12.4 C
Alba Iulia
Monday, November 28, 2022

ਈਡ

ਈਡੀ ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦਾ ਘਰ ਕੁਰਕ ਕੀਤਾ

ਨਵੀਂ ਦਿੱਲੀ, 4 ਨਵੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਹੈ ਕਿ ਉਸ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਫੰਡ ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਜੋਂ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦੇ ਸ੍ਰੀਨਗਰ...

ਕਰਨਾਟਕ ਦੇ ਕਾਂਗਰਸ ਨੇਤਾ ਸ਼ਿਵਕੁਮਾਰ ਦਿੱਲੀ ’ਚ ਈਡੀ ਸਾਹਮਣੇ ਪੇਸ਼ ਹੋਏ

ਨਵੀਂ ਦਿੱਲੀ, 7 ਅਕਤੂਬਰ ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਸ਼ਹਿਰ ਦੇ ਏਪੀਜੇ ਅਬਦੁਲ ਕਲਾਮ...

ਕਰਨਾਟਕ ਕਾਂਗਰਸ ਦੇ ਸੀਨੀਅਰ ਆਗੂ ਸ਼ਿਵਕੁਮਾਰ ਈਡੀ ਅੱਗੇ ਪੇਸ਼ ਹੋਏ

ਨਵੀਂ ਦਿੱਲੀ, 19 ਸਤੰਬਰ ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਮਾਮਲੇ ਵਿੱਚ ਪੁੱਛਗਿਛ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਏ। ਕਾਂਗਰਸ ਦੇ 60 ਸਾਲਾ ਆਗੂ ਸ਼ਿਵਕੁਮਾਰ ਦੁਪਹਿਰ ਕਰੀਬ 12...

ਦਿੱਲੀ ਆਬਕਾਰੀ ਨੀਤੀ: ਈਡੀ ਨੇ ਦੇਸ਼ ਭਰ ’ਚ 40 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 16 ਸਤੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ...

ਈਡੀ ਵੱਲੋਂ ਮਾਮਲਾ ਜਾਂਚ ਅਧੀਨ ਹੋਣ ਕਾਰਨ ਹਾਲੇ ਜੇਲ੍ਹ ’ਚ ਹੀ ਰਹੇਗਾ ਕੱਪਨ

ਲਖਨਊ, 13 ਸਤੰਬਰ ਕੇਰਲਾ ਦੇ ਪੱਤਰਕਾਰ ਸਿੱਦੀਕ ਕੱਪਨ, ਜਿਸ ਨੂੰ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ, ਇੱਥੇ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਸ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਾ ਜਾਂਚ ਅਧੀਨ ਹੈ। ਇਥੋਂ ਦੀ ਅਦਾਲਤ ਨੇ...

ਫ਼ਰਜ਼ੀ ਗੇਮਿੰਗ ਐਪ ਦੇ ਪ੍ਰਮੋਟਰ ’ਤੇ ਈਡੀ ਦਾ ਛਾਪਾ, 7 ਕਰੋੜ ਤੋਂ ਵੱਧ ਦੀ ਨਗਦੀ ਜ਼ਬਤ

ਨਵੀਂ ਦਿੱਲੀ/ਕੋਲਕਾਤਾ, 10 ਸਤੰਬਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਏਜੰਸੀ ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਮੱਦੇਨਜ਼ਰ ਕਥਿਤ ਫਰਜ਼ੀ ਮੋਬਾਈਲ ਗੇਮਿੰਗ ਐਪਸ ਦੇ ਪ੍ਰਮੋਟਰਾਂ ਵਿਰੁੱਧ ਕੋਲਕਾਤਾ ਵਿੱਚ ਮਾਰੇ ਛਾਪਿਆਂ ਵਿੱਚ 7 ​​ਕਰੋੜ ਰੁਪਏ ਤੋਂ ਵੱਧ ਦੀ ਨਕਦੀ...

ਬਹੁ-ਕਰੋੜੀ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਵੱਲੋਂ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫ਼ੈਸਲਾ

ਨਵੀਂ ਦਿੱਲੀ, 17 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਹੈ। ਜਾਂਚ ਏਜੰਸੀ ਵੱਲੋਂ...

ਮੁੰਬਈ: ਸੰਜੈ ਰਾਊਤ ਦੀ ਪਤਨੀ ਈਡੀ ਅੱਗੇ ਪੇਸ਼ ਹੋਈ

ਮੁੰਬਈ, 6 ਅਗਸਤ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਦੀ ਪਤਨੀ ਵਰਸ਼ਾ ਰਾਊਤ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਮੁੰਬਈ 'ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਈ। ਈਡੀ ਨੇ ਇਸ ਮਾਮਲੇ ਵਿੱਚ ਸੰਜੇ ਰਾਊਤ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਂਦਰੀ ਏਜੰਸੀ...

ਈਡੀ ਵੱਲੋਂ ਯੰਗ ਇੰਡੀਅਨ ਦਾ ਦਫ਼ਤਰ ਸੀਲ

ਨਵੀਂ ਦਿੱਲੀ, 3 ਅਗਸਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟਰ (ਈਡੀ) ਨੇ ਕਾਂਗਰਸ ਦੀ ਮਾਲਕੀ ਵਾਲੇ ਨੈਸ਼ਨਲ ਹੈਰਾਲਡ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਯੰਗ ਇੰਡੀਅਨ ਦੀਆਂ ਇਮਾਰਤਾਂ ਨੂੰ ਆਰਜ਼ੀ ਤੌਰ 'ਤੇ ਸੀਲ ਕਰ ਦਿੱਤਾ ਹੈ। ਅਧਿਕਾਰਿਤ...

ਈਡੀ ਦੀਆਂ ਤਾਕਤਾਂ ’ਤੇ ਸੁਪਰੀਮ ਕੋਰਟ ਦੀ ਮੋਹਰ

ਨਵੀਂ ਦਿੱਲੀ, 27 ਜੁਲਾਈ ਮੁੱਖ ਅੰਸ਼ ਸੀਆਰਪੀਸੀ ਤਹਿਤ ਦਰਜ ਐੱਫਆਈਆਰ ਨੂੰ ਈਸੀਆਈਆਰ ਨਾਲ ਮੇਲਣ ਦਾ ਦਾਅਵਾ ਮਨੀ ਲਾਂਡਰਿੰਗ ਨੂੰ ਸੁਰੱਖਿਆ ਲਈ ਵੱਡੀ ਚੁਣੌਤੀ ਦੱਸਿਆ ਪਟੀਸ਼ਨਰਾਂ ਵੱਲੋਂ 'ਅਨਿਆਂ' ਬਾਰੇ ਫ਼ਿਕਰ ਵਾਜਬ ਕਰਾਰ ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਸੰਘੀ ਜਾਂਚ ਏਜੰਸੀ...
- Advertisement -spot_img

Latest News

ਪੰਜਾਬ ਦੇ ਡੀਜੀਪੀ ਨੇ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲੀਆਂ ਤਸਵੀਰਾਂ 72 ਘੰਟਿਆਂ ’ਚ ਹਟਾਉਣ ਦੀ ਚਿਤਾਵਨੀ ਦਿੱਤੀ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 26 ਨਵੰਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਰਾਜ ਵਿੱਚ ਬੰਦੂਕ ਸੱਭਿਆਚਾਰ ਅਤੇ ਹਿੰਸਾ ਨੂੰ ਹੱਲਾਸ਼ੇਰੀ...
- Advertisement -spot_img