12.4 C
Alba Iulia
Saturday, November 23, 2024

ਵਚ

ਸਬਾਲੇਂਕਾ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ

ਮੈਲਬਰਨ: ਪੰਜਵਾਂ ਦਰਜਾ ਪ੍ਰਾਪਤ ਆਰੀਯਨਾ ਸਬਾਲੇਂਕਾ ਅੱਜ ਇੱਥੇ ਬੇਲਿੰਡਾ ਬੇਨਸਿਚ ਨੂੰ 7-5, 6-2 ਨਾਲ ਹਰਾ ਕੇ ਪਹਿਲੀ ਵਾਰ ਆਸਟਰੇਲੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਦਾਖ਼ਲ ਹੋ ਗਈ ਹੈ। ਬੇਨਸਿਚ ਨੇ ਡਬਲ ਫਾਊਲ ਕਰਕੇ ਪਹਿਲਾ ਸੈੱਟ ਆਪਣੇ ਹੱਥੋਂ ਗੁਆਇਆ...

ਪਾਕਿਸਤਾਨ ਦੇ 22 ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਬੰਦ

ਇਸਲਾਮਾਬਾਦ, 23 ਜਨਵਰੀ ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ...

ਹਾਕੀ: ਸਪੋਰਟਸ ਕੰਪਨੀ ਅਤੇ ਮੁਹਾਲੀ ਦੀਆਂ ਟੀਮਾਂ ਕੁਆਰਟਰ ਫਾਈਨਲ ਵਿੱਚ

ਪੱਤਰ ਪ੍ਰੇਰਕ ਆਦਮਪੁਰ ਦੋਆਬਾ (ਜਲੰਧਰ), 18 ਜਨਵਰੀ ਆਰਮੀ ਬੁਆਏ ਸਪੋਰਟਸ ਕੰਪਨੀ, ਸਰਕਾਰੀ ਮਾਡਲ ਸਕੂਲ ਮੁਹਾਲੀ, ਸਰਕਾਰੀ ਸਕੂਲ ਚੰਡੀਗੜ੍ਹ ਦੀਆਂ ਟੀਮਾਂ 16ਵੇਂ ਆਲ ਇੰਡੀਆ ਬਲਵੰਤ ਸਿੰਘ ਕਪੂਰ ਹਾਕੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈਆਂ ਹਨ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ...

ਹੌਲੀਵੁੱਡ ਵਿੱਚ ਕੰਮ ਕਰਨਾ ਹਰੇਕ ਨਿਰਦੇਸ਼ਕ ਦਾ ਸੁਫ਼ਨਾ: ਰਾਜਾਮੌਲੀ

ਲਾਸ ਏਂਜਲਜ਼: ਭਾਰਤੀ ਫਿਲਮ ਨਿਰਦੇਸ਼ਕ ਐੱਸਐੱਸ ਰਾਜਾਮੌਲੀ ਨਿਰਦੇਸ਼ਨ ਦੇ ਖੇਤਰ ਵਿੱਚ ਕੁਝ ਨਵੇਂ ਤਜਰਬੇ ਕਰਨ ਲਈ ਬਹੁਤ ਉਤਸ਼ਾਹਿਤ ਹੈ। ਰਾਜਾਮੌਲੀ ਦਾ ਕਹਿਣਾ ਹੈ ਕਿ ਹਰ ਫਿਲਮ ਨਿਰਦੇਸ਼ਕ ਦਾ ਹੌਲੀਵੁੱਡ ਵਿੱਚ ਫਿਲਮ ਬਣਾਉਣ ਦਾ ਸੁਫ਼ਨਾ ਹੁੰਦਾ ਹੈ। ਗੀਤ 'ਨਾਟੂ...

ਮਾਰਟਿਨ ਲੂਥਰ ਕਿੰਗ ਨੂੰ ਸਮਰਪਿਤ ਸਮਾਗਮ ਵਿੱਚ ਚੱਲੀਆਂ ਗੋਲੀਆਂ, ਅੱਠ ਜ਼ਖ਼ਮੀ

ਫੋਰਟ ਪੀਅਰਸ, 17 ਜਨਵਰੀ ਅਮਰੀਕਾ ਦੇ ਫਲੋਰਿਡਾ ਵਿੱਚ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਸਮਾਗਮ ਵਿੱਚ ਹੋਈ ਗੋਲੀਬਾਰੀ 'ਚ ਅੱਠ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੈ। ਡਬਲਿਊਪੀਬੀਐਫ-ਟੀਵੀ ਦੀ ਰਿਪੋਰਟ ਅਨੁਸਾਰ ਸੇਂਟ ਲੂਸੀ ਕਾਊਂਟੀ ਸ਼ੈਰਿਫ ਦੇ...

ਡਨਿਪਰੋ: ਰੂਸੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 25 ਹੋਈ

ਡਨਿਪਰੋ, 15 ਜਨਵਰੀ ਰੂਸ ਵੱਲੋਂ ਦੱਖਣ-ਪੂਰਬੀ ਯੂਕਰੇਨ ਦੇ ਡਨਿਪਰੋ ਸ਼ਹਿਰ ਵਿੱਚ ਇੱਕ ਇਮਾਰਤ 'ਤੇ ਕੀਤੇ ਗਏ ਮਿਜ਼ਾਈਲ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 25 ਹੋ ਗਈ ਹੈ। ਯੂਕਰੇਨ ਦੇ ਰਾਹਤ ਕਰਮਚਾਰੀਆਂ ਵੱਲੋਂ ਮਲਬੇ ਹੇਠਾਂ ਫਸੇ ਲੋਕਾਂ ਨੂੰ...

‘ਪਠਾਣ’ ਦੇ ਟਰੇਲਰ ਵਿੱਚ ਬੁਰਜ ਖਲੀਫ਼ਾ ਦੀ ਝਲਕ

ਮੁੰਬਈ: ਬੌਲੀਵੁੱਡ ਸੁਪਰਸਟਾਰ ਸ਼ਾਹਰੁਖ਼ ਖਾਨ ਜਾਸੂਸੀ 'ਤੇ ਆਧਾਰਿਤ ਐਕਸ਼ਨ ਫਿਲਮ 'ਪਠਾਣ' ਨਾਲ ਚਾਰ ਸਾਲਾਂ ਬਾਅਦ ਸਿਨੇਮਾ ਘਰਾਂ ਵਿੱਚ ਵਾਪਸੀ ਕਰ ਰਿਹਾ ਹੈ। ਫਿਲਮਕਾਰ ਇਸ ਫਿਲਮ ਦੇ ਪ੍ਰਚਾਰ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ...

ਕਰੋਨਾ: ਚੀਨ ’ਚ ਮਰੀਜ਼ਾਂ ਦੀ ਗਿਣਤੀ ਵਧੀ; ਹਸਪਤਾਲਾਂ ਵਿੱਚ ਬੈੱਡ ਘਟੇ

ਪੇਈਚਿੰਗ, 5 ਜਨਵਰੀ ਚੀਨ ਦੀ ਰਾਜਧਾਨੀ ਪੇਈਚਿੰਗ ਵਿੱਚ ਕਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੌਰਾਨ ਹਸਪਤਾਲਾਂ ਵਿੱਚ ਬੈੱਡਾਂ ਦੀ ਘਾਟ ਹੋ ਗਈ ਹੈ ਅਤੇ ਮਰੀਜ਼ਾਂ ਨੂੰ ਹਸਪਤਾਲਾਂ 'ਚ ਸਟਰੇਚਰ ਜਾਂ ਵ੍ਹੀਲਚੇਅਰਾਂ 'ਤੇ ਬੈਠ ਕੇ ਆਕਸੀਜਨ ਲੈਂਦੇ ਦੇਖਿਆ ਜਾ ਸਕਦਾ ਹੈ। ਸ਼ਹਿਰ...

ਐਡੀਲੇਡ ਇੰਟਰਨੈਸ਼ਨਲ ਟੈਨਿਸ: ਸਿੰਗਲਜ਼ ਵਿੱਚ ਜੋਕੋਵਿਚ ਦੀ ਜੇਤੂ ਸ਼ੁਰੂਆਤ

ਐਡੀਲੇਡ: ਨੋਵਾਕ ਜੋਕੋਵਿਚ ਨੇ ਅੱਜ ਇੱਥੇ ਐਡੀਲੇਡ ਇੰਟਰਨੈਸ਼ਨਲ ਦੇ ਪਹਿਲੇ ਗੇੜ 'ਚ ਫਰਾਂਸ ਦੇ ਕਾਂਸਟੈਂਟ ਲੈਸਟਾਈਨ ਨੂੰ 6-3, 6-2 ਨਾਲ ਹਰਾ ਕੇ ਆਸਟਰੇਲੀਆ ਵਿੱਚ ਸਿੰਗਲਜ਼ ਵਰਗ 'ਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਸਿਖਰਲਾ ਦਰਜਾ ਪ੍ਰਾਪਤ ਜੋਕੋਵਿਚ ਦੀ...

ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਦੀ ਮੌਤ ਦੇ ਮਾਮਲੇ ਵਿੱਚ ਪੰਜ ਗ੍ਰਿਫ਼ਤਾਰ

ਚੇਨੱਈ, 30 ਦਸੰਬਰ ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਐੱਸ. ਮਸਤਾਨ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਉਸ ਦੇ ਡਰਾਈਵਰ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਮਸਤਾਨ ਦੀ ਮੌਤ ਦਿਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img