12.4 C
Alba Iulia
Friday, January 27, 2023

ਕਨਡ

ਕੈਨੇਡਾ ਤੋਂ ਵਾਪਸੀ ਵੇਲੇ ਜਹਾਜ਼ ’ਚ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 5 ਜਨਵਰੀ ਇਥੋਂ ਨੇੜਲੇ ਪਿੰਡ ਮਧੇ ਦੇ 78 ਸਾਲਾ ਨਗਿੰਦਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਵੈਨਕੂਵਰ ਰਹਿੰਦੀ ਆਪਣੀ ਧੀ ਕੋਲ ਗਿਆ ਹੋਇਆ ਸੀ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ...

ਕੈਨੇਡਾ: ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ, 13 ਦਸੰਬਰ ਕੈਨੇਡਾ ਦੇ ਬਰੈਂਪਟਨ 'ਚ ਇਕ ਪੰਜਾਬੀ ਨੌਜਵਾਨ (ਕੈਨੇਡੀਅਨ ਸਿੱਖ) ਨੂੰ ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰ ਕੇ ਸੜਕ ਤੋਂ ਹੇਠਾਂ ਲਾਹੁਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵਿਆਂ ਮੁਤਾਬਕ ਜੁਲਾਈ, 2021 ਵਿਚ...

ਕੈਨੇਡਾ ਵਿੱਚ ਸਿੱਖ ਨੌਜਵਾਨ ਦੀ ਹੱਤਿਆ

ਟਰਾਂਟੋ, 12 ਦਸੰਬਰ ਕੈਨੇਡਾ ਵਿੱਚ ਗੋਲੀਆਂ ਮਾਰ ਕੇ ਸਿੱਖ ਨੌਜਵਾਨ ਦੀ ਹੱਤਿਆ ਦਾ ਕੇਸ ਸਾਹਮਣਾ ਆਇਆ ਹੈ। ਇਹ ਘਟਨਾ ਐਲਬਰਟਾ ਪ੍ਰਾਂਤ ਵਿੱਚ ਵਾਪਰੀ ਹੈ। ਪੁਲੀਸ ਅਨੁਸਾਰ ਐਲਬਰਟਾ ਦੀ ਰਾਜਧਾਨੀ ਐਡਮੋਨਟਨ ਦੀ 51 ਸਟਰੀਟ ਵਿੱਚ 3 ਦਸੰਬਰ ਨੂੰ ਰਾਤ 8.40...

ਕੈਨੇਡਾ ਵਾਲਾ ਰਿਸ਼ਤੇਦਾਰ ਬਣ ਕੇ 5.10 ਲੱਖ ਰੁਪਏ ਠੱਗੇ

ਪੱਤਰ ਪ੍ਰੇਰਕ ਸ੍ਰੀ ਫ਼ਤਹਿਗੜ੍ਹ ਸਾਹਿਬ, 8 ਦਸੰਬਰ ਕੈਨੇਡੀਅਨ ਰਿਸ਼ਤੇਦਾਰ ਦੇ ਨਾਮ 'ਤੇ ਇੱਕ ਵਿਅਕਤੀ ਨਾਲ 5 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ। ਪੁਲੀਸ ਨੂੰ ਦਿੱਤੀ ਸ਼ਿਕਾਇਤ 'ਚ ਰਣਜੀਤ ਸਿੰਘ ਚੀਮਾ ਵਾਸੀ ਪਿੰਡ ਗੁਣੀਆ ਮਾਜਰੀ ਨੇ ਦੱਸਿਆ ਕਿ ਉਸ ਨੂੰ...

ਕੈਨੇਡਾ ਵਿੱਚ ਮਾਰੀ ਗਈ ਪਵਨਪ੍ਰੀਤ ਕੌਰ ਦੇ ਮਾਪਿਆਂ ਨੇ ਇਨਸਾਫ ਮੰਗਿਆ

ਟੋਰਾਂਟੋ, 8 ਦਸੰਬਰ ਮਿਸੀਸਾਗਾ ਦੇ ਗੈਸ ਸਟੇਸ਼ਨ 'ਤੇ ਮਾਰੀ ਗਈ ਸਿੱਖ ਮੁਟਿਆਰ ਦੇ ਮਾਪਿਆਂ ਨੇ ਕੈਨੇਡਾ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ। ਪਵਨਪ੍ਰੀਤ ਕੌਰ (21) ਦੀ ਪੈਟਰੋ ਕੈਨੇਡਾ ਗੈਸ ਸਟੇਸ਼ਨ ਦੇ ਬਾਹਰ ਤਿੰਨ ਦਸੰਬਰ ਦੀ ਰਾਤ ਨੂੰ ਅਣਪਛਾਤੇ...

ਕੈਨੇਡਾ ਦੇ ਬਰੈਂਪਟਨ ਵਿੱਚ ਪੈਟਰੋਲ ਪੰਪ ’ਤੇ ਕੰਮ ਕਰਦੀ ਪੰਜਾਬੀ ਮੁਟਿਆਰ ਦੀ ਗੋਲੀਆਂ ਮਾਰ ਕੇ ਹੱਤਿਆ

ਸੁਖਮੀਤ ਭਸੀਨ ਬਠਿੰਡਾ, 5 ਦਸੰਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ 21 ਸਾਲਾ ਸਿੱਖ ਮੁਟਿਆਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀਲ ਖੇਤਰੀ ਪੁਲੀਸ ਨੇ ਕਿਹਾ ਕਿ ਇਹ ਘਟਨਾ 3 ਦਸੰਬਰ ਨੂੰ ਰਾਤੀਂ ਪੌਣੇ ਗਿਆਰਾਂ ਵਜੇ ਦੇ ਕਰੀਬ...

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਟੋਰਾਂਟੋ, 3 ਦਸੰਬਰ ਕੈਨੇਡਾ ਨੇ ਐਲਾਨ ਕੀਤਾ ਹੈ ਕਿ ਸਾਲ 2023 ਦੀ ਸ਼ੁਰੂਆਤ ਤੋਂ ਉਨ੍ਹਾਂ ਦੇ ਮੁਲਕ 'ਚ ਓਪਨ ਵਰਕ ਪਰਮਿਟ ਧਾਰਕਾਂ ਦੇ ਪਤੀ/ਪਤਨੀ ਵੀ ਕੰਮ ਕਰਨ ਦੇ ਯੋਗ ਹੋਣਗੇ। ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ...

ਕੈਨੇਡੀਅਨ ਸੰਸਦ ਮੈਂਬਰਾਂ ਨੇ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ, ਏਅਰ ਕੈਨੇਡਾ ਨੂੰ ਭੇਜਿਆ ਪੱਤਰ

ਟੋਰਾਂਟੋ, 23 ਨਵੰਬਰ ਕੈਨੇਡਾ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੇ ਜਨਸੰਖਿਆ ਨੂੰ ਦੇਖਦੇ ਹੋਏ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਦੇਸ਼ ਅਤੇ ਪੰਜਾਬ ਰਾਜ ਦਰਮਿਆਨ ਸਿੱਧੀਆਂ ਉਡਾਣਾਂ ਚਲਾਉਣ ਦੀ ਮੰਗ ਏਅਰ ਕੈਨੇਡਾ ਤੋਂ ਕੀਤੀ ਹੈ। ਏਅਰ ਕੈਨੇਡਾ ਨੂੰ ਭੇਜੇ ਪੱਤਰ...

ਕੈਨੇਡਾ ’ਚ ਬੌਲੀਵੁੱਡ ਅਦਾਕਾਰਾ ਰੰਭਾ ਦੀ ਕਾਰ ਹਾਦਸਾਗ੍ਰਸਤ

ਓਟਵਾ: ਕੈਨੇਡਾ ਵਿੱਚ ਬੌਲੀਵੁੱਡ ਅਦਾਕਾਰਾ ਰੰਭਾ ਦੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਰੰਭਾ ਨੂੰ ਸਲਮਾਨ ਖਾਨ ਦੀ ਫ਼ਿਲਮ 'ਜੁੜਵਾ' ਤੇ 'ਬੰਧਨ' ਵਿੱਚ ਬਿਹਤਰੀਨ ਅਦਾਕਾਰਾ ਵਜੋਂ ਜਾਣਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਰੰਭਾ ਆਪਣੇ...

ਕੈਨੇਡਾ ’ਚ ਕੌਮਾਂਤਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼: 3 ਪੰਜਾਬੀਆਂ ਸਣੇ 6 ਗ੍ਰਿਫ਼ਤਾਰ

ਓਟਵਾ, 27 ਅਕਤੂਬਰ ਟੋਰਾਂਟੋ ਵਿੱਚ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਸਬੰਧ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਵਿੱਚ ਤਿੰਨ ਪੰਜਾਬੀ ਸ਼ਾਮਲ ਹਨ, ਜਿਨ੍ਹਾਂ ਤੋਂ 2.5 ਕਰੋੜ ਅਮਰੀਕੀ ਡਾਲਰ ਦਾ ਨਸ਼ਾ ਜ਼ਬਤ ਕੀਤਾ ਗਿਆ ਹੈ। ਬਰੈਂਪਟਨ ਦੇ 28 ਸਾਲਾ ਜਸਪ੍ਰੀਤ ਸਿੰਘ, 27 ਸਾਲਾ...
- Advertisement -spot_img

Latest News

ਸਕਰੈਪ ਵਾਹਨ ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ ’ਤੇ ਮਿਲੇਗੀ ਟੈਕਸ ਤੋਂ ਛੋਟ: ਭੁੱਲਰ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ ਦੇ ਮਾਲਕ...
- Advertisement -spot_img