12.4 C
Alba Iulia
Saturday, May 4, 2024

ਵਚ

ਗੁਜਰਾਤ: ਨਫ਼ਰਤੀ ਭਾਸ਼ਣ ਦੇ ਮਾਮਲੇ ਵਿੱਚ ਕਾਜਲ ਹਿੰਦੁਸਤਾਨੀ ਗ੍ਰਿਫ਼ਤਾਰ

ਸੋਮਨਾਥ, 9 ਅਪਰੈਲ ਪੁਲੀਸ ਨੇ ਨਫ਼ਰਤੀ ਭਾਸ਼ਣ ਦੇਣ ਦੇ ਦੋਸ਼ ਹੇਠ ਅੱਜ ਸੱਜੇ ਪੱਖੀ ਕਾਰਕੁਨ ਕਾਜਲ ਹਿੰਦੁਸਤਾਨੀ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਾਜਲ 'ਤੇ ਦੋਸ਼ ਹੈ ਕਿ ਉਸ ਨੇ ਰਾਮਨੌਮੀ ਮੌਕੇ ਨਫ਼ਰਤੀ ਤਕਰੀਰ ਕੀਤੀ...

ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਸਾਲਾਨਾ ਖੇਡਾਂ

ਖੇਤਰੀ ਪ੍ਰਤੀਨਿਧਲੁਧਿਆਣਾ, 6 ਅਪਰੈਲ ਰਾਮਗੜ੍ਹੀਆ ਗਰਲਜ਼ ਕਾਲਜ ਵਿੱਚ ਸਾਲਾਨਾ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਰਘਬੀਰ ਸਿੰਘ ਸੋਹਲ ਅਤੇ ਡਾ. ਸਤੀਸ਼ ਸ਼ਰਮਾ ਨੇ ਖੇਡ ਮੇਲੇ ਦਾ ਉਦਘਾਟਨ ਕੀਤਾ। ਕਾਲਜ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਤੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਅਤੇ...

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 'ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ...

‘ਦਿ ਕਰਿਊ’ ਦੀ ਸ਼ੂਟਿੰਗ ਵਿੱਚ ਰੁੱਝੀ ਕਰੀਨਾ ਕਪੂਰ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਆਪਣੀ ਆਉਣ ਵਾਲੀ ਫਿਲਮ 'ਦਿ ਕਰਿਊ' ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ। ਉਸ ਨੇ ਅੱਜ ਫਿਲਮ ਦੇ ਸੈੱਟ ਦੀ ਇੱਕ ਤਸਵੀਰ ਸਾਂਝੀ ਕੀਤੀ। ਤਸਵੀਰ ਵਿੱਚ ਉਹ ਵੈਨਿਟੀ ਵੈਨ ਵਿੱਚ ਸ਼ੀਸ਼ੇ ਸਾਹਮਣੇ ਖੜ੍ਹੀ ਹੋ ਕੇ...

ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕਾਂ ਨੇ ਦੇਖੀ ‘ਆਰਆਰਆਰ’

ਮੁੰਬਈ: ਫਿਲਮ ਨਿਰਦੇਸ਼ਕ ਐੱਸ.ਐੱਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਨੂੰ ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। 'ਆਰਆਰਆਰ' ਅਜਿਹਾ ਰਿਕਾਰਡ ਕਾਇਮ ਕਰਨ ਵਾਲੀ ਪਹਿਲੀ ਭਾਰਤੀ ਫਿਲਮ ਹੈ। ਅਦਾਕਾਰ ਰਾਮ ਚਰਨ ਅਤੇ ਐੱਨਟੀਆਰ ਜੂਨੀਅਰ ਦੀ ਇਹ ਫਿਲਮ...

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ...

ਮੈਡਰਿਡ ਮਾਸਟਰਜ਼: ਸਿੰਧੂ ਤੇ ਸ੍ਰੀਕਾਂਤ ਕੁਆਰਟਰ-ਫਾਈਨਲ ਵਿੱਚ

ਮੈਡਰਿਡ: ਭਾਰਤੀ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਹਮਵਤਨ ਬੀ ਸਾਈ ਪ੍ਰਣੀਤ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਵੀਰਵਾਰ ਨੂੰ ਇੱਥੇ ਮੈਡਰਿਡ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਕੁਆਰਟਰ-ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਉਧਰ ਪੀਵੀ ਸਿੰਧੂ ਵੀ ਇੰਡੋਨੇਸ਼ੀਆ...

‘ਮਿਰਗ’ ਵਿੱਚ ਦਿਖਾਈ ਦੇਵੇਗਾ ਸਤੀਸ਼ ਕੌਸ਼ਿਕ

ਮੁੰਬਈ: ਫਿਲਮ 'ਮਿਰਗ' ਵਿੱਚ ਮਰਹੂਮ ਅਦਾਕਾਰ ਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਵੀ ਦਿਖਾਈ ਦੇਵੇਗਾ। ਇਹ ਸਤੀਸ਼ ਕੌਸ਼ਿਕ ਦੀ ਆਖ਼ਰੀ ਫਿਲਮ ਹੈ, ਜਿਸ ਵਿੱਚ ਉਸ ਨੇ ਕੰਮ ਕੀਤਾ ਹੈ। ਇਸ ਫਿਲਮ ਵਿੱਚ ਰਾਜ ਬੱਬਰ, ਅਨੂਪ ਸੋਨੀ ਤੇ ਸ਼ਵੇਤਾਭ ਸਿੰਘ ਵੀ...

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਟੋਰਾਂਟੋ, 28 ਮਾਰਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਯੂਨੀਵਰਸਿਟੀ ਕੈਂਪਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਪੱਖੀਆਂ ਨੇ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਮਹੀਨੇ ਵਿਚ ਵਾਪਰੀ...

ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਆਤਮਘਾਤੀ ਬੰਬ ਧਮਾਕਾ; ਛੇ ਹਲਾਕ

ਇਸਲਾਮਾਬਾਦ: ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਹੋਏ ਆਤਮਘਾਤੀ ਬੰਬ ਧਮਾਕੇ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਸਾਲ ਮੰਤਰਾਲੇ ਨੇੜੇ ਇਹ ਦੂਜਾ ਹਮਲਾ ਹੋਇਆ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img