12.4 C
Alba Iulia
Friday, March 29, 2024

ਵਲ

ਕੀਵ ਦਿਵਸ ਤੋਂ ਪਹਿਲਾਂ ਰੂਸ ਵੱਲੋਂ ਸਭ ਤੋਂ ਵੱਡਾ ਡਰੋਨ ਹਮਲਾ

ਕੀਵ, 28 ਮਈ ਕੀਵ ਦਿਵਸ ਦੀਆਂ ਤਿਆਰੀਆਂ ਦਰਮਿਆਨ ਅੱਜ ਯੂਕਰੇਨ ਦੀ ਰਾਜਧਾਨੀ 'ਚ ਜੰਗ ਦੀ ਸ਼ੁਰੂਆਤ ਤੋਂ ਬਾਅਦ ਰੂਸ ਵੱੱਲੋਂ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ ਗਿਆ। ਹਮਲੇ 'ਚ ਘੱਟ ਤੋਂ ਘੱਟ ਇੱਕ ਵਿਅਕਤੀ ਮਾਰਿਆ ਗਿਆ ਹੈ। ਸਥਾਨਕ ਅਧਿਕਾਰੀਆਂ...

ਬੈਡਮਿੰਟਨ: ਮਲੇਸ਼ੀਆ ਮਾਸਟਰਜ਼ ’ਚ ਮਾਲਵਿਕਾ ਤੇ ਅਸ਼ਮਿਤਾ ਵੱਲੋਂ ਜਿੱਤਾਂ ਦਰਜ

ਕੁਆਲਾਲੰਪੁਰ: ਭਾਰਤੀ ਸ਼ਟਲਰ ਮਾਲਵਿਕਾ ਬੰਸੋੜ ਤੇ ਅਸ਼ਮਿਤਾ ਚਲੀਹਾ ਨੇ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਸੁਪਰ 500 ਟੂਰਨਾਮੈਂਟ ਦੇ ਕੁਆਲੀਫਿਕੇਸ਼ਨ ਦੌਰ 'ਚ ਜਿੱਤਾਂ ਦਰਜ ਕਰਕੇ ਮਹਿਲਾ ਸਿੰਗਲਜ਼ ਦੇ ਮੁੱਖ ਗੇੜ 'ਚ ਆਪਣੀ ਥਾਂ ਬਣਾ ਲਈ ਹੈ। 42ਵਾਂ ਦਰਜਾ ਹਾਸਲ ਮਾਲਵਿਕਾ...

ਆਮਦਨ ਕਰ ਵਿਭਾਗ ਵੱਲੋਂ ਆਈਟੀਆਈਆਰ 1 ਤੇ 4 ਭਰਨ ਦੀ ਸਹੂਲਤ ਸ਼ੁਰੂ

ਨਵੀਂ ਦਿੱਲੀ, 23 ਮਈ ਆਮਦਨ ਕਰ ਵਿਭਾਗ ਨੇ ਵਿਅਕਤੀਆਂ, ਪੇਸ਼ੇਵਰਾਂ ਤੇ ਛੋਟੇ ਕਾਰੋਬਾਰੀਆਂ ਵਾਸਤੇ ਵਿੱਤੀ ਸਾਲ 2022-23 ਲਈ ਆਮਦਨ ਕਰ ਰਿਟਰਨ (ਆਈਟੀਆਰ) 1 ਅਤੇ 4 ਆਨਲਾਈਨ ਭਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਟਵੀਟ ਕੀਤਾ ਹੈ ਕਿ...

ਆਈਸੀਸੀ ਵੱਲੋਂ ਅੰਪਾਇਰ ਜਤਿਨ ਕਸ਼ਯਪ ’ਤੇ ਭ੍ਰਿਸ਼ਟਾਚਾਰ ਸਬੰਧੀ ਜ਼ਾਬਤੇ ਦੀ ਉਲੰਘਣਾ ਦਾ ਦੋਸ਼

ਦੁਬਈ, 22 ਮਈ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਅੱਜ ਬਠਿੰਡਾ ਦੇ ਅੰਪਾਇਰ ਜਤਿਨ ਕਸ਼ਯਪ 'ਤੇ ਭ੍ਰਿਸ਼ਟਾਚਾਰ ਸਬੰਧੀ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ। ਇਹ ਦੋਸ਼ ਆਈਸੀਸੀ ਵੱਲੋਂ 2022 ਵਿੱਚ ਹੋਏ ਕੌਮਾਂਤਰੀ ਮੈਚਾਂ ਦੀ ਜਾਂਚ ਕਰਨ ਮਗਰੋਂ ਲਗਾਏ...

ਅਦਾਲਤ ਵੱਲੋਂ ਜੈਕੁਲਿਨ ਫਰਨਾਂਡੇਜ਼ ਨੂੰ ਵਿਦੇਸ਼ ਜਾਣ ਦੀ ਆਗਿਆ

ਨਵੀਂ ਦਿੱਲੀ, 23 ਮਈ ਦਿੱਲੀ ਦੀ ਇੱਕ ਅਦਾਲਤ ਨੇ ਕਾਲੇ ਧਨ ਨੂੰ ਸਫੇਦ ਕਰਨ ਸਬੰਧੀ ਇੱਕ ਕੇਸ ਵਿੱਚ ਮੁਲਜ਼ਮ ਬੌਲੀਵੁੱਡ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ 25 ਮਈ ਤੋਂ 12 ਜੂਨ ਤੱਕ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਇਸ ਕੇਸ...

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ...

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਸਲਾਮਤੀ ਪਰਿਸ਼ਦ ਵਿਚ ਸੁਧਾਰਾਂ ਦੀ ਵਕਾਲਤ

ਸੰਯੁਕਤ ਰਾਸ਼ਟਰ/ਹੀਰੋਸ਼ੀਮਾ, 21 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਸਲਾਮਤੀ ਪਰਿਸ਼ਦ ਸੰਨ 1945 ਦੀਆਂ ਆਲਮੀ ਸ਼ਕਤੀਆਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ, ਤੇ ਵਰਤਮਾਨ ਸਮਿਆਂ ਦੀ ਅਸਲੀਅਤ ਮੁਤਾਬਕ ਹੁਣ ਤਾਕਤਾਂ ਦੀ ਮੁੜ ਵੰਡ ਦੀ ਲੋੜ...

ਭਲਵਾਨਾਂ ਦੀ ਚਿਤਾਵਨੀ: ‘ਖਾਪ ਵੱਲੋਂ ਸਾਡੇ ਲਈ ਲਏ ਫ਼ੈਸਲੇ ਨਾਲ ਦੇਸ਼ ਹਿੱਤ ਨੂੰ ਨੁਕਸਾਨ ਹੋ ਸਕਦਾ ਹੈ’

ਨਵੀਂ ਦਿੱਲੀ, 20 ਮਈ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਅੱਜ ਚਿਤਾਵਨੀ ਦਿੱਤੀ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਸਰਕਾਰ ਦੀ ਢਿੱਲ-ਮੱਠ ਕਾਰਨ ਖਾਪ ਪੰਚਾਇਤ ਅਜਿਹਾ ਫੈਸਲਾ ਲੈ ਸਕਦੀ ਹੈ, ਜੋ ਸ਼ਾਇਦ ਦੇਸ਼ ਦੇ...

ਆਰਬੀਆਈ ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 19 ਮਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿੱਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ...

ਪਾਕਿਸਤਾਨੀ ਪੁਲੀਸ ਲਾਹੌਰ ਸਥਿਤ ਇਮਰਾਨ ਖ਼ਾਨ ਦੇ ਘਰ ਕਿਸੇ ਵੇਲੇ ਵੀ ਹੋ ਸਕਦੀ ਹੈ ਦਾਖ਼ਲ

ਲਾਹੌਰ, 19 ਮਈ ਪਾਕਿਸਤਾਨੀ ਪੁਲੀਸ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਹੌਰ ਘਰ ਦੀ ਤਲਾਸ਼ੀ ਲੈਣ ਦੀ ਤਿਆਰੀ 'ਚ ਹੈ। ਸੂਬਾਈ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਅਪਰੇਸ਼ਨ ਕਾਰਨ ਹਿੰਸਾ ਭੜਕ ਸਕਦੀ ਹੈ। ਪੰਜਾਬ ਸੂਬੇ ਦੇ ਸੂਚਨਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img