12.4 C
Alba Iulia
Friday, November 15, 2024

ਅਮਰੀਕੀ ਕਮਿਸ਼ਨ ਨੇ ਧਾਰਮਿਕ ਆਜ਼ਾਦੀ ਦੀ ‘ਘੋਰ ਉਲੰਘਣਾ’ ਲਈ ਭਾਰਤੀ ਏਜੰਸੀਆਂ ’ਤੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕੀਤੀ

ਵਾਸ਼ਿੰਗਟਨ, 2 ਮਈ ਅਮਰੀਕਾ ਦੇ ਸੰਘੀ ਕਮਿਸ਼ਨ ਨੇ ਭਾਰਤ 'ਚ ਸਰਕਾਰੀ ਏਜੰਸੀਆਂ ਅਤੇ ਅਧਿਕਾਰੀਆਂ ਧਾਰਮਿਕ ਆਜ਼ਾਦੀ ਦੇ ਗੰਭੀਰ ਉਲੰਘਣ ਲਈ ਜ਼ਿੰਮੇਦਾਰ ਕਰਾਰ ਦਿੰਦਿਆਂ ਬਾਇਡਨ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ 'ਤੇ ਰੋਕ ਲਗਾ ਕੇ ਪਾਬੰਦੀਆਂ ਲਗਾਉਣ ਦੀ...

ਰਾਹੁਲ ਦੇ ਪੱਟ ਤੇ ਉਨਾਦਕਟ ਦੇ ਮੋਢ ’ਤੇ ਸੱਟ ਲੱਗੀ

ਲਖਨਊ, 1 ਮਈ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇ.ਐੱਲ. ਰਾਹੁਲ ਤੇ ਉਸ ਦੇ ਸਾਥੀ ਟੀਮ ਮੈਂਬਰ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਨੂੰ ਲੱਗੀਆਂ ਗੰਭੀਰ ਸੱਟਾਂ ਕਰਕੇ ਦੋਵਾਂ ਦੇ ਇੰਗਲੈਂਡ ਵਿੱਚ ਓਵਲ ਦੇ ਮੈਦਾਨ 'ਤੇ 7 ਤੋਂ 11...

ਬਿੰਦਰਾ ਤੇ ਸੋਮਈਆ ਖੇਡ ਸੰਸਥਾਵਾਂ ਦੇ ਫੰਡਾਂ ’ਤੇ ਨਜ਼ਰ ਰੱਖਣ ਵਾਲੀ ਕਮੇਟੀ ’ਚ ਸ਼ਾਮਲ

ਨਵੀਂ ਦਿੱਲੀ, 1 ਮਈ ਦਿੱਲੀ ਹਾਈ ਕੋਰਟ ਨੇ ਓਲੰਪਿਕ ਸੋਨ ਤਗ਼ਮਾ ਜੇਤੂ ਅਭਿਨਵ ਬਿੰਦਰਾ ਅਤੇ ਸਾਬਕਾ ਹਾਕੀ ਖਿਡਾਰੀ ਐੱਮ ਐੱਮ ਸੋਮਈਆ ਨੂੰ ਉਸ ਕਮੇਟੀ ਵਿੱਚ ਸ਼ਾਮਲ ਕੀਤਾ ਹੈ, ਜਿਸ ਦੀ ਦੇਖ-ਰੇਖ ਹੇਠ ਏਸ਼ਿਆਈ ਖੇਡਾਂ ਲਈ ਟੀਮ ਚੁਣਨ ਵਾਲੀਆਂ ਖੇਡ...

ਸੁਪਰੀਮ ਕੋਰਟ ਨੇ ਫਿਲਮ ‘ਦਿ ਕੇਰਲ ਸਟੋਰੀ’ ਦੀ ਰਿਲੀਜ਼ ’ਤੇ ਰੋਕ ਲਾਉਣ ਬਾਰੇ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। News Source link

‘ਗੋਡੇ ਗੋਡੇ ਚਾਅ’ ਵਿੱਚ ਮੁੜ ਦਿਖੇਗੀ ਸੋਨਮ, ਤਾਨੀਆ ਤੇ ਨਿਰਮਲ ਰਿਸ਼ੀ ਦੀ ਤਿੱਕੜੀ

ਚੰਡੀਗੜ੍ਹ: ਪੰਜਾਬੀ ਸਿਨੇਮਾ ਵਿੱਚ ਪਿਛਲੇ ਸਮੇਂ ਦੌਰਾਨ ਮਹਿਲਾ ਕਿਰਦਾਰਾਂ 'ਤੇ ਕੇਂਦਰਿਤ ਫਿਲਮਾਂ ਨੇ ਵੀ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਫਿਲਮ 'ਗੋਡੇ ਗੋਡੇ ਚਾਅ' ਇਸੇ ਦੀ ਇੱਕ ਉਦਾਹਰਨ ਹੈ। ਫਿਲਮ ਵਿੱਚ ਅਦਾਕਾਰਾ ਨਿਰਮਲ ਰਿਸ਼ੀ, ਸੋਨਮ ਬਾਜਵਾ ਤੇ ਤਾਨੀਆ ਮੁੱਖ...

ਜੰਤਰ-ਮੰਤਰ ’ਤੇ ਧਰਨਾ ਰਾਜਨੀਤੀ ਤੋਂ ਪ੍ਰੇਰਿਤ: ਬ੍ਰਿਜ ਭੂਸ਼ਣ

ਗੋਂਡਾ (ਉੱਤਰ ਪ੍ਰਦੇਸ਼), 30 ਅਪਰੈਲ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਉਨ੍ਹਾਂ ਖ਼ਿਲਾਫ਼ ਨਵੀਂ ਦਿੱਲੀ ਦੇ ਜੰਤਰ-ਮੰਤਰੀ 'ਤੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਬ੍ਰਿਜ...

ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਲਈ ਬਣਾਏ ਪਰਦੇ ’ਤੇ ਹੋਣਗੇ ਰਾਸ਼ਟਰਮੰਡਲ ਦੇਸ਼ਾਂ ਦੇ ਨਾਮ

ਲੰਡਨ, 30 ਅਪਰੈਲ ਲੰਡਨ ਵਿੱਚ 6 ਮਈ ਨੂੰ ਵੈਸਟਮਿੰਸਸਟਰ ਐਬੇ ਵਿੱਚ ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਵਿੱਚ ਸਭ ਤੋਂ ਪਵਿੱਤਰ ਧਾਰਮਿਕ ਰਸਮ ਲਈ ਇਸਤੇਮਾਲ ਹੋਣ ਵਾਲੇ ਕੱਪੜੇ ਦੇ ਪਰਦੇ 'ਤੇ ਭਾਰਤ ਸਣੇ ਰਾਸ਼ਟਰਮੰਡਲ ਦੇ ਹਰੇਕ ਮੈਂਬਰ ਦੇਸ਼ ਦਾ ਨਾਮ...

ਅਤੀਕ-ਅਸ਼ਰਫ਼ ਹੱਤਿਆ ਕਾਂਡ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਅੱਜ ਪੁੱਛਿਆ ਕਿ ਗੈਂਗਸਟਰ ਤੋਂ ਨੇਤਾ ਬਣੇ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਨੂੰ ਪ੍ਰਯਾਗਰਾਜ ਵਿਚ ਪੁਲੀਸ ਹਿਰਾਸਤ 'ਚ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਂਦੇ ਸਮੇਂ ਮੀਡੀਆ ਅੱਗੇ...

ਸੰਯੁਕਤ ਰਾਸ਼ਟਰ ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਭਾਰਤ ਵੱਲੋਂ ਪਾਕਿਸਤਾਨ ਦੀ ਲਾਹ-ਪਾਹ

ਸੰਯੁਕਤ ਰਾਸ਼ਟਰ, 27 ਅਪਰੈਲ ਸੰਯੁਕਤ ਰਾਸ਼ਟਰ ਮਹਾ ਸਭਾ ਦੀ ਮੀਟਿੰਗ 'ਚ ਪਾਕਿਸਤਾਨੀ ਸਫ਼ੀਰ ਵੱਲੋਂ ਕਸ਼ਮੀਰ ਦਾ ਰਾਗ ਅਲਾਪਣ 'ਤੇ ਭਾਰਤ ਨੇ ਉਸ ਦੀ ਲਾਹ-ਪਾਹ ਕਰਦਿਆਂ ਕਿਹਾ ਕਿ ਕੂੜ ਪ੍ਰਚਾਰ ਨਾਲ ਸੱਚਾਈ ਬਦਲਣ ਵਾਲੀ ਨਹੀਂ ਕਿ ਜੰਮੂ ਕਸ਼ਮੀਰ ਤੇ ਲੱਦਾਖ...

ਚੀਨੀ ਬੇੜੇ ਨੇ ਫਿਲਪੀਨਜ਼ ਦੇ ਜਹਾਜ਼ ਨੂੰ ਅੱਗੇ ਵਧਣ ਤੋਂ ਰੋਕਿਆ

ਮਾਲਾਬ੍ਰਿਗੋ, 27 ਅਪਰੈਲ ਦੱਖਣੀ ਚੀਨ ਸਾਗਰ ਵਿੱਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਇੱਕ ਚੀਨੀ ਤੱਟ ਰੱਖਿਅਕ ਸਮੁੰਦਰੀ ਜਹਾਜ਼ ਨੇ ਵਿਵਾਦਿਤ ਇਲਾਕੇ ਫਿਲਪੀਨਜ਼ ਦੇ ਇੱਕ ਗਸ਼ਤੀ ਜਹਾਜ਼ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵੇਂ ਬੇੜਿਆਂ ਵਿਚਕਾਰ ਟੱਕਰ ਹੋਣੋਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img