12.4 C
Alba Iulia
Friday, March 24, 2023

ਕਤ

ਖੰਨਾ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 23 ਮਾਰਚ ਖੰਨਾ ਦੇ ਡੀਐੱਸਪੀ ਹਰਸਿਮਰਤ ਸਿੰਘ ਨੇ ਦੱਸਿਆ ਹੈ ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਲੁਧਿਆਣਾ ਦੇ ਪਿੰਡ ਮਾਂਗੇਵਾਲ ਦਾ ਵਸਨੀਕ ਹੈ। ਸੋਸ਼ਲ ਮੀਡੀਆ 'ਤੇ ਉਸ ਦੀਆਂ ਹਥਿਆਰਾਂ...

ਬੇਮੌਸਮੀ ਮੀਂਹ ਤੇ ਗੜਿਆਂ ਕਾਰਨ ਫਸਲਾਂ ਦਾ ਨੁਕਸਾਨ: ਮੁੱਖ ਮੰਤਰੀ ਨੇ ਪੰਜਾਬ ’ਚ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ

ਚੰਡੀਗੜ੍ਹ, 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਵਿੱਚ ਬੇਮੌਸਮੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਪਿਛਲੇ 3 ਦਿਨਾਂ...

ਅਡਾਨੀ ਮਾਮਲੇ ’ਚ ਜੇਪੀਸੀ ਦੀ ਮੰਗ ਲਈ ਵਿਰੋਧੀ ਧਿਰ ਨੇ ਸੰਸਦ ਭਵਨ ਦੇ ਗਲਿਆਰੇ ’ਚ ਪ੍ਰਦਰਸ਼ਨ ਕੀਤਾ

ਨਵੀਂ ਦਿੱਲੀ, 21 ਮਾਰਚ ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਸੰਸਦ ਭਵਨ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ।...

ਨੇਪਾਲ: ਪ੍ਰਚੰਡ ਨੇ ਭਰੋਸੇ ਦਾ ਵੋਟ ਹਾਸਲ ਕੀਤਾ

ਕਾਠਮੰਡੂ, 20 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਸੰਸਦ ਵਿਚ ਅੱਜ ਭਰੋਸੇ ਦਾ ਵੋਟ ਹਾਸਲ ਕਰ ਲਿਆ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਉਨ੍ਹਾਂ ਤਿੰਨ ਮਹੀਨਿਆਂ ਦੇ ਅੰਦਰ ਦੂਜੀ ਵਾਰ ਬਹੁਮਤ ਸਾਬਿਤ ਕੀਤਾ ਹੈ। ਪ੍ਰਧਾਨ...

ਵਿਰੋਧੀ ਧਿਰਾਂ ਨੇ ਸੰਸਦ ’ਚ ਆਪਣੀ ਅਗਲੀ ਰਣਨੀਤੀ ’ਤੇ ਚਰਚਾ ਕੀਤੀ

ਨਵੀਂ ਦਿੱਲੀ, 20 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ 'ਚ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਇਹ ਵਿਰੋਧੀ ਪਾਰਟੀਆਂ ਵੱਖ-ਵੱਖ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ...

ਸੁਪਰੀਮ ਕੋਰਟ ਨੇ ਓਆਰਓਪੀ ਬਕਾਏ ਦੇ ਭੁਗਤਾਨ ਬਾਰੇ ਕੇਂਦਰ ਦੇ ਸੀਲਬੰਦ ਲਿਫ਼ਾਫੇ ਨੂੰ ਲੈਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 20 ਮਾਰਚ ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਤਹਿਤ ਸਾਬਕਾ ਫ਼ੌਜੀਆਂ ਦੇ ਬਕਾਏ ਮਾਮਲੇ ਵਿੱਚ ਕੇਂਦਰ ਵੱਲੋਂ ਸੀਲਬੰਦ ਲਿਫ਼ਾਫੇ ਵਿੱਚ ਪੇਸ਼ ਕੀਤੇ ਦਸਤਾਵੇਜ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ...

ਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ, 20 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ...

‘ਮਿਸਿਜ਼ ਚੈਟਰਜੀ ਵਰਸਿਜ਼ ਨੌਰਵੇ’ ਨੇ ਬਾਕਸ ਆਫਿਸ ’ਤੇ ਕੀਤੀ ਚੰਗੀ ਸ਼ੁਰੂਆਤ

ਮੁੰਬਈ: ਅਦਾਕਾਰਾ ਰਾਣੀ ਮੁਖਰਜੀ ਦੀ ਫਿਲਮ 'ਮਿਸਿਜ਼ ਚੈਟਰਜੀ ਵਰਸਿਜ਼ ਨੌਰਵੇ' ਨੂੰ ਬਾਕਸ ਆਫਿਸ ਨੇ ਚੰਗੀ ਸ਼ੁਰੂਆਤ ਕੀਤੀ ਹੈ, ਜਦਕਿ ਨੰਦਿਤਾ ਦਾਸ ਵੱਲੋਂ ਨਿਰਦੇਸ਼ਿਤ ਕਪਿਲ ਸ਼ਰਮਾ ਦੀ 'ਜ਼ਵੀਗਾਟੋ' ਨੂੰ ਬੇਸ਼ੱਕ ਆਲੋਚਕਾਂ ਵੱਲੋਂ ਸਰਾਹਿਆ ਗਿਆ ਹੈ, ਪਰ ਬਾਕਸ ਆਫਿਸ 'ਤੇ...

ਮਾਨਸਾ ਪੁਲੀਸ ਨੇ 6 ਸਾਲਾਂ ਬੱਚੇ ਨੂੰ ਮਾਰਨ ਦੇ ਦੋਸ਼ ’ਚ 2 ਸਕੇ ਭਰਾਵਾਂ ਸਣੇ 3 ਕਾਬੂ ਕੀਤੇ

ਜੋਗਿੰਦਰ ਸਿੰਘ ਮਾਨ ਮਾਨਸਾ, 18 ਮਾਰਚ ਪੁਲੀਸ ਨੇ ਇਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ 'ਚ ਤਿੰਨ ਜਣਿਆਂ ਨੂੰ ਮੋਟਰਸਾਈਕਲ ਅਤੇ ਕਤਲ ਲਈ ਵਰਤੇ ਪਿਸਤੌਲ (ਕੱਟਾ) ਸਮੇਤ...

ਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ, ਰਾਜ ’ਚ ਇੰਟਰਨੈੱਟ ਸੇਵਾਵਾਂ ਐਤਵਾਰ ਦੁਪਹਿਰ 12 ਵਜੇ ਤੱਕ ਬੰਦ

ਆਤਿਸ਼ ਗੁਪਤਾ/ਪਾਲ ਸਿੰਘ ਨੌਲੀ ਚੰਡੀਗੜ੍ਹ/ਜਲੰਧਰ ਪੰਜਾਬ ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ 6 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਆਪਣੀਆਂ ਗੱਡੀਆਂ ਰਾਹੀਂ ਸ਼ਾਹਕੋਟ ਥਾਣੇ...
- Advertisement -spot_img

Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -spot_img