12.4 C
Alba Iulia
Friday, November 22, 2024

ਦਤ

ਮਹਿਲਾ ਕ੍ਰਿਕਟ ਟੀਮ ਨੂੰ ਵੀ ਬਰਾਬਰ ਪਿਆਰ ਦਿੱਤਾ ਜਾਵੇ: ਤਾਪਸੀ

ਮੁੰਬਈ: ਭਾਰਤੀ ਕ੍ਰਿਕਟ ਟੀਮ ਦੀ ਸਾਬਕਾ ਖਿਡਾਰਨ ਮਿਤਾਲੀ ਰਾਜ ਦੇ ਜੀਵਨ 'ਤੇ ਆਧਾਰਿਤ ਬਣੀ ਫਿਲਮ 'ਸ਼ਾਬਾਸ਼ ਮਿੱਤੂ' ਵਿੱਚ ਮੁੱਖ ਭੂਮਿਕਾ ਨਿਭਾਅ ਰਹੀ ਅਦਾਕਾਰਾ ਤਾਪਸੀ ਪੰਨੂ ਦਾ ਕਹਿਣਾ ਹੈ ਕਿ ਔਰਤਾਂ ਨੂੰ ਹਰ ਖੇਤਰ ਵਿੱਚ ਆਪਣੀ ਪਛਾਣ ਸਾਬਿਤ ਕਰਨ...

ਕੇਂਦਰ ਨੇ ਸ਼ਿਵ ਸੈਨਾ ਦੇ ਕਰੀਬ 15 ਬਾਗ਼ੀ ਵਿਧਾਇਕਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਨਵੀਂ ਦਿੱਲੀ, 26 ਜੂਨ ਕੇਂਦਰ ਨੇ ਸ਼ਿਵ ਸੈਨਾ ਦੇ ਘੱਟੋ-ਘੱਟ 15 ਬਾਗੀ ਵਿਧਾਇਕਾਂ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਵਾਈ ਪਲੱਸ ਸੁਰੱਖਿਆ ਦੇ ਦਿੱਤੀ ਹੈ। ਕੇਂਦਰ ਨੇ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਉਨ੍ਹਾਂ ਵਿੱਚ ਰਮੇਸ਼ ਬੋਰਨਾਰੇ, ਮੰਗੇਸ਼ ਕੁਡਾਲਕਰ, ਸੰਜੇ ਸ਼ਿਰਸਤ, ਲਤਾਬਾਈ...

ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਬਾਗ਼ੀਆਂ ਖ਼ਿਲਾਫ਼ ਕਾਰਵਾਈ ਲਈ ਊਧਵ ਠਾਕਰੇ ਨੂੰ ਅਧਿਕਾਰ ਦਿੱਤੇ

ਮੁੰਬਈ, 25 ਜੂਨ ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਬਾਗੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦੇਣ ਵਾਲਾ ਮਤਾ ਪਾਸ ਕੀਤਾ। ਸ਼ਿਵ ਸੈਨਾ ਦੇ ਜ਼ਿਆਦਾਤਰ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ...

ਸੰਜੈ ਦੱਤ ਨੇ ਆਪਣੇ ਪਿਤਾ ਨੂੰ ਕੀਤਾ ਯਾਦ

ਮੁੰਬਈ: ਅਦਾਕਾਰ ਸੰਜੈ ਦੱਤ ਨੇ ਅੱਜ ਇੱਥੇ ਆਪਣੇ ਪਿਤਾ ਸੁਨੀਲ ਦੱਤ ਦੇ 93ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਅਦਾਕਾਰ ਨੇ ਕਿਹਾ ਕਿ ਅੱਜ ਉਹ ਜੋ ਕੁਝ ਹੀ ਹੈ ਆਪਣੇ ਪਿਤਾ ਦੇ ਪਿਆਰ ਅਤੇ ਭਰੋਸੇ ਦੀ...

ਸੌਰਵ ਗਾਂਗੁਲੀ ਨੇ ਅਸਤੀਫ਼ਾ ਨਹੀਂ ਦਿੱਤਾ: ਜੈ ਸ਼ਾਹ

ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਆਪਣੀ 'ਨਵੀਂ ਯਾਤਰਾ' ਬਾਰੇ ਇਕ ਰਹੱਸਮਈ ਟਵੀਟ ਕੀਤਾ ਜਿਸ ਮਗਰੋਂ ਉਨ੍ਹਾਂ ਦੇ ਬੀਸੀਸੀਆਈ ਪ੍ਰਧਾਨ ਦੇ ਅਹੁਦੇ 'ਤੇ ਰਹਿਣ ਸਬੰਧੀ ਅਟਕਲਾਂ ਲੱਗਣ ਲੱਗ ਪਈਆਂ। ਇਸ ਮਗਰੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ...

ਭਗੌੜਾ ਕਰਾਰ ਦਿੱਤੇ ਮੁਲਜ਼ਮ ਲਈ ਕੋਈ ਰਿਆਇਤ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 25 ਮਈ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵੀ ਜਾਂਚ ਏਜੰਸੀ ਦੀ ਪਹੁੰਚ ਤੋਂ ਬਾਹਰ 'ਭਗੌੜਾ' ਐਲਾਨੇ ਵਿਅਕਤੀ ਨੂੰ ਅਦਾਲਤ ਤੋਂ ਕੋਈ ਰਿਆਇਤ ਜਾਂ ਮੁਆਫ਼ੀ ਨਹੀਂ ਮਿਲਣੀ ਚਾਹੀਦੀ। ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਅਨਿਰੁਧ ਬੋਸ ਦੇ...

ਕੈਨੇਡਾ ਵਿੱਚ ਮੌਂਕੀਪੌਕਸ ਵਾਇਰਸ ਨੇ ਦਿੱਤੀ ਦਸਤਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 22 ਮਈ ਕੁਝ ਦਿਨਾਂ ਤੋਂ ਕੈਨੇਡਾ ਵਿੱਚ ਮੌਂਕੀਪੌਕਸ ਨਾਂ ਦੇ ਵਾਇਰਸ ਨੇ ਦਸਤਕ ਦਿੱਤੀ ਹੈ, ਜੋ ਦੇਸ਼ ਦੇ ਸਾਰੇ ਸੂਬਿਆਂ ਵਿੱਚ ਪੈਰ ਪਸਾਰ ਰਿਹਾ ਹੈ। ਬੇਸ਼ੱਕ ਕੈਨੇਡਾ ਦੇ ਸਿਹਤ ਮੰਤਰਾਲੇ ਵੱਲੋਂ ਲੋਕਾਂ ਨੂੰ ਤਸੱਲੀ ਦਿੱਤੀ ਜਾ...

ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ ਦਿੱਤਾ

ਵਾਸ਼ਿੰਗਟਨ, 17 ਮਈ ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ।...

‘ਅਨੇਕ’ ਲਈ ਮੈਂ ਆਪਣਾ ਬਿਹਤਰੀਨ ਦਿੱਤਾ: ਆਯੂਸ਼ਮਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਨਾ ਨੇ ਆਖਿਆ ਕਿ ਉਸ ਦੀ ਆਉਣ ਵਾਲੀ ਫ਼ਿਲਮ 'ਅਨੇਕ' ਵਿੱਚ ਉਸ ਨੂੰ ਇੱਕ ਅਜਿਹਾ ਕਿਰਦਾਰ ਨੂੰ ਨਿਭਾਉਣ ਦਾ ਮੌਕਾ ਮਿਲਿਆ ਜੋ ਪਹਿਲਾਂ ਕਦੇ ਨਹੀਂ ਨਿਭਾਇਆ ਜਿਸ ਨੇ ਉਸ ਨੂੰ 'ਸਰੀਰਕ ਅਤੇ ਦਿਮਾਗੀ' ਤੌਰ...

ਅਟਾਰੀ ’ਤੇ ਬੀਐੱਸਐੱਫ ਤੇ ਪਾਕਿ ਰੇਂਜਰਾਂ ਨੇ ਈਦ ਮੌਕੇ ਇਕ ਦੂਜੇ ਨੂੰ ਵਧਾਈ ਤੇ ਮਠਿਆਈ ਦਿੱਤੀ

ਦਿਲਬਾਗ ਸਿੰਘ ਗਿੱਲ ਅਟਾਰੀ, 3 ਮਈ ਈਦ-ਉਲ-ਫਿਤਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਬੀਐੇੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img