12.4 C
Alba Iulia
Friday, April 26, 2024

ਦਫ਼ਤਰ

ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ

ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ 'ਤੇ ਤਲਾਸ਼ੀ ਲਈ।...

ਯੂਪੀ: ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ’ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸਡੀਓ ਬਰਖ਼ਾਸਤ

ਲਖਨਊ, 21 ਮਾਰਚ ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ 'ਚ ਤਾਇਨਾਤ ਐੱਸਡੀਓ ਨੂੰ ਕਥਿਤ ਤੌਰ 'ਤੇ ਅਤਿਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ 'ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ 'ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ...

ਕਰਾਚੀ ’ਚ ਪੁਲੀਸ ਮੁਖੀ ਦੇ ਦਫ਼ਤਰ ’ਤੇ ਦਹਿਸ਼ਤੀ ਹਮਲਾ

ਕਰਾਚੀ, 17 ਫਰਵਰੀ ਪਾਕਿਸਤਾਨ ਦੇ ਸਭ ਤੋਂ ਭੀੜ ਭੜੱਕੇ ਵਾਲੇ ਸ਼ਹਿਰ ਕਰਾਚੀ ਵਿੱਚ ਅੱਜ ਅਣਪਛਾਤੇ ਹਥਿਆਰਬੰਦ ਦਹਿਸ਼ਤਗਰਦਾਂ ਨੇ ਪੁਲੀਸ ਮੁਖੀ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ। ਇਮਾਰਤ ਦੀ ਸੁਰੱਖਿਆ ਲਈ ਤਾਇਨਾਤ ਨੀਮ ਫੌਜੀ ਬਲ ਦੇ ਰੇਂਜਰਾਂ ਤੇ ਪੁਲੀਸ ਬਲਾਂ...

ਨਾਗਪੁਰ: ਜਾਨ ਤੋਂ ਮਾਰਨ ਦੀ ਧਮਕੀ ਭਰੇ ਫੋਨ ਆਉਣ ਤੋਂ ਬਾਅਦ ਗਡਕਰੀ ਦੇ ਘਰ ਤੇ ਦਫ਼ਤਰ ਦੀ ਸੁਰੱਖਿਆ ’ਚ ਵਾਧਾ

ਨਾਗਪੁਰ, 14 ਜਨਵਰੀ ਜਬਰੀ ਵਸੂਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੇ ਦਫ਼ਤਰ ਅਤੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਵੇਰੇ 11.30 ਤੋਂ ਬਾਅਦ ਦੁਪਹਿਰ 12.30 ਵਜੇ ਦੇ ਵਿਚਾਲੇ...

ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ

ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ...

ਨੀਮ ਫ਼ੌਜੀ ਬਲਾਂ ਦੇ ਟਰੱਕਾਂ ਰਾਹੀਂ ਭਾਜਪਾ ਦੇ ਦਫ਼ਤਰਾਂ ’ਚ ਪੁੱਜ ਰਿਹੈ ਪੈਸਾ: ਗਹਿਲੋਤ

ਜੈਪੁਰ, 16 ਅਗਸਤ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਹੈ ਕਿ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਆਪਣੇ ਦਫ਼ਤਰਾਂ ਵਿੱਚ 'ਪੈਸਾ' ਲਿਆਉਣ ਲਈ ਨੀਮ ਫ਼ੌਜੀ ਬਲਾਂ ਦੇ ਟਰੱਕਾਂ ਦੀ ਦੁਰਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਹੈ ਕਿ ਜਿਥੇ ਵੀ...

ਵਾਰਾਨਸੀ ’ਚ ਭਾਜਪਾ ਆਗੂ ਦੇ ‘ਗ਼ੈਰਕਾਨੂੰਨੀ’ ਦਫ਼ਤਰ ’ਤੇ ਚੱਲਿਆ ਬੁਲਡੋਜ਼ਰ

ਵਾਰਾਨਸੀ, 11 ਅਗਸਤ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਕ ਸਥਾਨਕ ਭਾਜਪਾ ਆਗੂ ਦੀ ਕਥਿਤ ਤੌਰ 'ਤੇ ਨਾਜਾਇਜ਼ ਉਸਾਰੀ ਬੁਲਡੋਜ਼ਰ ਨਾਲ ਢਹਿ-ਢੇਰੀ ਕਰ ਦਿੱਤੀ। ਭਾਜਪਾ ਆਗੂ ਦਾ ਇਹ 'ਗ਼ੈਰਕਾਨੂੰਨੀ' ਦਫ਼ਤਰ ਇਕ ਰਿਹਾਇਸ਼ੀ ਸੁਸਾਇਟੀ ਵਿਚ ਸੀ। ਸੁਸਾਇਟੀ ਦੀਆਂ ਮਹਿਲਾਵਾਂ ਨੇ ਪ੍ਰਸ਼ਾਸਨ...

ਈਡੀ ਵੱਲੋਂ ਯੰਗ ਇੰਡੀਅਨ ਦਾ ਦਫ਼ਤਰ ਸੀਲ

ਨਵੀਂ ਦਿੱਲੀ, 3 ਅਗਸਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟਰ (ਈਡੀ) ਨੇ ਕਾਂਗਰਸ ਦੀ ਮਾਲਕੀ ਵਾਲੇ ਨੈਸ਼ਨਲ ਹੈਰਾਲਡ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਯੰਗ ਇੰਡੀਅਨ ਦੀਆਂ ਇਮਾਰਤਾਂ ਨੂੰ ਆਰਜ਼ੀ ਤੌਰ 'ਤੇ ਸੀਲ ਕਰ ਦਿੱਤਾ ਹੈ। ਅਧਿਕਾਰਿਤ...

ਆਮਦਨ ਕਰ ਵਿਭਾਗ ਵੱਲੋਂ ਤਾਮਿਲ ਸਿਨੇਮਾ ਜਗਤ ਦੇ ਕਈ ਨਾਮੀ ਨਿਰਮਾਤਾਵਾਂ ਦੇ ਘਰਾਂ ਤੇ ਦਫ਼ਤਰਾਂ ’ਤੇ ਛਾਪੇ

ਚੇਨਈ, 2 ਅਗਸਤ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਤਾਮਿਲ ਸਿਨੇਮਾ ਦੇ ਕਈ ਨਾਮੀ ਨਿਰਮਾਤਾਵਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮਦੁਰਾਇ ਸਮੇਤ ਸੂਬੇ ਦੇ ਕਈ ਸਥਾਨਾਂ 'ਤੇ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਹਨ। News Source link

ਪੁਲੀਸ ਦਾ ਕਾਂਗਰਸ ਦਫ਼ਤਰ ’ਚ ਜਬਰੀ ਦਾਖ਼ਲ ਹੋਣਾ, ਆਜ਼ਾਦੀ ਦੀ ਉਲੰਘਣਾ: ਚਿਦੰਬਰਮ

ਨਵੀਂ ਦਿੱਲੀ, 15 ਜੂਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਅੱਜ ਕਿਹਾ ਕਿ ਪੁਲੀਸ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਗਈ ਕਾਰਵਾਈ 'ਆਜ਼ਾਦੀ ਦੀ ਘੋਰ ਉਲੰਘਣਾ' ਹੈ ਅਤੇ ਲੋਕਤੰਤਰ ਵਿੱਚ ਹਰੇਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img