12.4 C
Alba Iulia
Monday, November 25, 2024

ਹਾਕੀ: ਸਟਰਾਈਕਰ ਗੁਰਜੰਟ ਤੇ ਮੁੱਖ ਕੋਚ ਗ੍ਰਾਹਮ ਰੀਡ ਕਰੋਨਾ ਪਾਜ਼ੇਟਿਵ

ਬੰਗਲੁਰੂ: ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦੀ ਤਿਆਰੀ ਲਈ ਲਗਾਏ ਗਏ ਕੈਂਪ ਵਿੱਚ ਸਟਰਾਈਕਰ ਗੁਰਜੰਟ ਸਿੰਘ ਤੇ ਮੁੱਖ ਕੋਚ ਗ੍ਰਾਹਮ ਰੀਡ ਸਣੇ ਸਹਿਯੋਗੀ ਸਟਾਫ ਦੇ ਤਿੰਨ ਮੈਂਬਰਾਂ ਦੇ ਕਰੋਨਾ ਟੈਸਟ ਪਾਜ਼ੇਟਿਵ ਆਏ ਹਨ। ਬੀਤੇ ਦਿਨ ਇਨ੍ਹਾਂ ਦਾ...

ਮਲੇਸ਼ੀਆ ਓਪਨ: ਪੀਵੀ ਸਿੰਧੂ ਤੇ ਐੱਚਐੱਸ ਪ੍ਰਣਯ ਕੁਆਰਟਰ ਫਾਈਨਲ ਵਿੱਚ

ਕੁਆਲਾਲੰਪੁਰ: ਬੈਡਮਿੰਟਨ ਵਿੱਚ ਦੋ ਵਾਰ ਓਲੰਪਿਕ ਤਗਮਾ ਜੇਤੂ ਪੀਵੀ ਸਿੰਧੂ ਤੇ ਥਾਮਸ ਕੱਪ ਵਿੱਚ ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਐੱਚਐੱਸ ਪ੍ਰਣਯ ਨੇ ਵੀਰਵਾਰ ਨੂੰ ਇਥੇ ਮਲੇਸ਼ੀਆ ਓਪਨ ਸੁਪਰ 750 ਟੂਰਨਾਮੈਂਟ ਦੇ ਕੁਆਰਟ ਫਾਈਨਲ ਵਿੱਚ...

ਕੰਗਨਾ ਰਣੌਤ ਨੇ ਊਧਵ ਠਾਕਰੇ ਦੇ ਅਸਤੀਫੇ ’ਤੇ ਕਿਹਾ ‘ਜਦੋਂ ਬੁਰਾਈ ਸਿਰ ਚੁੱਕਦੀ ਹੈ ਤਾਂ ਤਬਾਹੀ ਰੋਕੀ ਨਹੀਂ ਜਾ ਸਕਦੀ’

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 30 ਜੂਨ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦਿੱਤੇ ਅਸਤੀਫੇ ਬਾਰੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਦਿਆਂ ਹਿੰਦੀ ਭਾਸ਼ਾ ਵਿੱਚ ਸੁਨੇਹਾ ਦਿੱਤਾ ਹੈ ਕਿ...

ਕਮਲ ਹਾਸਨ ਦੀ ‘ਵਿਕਰਮ’ ਓਟੀਟੀ ’ਤੇ 8 ਜੁਲਾਈ ਨੂੰ ਹੋਵੇਗੀ ਰਿਲੀਜ਼

ਚੇਨੱਈ: ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਅਦਾਕਾਰ ਕਮਲ ਹਾਸਨ ਦੀ ਫ਼ਿਲਮ 'ਵਿਕਰਮ' ਦਾ ਓਟੀਟੀ ਪਲੈਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ 8 ਜੁਲਾਈ ਨੂੰ ਪ੍ਰੀਮੀਅਰ ਹੋਵੇਗਾ। 'ਵਿਕਰਮ' ਨੂੰ ਲੋਕਾਂ ਵੱਲੋਂ ਬਹੁਤ...

ਜਰਮਨੀ ਤੋਂ ਪਰਤਦਿਆਂ ਯੂਏਈ ਰੁਕੇ ਪ੍ਰਧਾਨ ਮੰਤਰੀ ਮੋਦੀ

ਆਬੂਧਾਬੀ, 28 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਸੰਯੁਕਤ ਅਰਬ ਅਮੀਰਾਤ ਦੇ ਨਵਨਿਯੁਕਤ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਹੀਆਨ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਨੂੰ...

ਜ਼ੁਬੈਰ ਦੀ ਗ੍ਰਿਫ਼ਤਾਰੀ ’ਤੇ ਯੂਐੱਨ ਨੇ ਕਿਹਾ,‘ਪੱਤਰਕਾਰ ਜੋ ਵੀ ਲਿਖਦੇ, ਟਵੀਟ ਕਰਦੇ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ’

ਸੰਯੁਕਤ ਰਾਸ਼ਟਰ, 29 ਜੂਨ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ 'ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ...

ਦੁਨੀਆ ਦੀ ਸਾਬਕਾ ਨੰਬਰ ਇਕ ਸੇਰੇਨਾ ਸਾਲ ਦੇ ਪਹਿਲੇ ਮੈਚ ’ਚ 115ਵੇਂ ਨੰਬਰ ਦੀ ਖਿਡਾਰਨ ਤੋਂ ਹਾਰ ਕੇ ਵਿੰਬਲਡਨ ’ਚੋਂ ਬਾਹਰ

ਵਿੰਬਲਡਨ, 29 ਜੂਨ ਵਿਸ਼ਵ ਦੀ ਸਾਬਕਾ ਨੰਬਰ ਇੱਕ ਖਿਡਾਰਨ ਸੇਰੇਨਾ ਵਿਲੀਅਮਜ਼ ਨੇ 364 ਦਿਨਾਂ ਬਾਅਦ ਮਹਿਲਾ ਸਿੰਗਲਜ਼ ਮੈਚ ਵਿੱਚ ਵਾਪਸੀ ਕੀਤੀ ਪਰ ਵਿੰਬਲਡਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ਵਿੱਚ ਹਾਰ ਕੇ ਮੁਕਾਬਲੇ ਵਿੱਚੋਂ ਬਾਹਰ ਹੋ ਗਈ। ਸੇਰੇਨਾ ਨੇ ਪਿਛਲੇ...

ਮਲੇਸ਼ੀਆ ਓਪਨ: ਸਿੰਧੂ, ਸਾਇਨਾ ਤੇ ਪ੍ਰਣਯ ਪੇਸ਼ ਕਰਨਗੇ ਚੁਣੌਤੀ

ਕੁਆਲਾਲੰਪੁਰ: ਇੱਥੇ ਮੰਗਲਵਾਰ ਤੋਂ ਸ਼ੁਰੂ ਹੋ ਰਹੇ ਮਲੇਸ਼ੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਭਾਰਤੀ ਖਿਡਾਰਨ ਪੀ.ਵੀ ਸਿੰਧੂ ਇੰਡੋਨੇਸ਼ੀਆ 'ਚ ਪਹਿਲੇ ਗੇੜ ਵਿੱਚ ਮਿਲੀ ਹਾਰ ਤੋਂ ਉਭਰਨ ਦੀ ਕੋਸ਼ਿਸ਼ ਕਰੇਗੀ। ਇਸੇ ਤਰ੍ਹਾਂ ਐੱਚਐੱਸ ਪ੍ਰਣਯ ਲਗਾਤਾਰਤਾ ਬਰਕਰਾਰ ਰੱਖਣ ਦੀ...

ਆਲੀਆ ਤੇ ਰਣਬੀਰ ਦੇ ਘਰ ਜਲਦੀ ਆਵੇਗਾ ਨੰਨ੍ਹਾ ਮਹਿਮਾਨ

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਅੱਜ ਇੱਥੇ ਐਲਾਨ ਕੀਤਾ ਹੈ ਕਿ ਉਹ ਆਪਣੇ ਪਤੀ ਅਦਾਕਾਰ ਰਣਬੀਰ ਕਪੂਰ ਨਾਲ ਮਿਲ ਕੇ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰੇਗੀ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੇ ਪਤੀ ਨਾਲ ਇੱਕ ਤਸਵੀਰ...

ਸੁਪਰੀਮ ਕੋਰਟ ਵੱਲੋਂ ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਨੂੰ ਰਾਹਤ, 11 ਜੁਲਾਈ ਤੱਕ ਅਯੋਗਤਾ ਨੋਟਿਸ ’ਤੇ ਕਾਰਵਾਈ ਤੋਂ ਰੋਕਿਆ

ਨਵੀਂ ਦਿੱਲੀ, 27 ਜੂਨ ਸੁਪਰੀਮ ਕੋਰਟ ਨੇ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੂੰ ਰਾਹਤ ਦਿੰਦਿਆਂ ਮਹਾਰਾਸ਼ਟਰ ਦੇ ਡਿਪਟੀ ਸਪੀਕਰ ਵੱਲੋਂ ਉਨ੍ਹਾਂ ਖਿਲਾਫ਼ ਜਾਰੀ ਅਯੋਗਤਾ ਨੋਟਿਸਾਂ 'ਤੇ 11 ਜੁਲਾਈ ਤੱਕ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਨੋਟਿਸਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img