸਕੀ ਅਤੇ ਜੌਹਨ ਪੀਅਰਸ ਦੀ ਜੋੜੀ ਨੂੰ ਹਰਾ ਕੇ ਵਿੰਬਲਡਨ ਮਿਕਸਡ ਡਬਲਜ਼ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸਾਨੀਆ ਅਤੇ ਪਾਵਿਕ ਦੀ...

ਵੈੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਲੜੀ ਲਈ ਸ਼ਿਖਰ ਧਵਨ ਕਪਤਾਨ: ਰੋਹਿਤ ਤੇ ਕੋਹਲੀ ਨੂੰ ਅਰਾਮ

ਨਵੀਂ ਦਿੱਲੀ, 6 ਜੁਲਾਈ ਸ਼ਿਖਰ ਧਵਨ ਨੂੰ ਵੈਸਟਇੰਡੀਜ਼ ਖ਼ਿਲਾਫ਼ 22 ਜੁਲਾਈ ਤੋਂ ਤ੍ਰਿਨੀਦਾਦ ਦੇ ਪੋਰਟ ਆਫ ਸਪੇਨ 'ਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ, ਵਿਰਾਟ...

ਜ਼ਰੂਰੀ ਵਸਤਾਂ ਨੂੰ ਜੀਐੱਸਟੀ ਦੇ ਘੇਰੇ ’ਚ ਲਿਆਉਣ ਦੇ ਫੈਸਲੇ ਤੋਂ ਕਾਂਗਰਸ ਭੜਕੀ

ਨਵੀਂ ਦਿੱਲੀ, 5 ਜੁਲਾਈ ਕਾਂਗਰਸ ਨੇ ਪਿਛਲੇ ਦਿਨੀਂ ਹੋਈ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਪਹਿਲਾਂ ਤੋਂ ਪੈਕ ਕਣਕ ਦਾ ਆਟਾ, ਦਹੀਂ ਅਤੇ ਲੱਸੀ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਉਣ ਦਾ ਵਿਰੋਧ ਕੀਤਾ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਜੀਐੱਸਟੀ...

ਕਰਾਚੀ ਯੂਨੀਵਰਸਿਟੀ ’ਤੇ ਹੋਏ ਆਤਮਘਾਤੀ ਹਮਲੇ ਦਾ ਸਾਜ਼ਿਸ਼ਘਾੜਾ ਗ੍ਰਿਫ਼ਤਾਰ

ਕਰਾਚੀ, 5 ਜੁਲਾਈ ਪਾਕਿਸਤਾਨ ਦੀ ਸੁਰੱਖਿਆ ਏਜੰਸੀਆਂ ਨੇ ਅੱਜ ਦਾਅਵਾ ਕੀਤਾ ਹੈ ਕਿ ਕਰਾਚੀ ਯੂਨੀਵਰਸਿਟੀ 'ਤੇ ਹੋਏ ਆਤਮਘਾਤੀ ਹਮਲੇ ਦੇ ਸਾਜ਼ਿਸ਼ਘਾੜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਬੰਬ ਧਮਾਕੇ ਵਿੱਚ ਚੀਨ ਦੇ ਤਿੰਨ ਅਧਿਆਪਕਾਂ ਸਣੇ ਉਨ੍ਹਾਂ ਦੇ ਸਥਾਨਕ...

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ...

ਬਰਮਿੰਘਮ ਟੈਸਟ: ਇੰਗਲੈਂਡ ਨੂੰ ਜਿੱਤ ਲਈ 378 ਦੌੜਾਂ ਦੀ ਚੁਣੌਤੀ; ਭਾਰਤੀ ਟੀਮ ਦੂਜੀ ਪਾਰੀ ਵਿੱਚ 245 ਦੌੜਾਂ ’ਤੇ ਆਊਟ

ਬਰਮਿੰਘਮ, 4 ਜੁਲਾਈ ਭਾਰਤੀ ਟੀਮ ਇੱਥੇ ਇੰਗਲੈਂਡ ਖ਼ਿਲਾਫ਼ ਪੰਜਵੇਂ ਕ੍ਰਿਕਟ ਟੈਸਟ ਦੇ ਚੌਥੇ ਦਿਨ ਦੂਜੀ ਪਾਰੀ ਵਿੱਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਨਾਲ ਮੇਜ਼ਬਾਨ ਟੀਮ ਨੂੰ ਜਿੱਤ ਲਈ 378 ਦੌੜਾਂ ਦਾ ਟੀਚਾ ਮਿਲਿਆ ਹੈ। ਭਾਰਤ ਵੱਲੋਂ...

ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਬੈਠਕ ’ਚ ਵਿਧਾਨ ਸਭਾ ਚੋਣਾਂ ’ਚ ਜਿੱਤ ਤੇ ਭਵਿੱਖ ਦੀ ਰਣਨੀਤੀ ’ਤੇ ਕੀਤੀ ਜਾਵੇਗੀ ਚਰਚਾ

ਹੈਦਰਾਬਾਦ, 2 ਜੁਲਾਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਦੀ ਅੱਜ ਇਥੇ ਹੋ ਰਹੀ ਬੈਠਕ 'ਚ ਚਾਰ ਰਾਜਾਂ ਦੀਆਂ ਚੋਣਾਂ 'ਚ ਜਿੱਤ, ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ...

ਦੇਸ਼ ’ਚ ਕਰੋਨਾ ਦੇ 17092 ਨਵੇਂ ਮਾਮਲੇ ਤੇ ਪੰਜਾਬ ’ਚ 2 ਮੌਤਾਂ

ਨਵੀਂ ਦਿੱਲੀ, 2 ਜੁਲਾਈ ਭਾਰਤ ਵਿੱਚ ਕੋਵਿਡ-19 ਦੇ 17092 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,34,86,326 ਹੋ ਗਈ ਹੈ, ਜਦੋਂ ਕਿ 29 ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 5,25,168 ਹੋ ਗਈ ਹੈ।ਪਿਛਲੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img