12.4 C
Alba Iulia
Sunday, November 24, 2024

ਪਹਲ

ਆਮਿਰ ਨੇ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਮੱਥਾ ਟੇਕਿਆ

ਚੰਡੀਗੜ੍ਹ (ਟ੍ਰਿਬਿਊਨ ਵੈੱਸ ਡੈਸਕ): ਬੌਲੀਵੁੱਡ ਅਦਾਕਾਰ ਆਮਿਰ ਖਾਨ ਨੇ ਆਪਣੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ 'ਲਾਲ ਸਿੰਘ ਚੱਢਾ' ਦੇ ਰਿਲੀਜ਼ ਹੋਣ ਤੋਂ ਇੱਕ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 'ਚ ਮੱਥਾ ਟੇਕਿਆ ਅਤੇ ਫ਼ਿਲਮ ਦੀ ਸਫ਼ਲਤਾ ਲਈ...

ਕਸ਼ਮੀਰ ’ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡੀ ਵਾਰਦਾਤ ਟਲੀ: ਸੁਰੱਖਿਆ ਦਸਤਿਆਂ ਨੇ 30 ਕਿਲੋ ਧਮਾਕਾਖੇਜ਼ ਸਮੱਗਰੀ ਜ਼ਬਤ ਕੀਤੀ

ਸ੍ਰੀਨਗਰ, 10 ਅਗਸਤ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਤੋਂ ਕੁਝ ਦਿਨ ਪਹਿਲਾਂ ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ 30 ਕਿਲੋ ਆਈਈਡੀ(ਧਮਾਕਾਖੇਜ਼ ਸਮੱਗਰੀ) ਬਰਾਮਦ ਕਰਕੇ ਵੱਡੀ ਵਾਰਦਾਤ ਨੂੰ ਟਾਲ ਦਿੱਤਾ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵਿੱਟਰ...

ਮਨੋਰੰਜਨ: ‘ਏਕ ਵਿਲੇਨ ਰਿਟਰਨਜ਼’ ਨੇ ਪਹਿਲੇ ਦਿਨ 7.05 ਕਰੋੜ ਰੁਪਏ ਕਮਾਏ

ਮੁੰਬਈ: ਬੌਲੀਵੁੱਡ ਅਦਾਕਾਰ ਜੌਹਨ ਅਬਰਾਹਮ ਅਤੇ ਅਰਜੁਨ ਕਪੂਰ ਦੀ ਫ਼ਿਲਮ 'ਏਕ ਵਿਲੇਨ ਰਿਟਰਨਜ਼' ਨੇ ਰਿਲੀਜ਼ ਦੇ ਪਹਿਲੇ ਦਿਨ 7.05 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਦੇ ਨਿਰਮਾਤਾਵਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮੋਹਿਤ ਸੂਰੀ ਦੇ ਨਿਰਦੇਸ਼ਨ ਹੇਠ...

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ...

ਸਵਿਤਾ ਕੰਸਵਾਲ 16 ਦਿਨਾਂ ਵਿੱਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਉੱਤਰਕਾਸ਼ੀ(ਉੱਤਰਾਖੰਡ), 25 ਜੁਲਾਈ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਲੌਂਥਰੂ ਪਿੰਡ ਦੀ 26 ਸਾਲਾ ਸਵਿਤਾ ਕੰਸਵਾਲ ਮਹਿਜ਼ 16 ਦਿਨਾਂ ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਟੀਸੀ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੂ 'ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਸਵਿਤਾ...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ ਦੇਹਾਂਤ

ਨਿਊਯਾਰਕ (ਅਮਰੀਕਾ), 15 ਜੁਲਾਈ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ ਨਿਊਯਾਰਕ ਸਿਟੀ ਵਿਚ ਦੇਹਾਂਤ ਹੋ ਗਿਆ ਹੈ। ਉਹ 73 ਸਾਲਾਂ ਦੇ ਸਨ। ਉਸ ਦੇ ਪਰਿਵਾਰ ਨੇ ਇਸ ਬਾਰੇ ਜਾਣਕਾਰੀ ਦਿੱਤੀ। ਟਰੰਪ ਨੇ ਟਰੂਥ...

ਕੰਬਾਈਨਡ ਯੂਨੀਵਰਸਿਟੀ ਦਾਖਲਾ ਪ੍ਰੀਖਿਆ ਦਾ ਪਹਿਲਾ ਸੈਸ਼ਨ ਸ਼ੁੱਕਰਵਾਰ ਨੂੰ

ਨਵੀਂ ਦਿੱਲੀ, 14 ਜੁਲਾਈ ਦੇਸ਼ ਦੀ ਦੂਜੀ ਸਭ ਤੋਂ ਵੱਡੀ ਦਾਖਲਾ ਪ੍ਰੀਖਿਆ 'ਕੰਬਾਈਨਡ ਯੂਨੀਵਰਸਿਟੀ ਦਾਖਲਾ ਪ੍ਰੀਖਿਆ-ਯੂਜੀ (ਸੀਯੂਈਟੀ) ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਭਾਰਤ ਅਤੇ ਵਿਦੇਸ਼ਾਂ ਦੇ 510 ਤੋਂ ਵਧ ਸ਼ਹਿਰਾਂ ਵਿੱਚ ਸਥਿਤ ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ। ਸੀਯੂਈਟੀ...

ਮਹਿਲਾ ਹਾਕੀ ਵਿਸ਼ਵ ਕੱਪ ’ਚ ਭਾਰਤ ਦੀ ਪਹਿਲੀ ਜਿੱਤ

ਟੇਰਾਸਾ (ਸਪੇਨ): ਕਪਤਾਨ ਅਤੇ ਗੋਲਕੀਪਰ ਸਵਿਤਾ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਐੱਫਆਈਐੱਚ ਮਹਿਲਾ ਹਾਕੀ ਵਿਸ਼ਵ ਕੱਪ ਦੇ ਕਲਾਸੀਫਿਕੇਸ਼ਨ ਮੈਚ ਵਿੱਚ ਕੈਨੇਡਾ ਨੂੰ ਸ਼ੂਟਆਊਟ 'ਚ 3-2 ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ।...

ਕ੍ਰਿਕਟ: ਭਾਰਤ-ਇੰਗਲੈਂਡ ਵਿਚਾਲੇ ਪਹਿਲਾ ਇੱਕ ਰੋਜ਼ਾ ਮੈਚ ਅੱਜ

ਲੰਡਨ: ਇੰਗਲੈਂਡ ਖ਼ਿਲਾਫ਼ ਟੀ-20 ਲੜੀ ਵਿੱਚ ਭਾਰਤ ਨੂੰ ਹਮਲਾਵਰ ਖੇਡ ਖੇਡਣ ਦਾ ਫਾਇਦਾ ਹੋਇਆ ਪਰ ਭਲਕੇ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਵਿੱਚ ਬੱਲੇਬਾਜ਼ ਪਹਿਲੀ ਗੇਂਦ ਤੋਂ ਹੀ ਵੱਡਾ ਸ਼ਾਟ ਖੇਡਣ ਤੋਂ ਬਚਣ...

ਆਲੀਆ ਦੀ ਪਹਿਲੀ ਹੌਲੀਵੁੱਡ ਫ਼ਿਲਮ ਦੀ ਸ਼ੂਟਿੰਗ ਮੁਕੰਮਲ

ਚੰਡੀਗੜ੍ਹ: ਅਦਾਕਾਰਾ ਆਲੀਆ ਭੱਟ ਨੇ ਆਪਣੀ ਪਹਿਲੀ ਹੌਲੀਵੁੱਡ ਫ਼ਿਲਮ ਦੀ ਸ਼ੂਟਿੰਮ ਮੁਕੰਮਲ ਕਰ ਲਈ ਹੈ। ਟੌਮ ਹਾਰਪਰ ਦੇ ਨਿਰਦੇਸ਼ਨ ਹੇਠ ਬਣ ਰਹੀ ਇਸ ਫ਼ਿਲਮ ਦੀ ਸ਼ੂਟਿੰਗ ਲਈ ਅਦਾਕਾਰਾ ਯੂਰਪ ਗਈ ਹੋਈ ਹੈ, ਜਿਥੋਂ ਉਸ ਨੇ ਫ਼ਿਲਮ ਦੇ ਅਮਲੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img