12.4 C
Alba Iulia
Friday, March 24, 2023

ਕਨਡ

ਕੈਨੇਡਾ: ਗੋਲੀਬਾਰੀ ’ਚ ਜ਼ਖ਼ਮੀ ਪੰਜਾਬੀ ਵਿਦਿਆਰਥੀ ਦੀ ਮੌਤ

ਟੋਰਾਂਟੋ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਮਿਲਟਨ ਵਿਚ ਪਿਛਲੇ ਸੋਮਵਾਰ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਜ਼ਖ਼ਮੀ ਹੋਏ ਭਾਰਤੀ ਵਿਦਿਆਰਥੀ ਸਤਵਿੰਦਰ ਸਿੰਘ (28) ਦੀ ਮੌਤ ਹੋ ਗਈ ਹੈ। ਇਸ ਘਟਨਾ ਵਿਚ ਪੁਲੀਸ ਕਾਂਸਟੇਬਲ ਸਣੇ ਦੋ ਜਣਿਆਂ ਦੀ ਮੌਤ ਪਹਿਲਾਂ...

ਕੈਨੇਡਾ: ਸਰੀ ’ਚ ਪੁਲੀਸ ਅਧਿਕਾਰੀ ਨੂੰ ਘੇਰਨ ਵਾਲੇ 40 ਨੌਜਵਾਨ ਕਸੂਤੇ ਫਸੇ, ਭੇਜਿਆ ਜਾ ਸਕਦਾ ਹੈ ਵਾਪਸ ਭਾਰਤ

ਜੁਪਿੰਦਰਜੀਤ ਸਿੰਘ ਚੰਡੀਗੜ੍ਹ, 15 ਸਤੰਬਰ 40 ਪੰਜਾਬੀ ਨੌਜਵਾਨਾਂ ਨੇ ਸਰੀ ਵਿੱਚ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰ ਲਿਆ। ਇਸ ਕਾਰਨ ਇਹ ਨੌਜਵਾਨ ਗੰਭੀਰ ਮਾਮਲੇ ਵਿੱਚ ਫਸ ਗਏ ਹਨ ਤੇ ਇਨ੍ਹਾਂ ਨੂੰ ਭਾਰਤ ਵਾਪਸ ਵੀ ਭੇਜਿਆ ਜਾ ਸਕਦਾ ਹੈ। ਕੈਨੇਡੀਅਨ ਪੁਲੀਸ...

ਕੈਨੇਡਾ: ਪੁਲੀਸ ਅਧਿਕਾਰੀ ਸਮੇਤ ਦੋ ਦੀ ਹੱਤਿਆ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 13 ਸਤੰਬਰ ਕੈਨੇਡਾ ਵਿੱਚ ਅੱਜ ਇੱਕ ਬੰਦੂਕਧਾਰੀ ਨੇ ਕਾਰ ਚੋਰੀ ਕਰਕੇ ਪਹਿਲਾਂ ਕਾਰ ਵਰਕਸ਼ਾਪ ਦੇ ਮਾਲਕ ਦੀ ਹੱਤਿਆ ਕੀਤੀ ਅਤੇ ਮਗਰੋਂ ਇੱਕ ਪੁਲੀਸ ਮੁਲਾਜ਼ਮ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮਗਰੋਂ ਪੁਲੀਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ...

ਕੈਨੇਡਾ: ਚਾਕੂ ਨਾਲ ਹਮਲਿਆਂ ਦਾ ਇਕ ਮਸ਼ਕੂਕ ਮ੍ਰਿਤਕ ਮਿਲਿਆ

ਵੈਲਡਨ (ਕੈਨੇਡਾ), 6 ਸਤੰਬਰ ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਲੰਘੇ ਦਿਨ ਚਾਕੂ ਨਾਲ ਲੜੀਵਾਰ ਹਮਲੇ ਕਰਕੇ 10 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਦੋ ਮਸ਼ਕੂਕਾਂ 'ਚੋਂ ਇਕ ਅੱਜ ਮ੍ਰਿਤਕ ਮਿਲਿਆ ਹੈ। ਪੁਲੀਸ ਮੁਤਾਬਕ ਮਸ਼ਕੂਕ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ...

ਕੈਨੇਡਾ: ਅਲਬਰਟਾ ਕਬੱਡੀ ਕੱਪ ’ਚ ਯੰਗ ਰੋਇਲ ਕਲੱਬ ਦੀ ਝੰਡੀ, ਗੁਰਲਾਲ ਸਰਵੋਤਮ ਰੇਡਰ ਬਣਿਆ

ਮਹਿੰਦਰ ਸਿੰਘ ਰੱਤੀਆਂ ਐਡਮਿੰਨਟਨ (ਕੈਨੇਡਾ), 6 ਸਤੰਬਰ ਕੈਨੇਡਾ ਦੇ ਸੂਬਾ ਅਲਬਰਟਾ ਦੀ ਰਾਜਧਾਨੀ ਐਡਮਿੰਟਨ ਵਿਖੇ ਨੈਸ਼ਨਲ ਕਬੱਡੀ ਫ਼ੈਡਰੇਸ਼ਨ ਆਫ਼ ਕੈਨੈਡਾ ਬੈਨਰ ਹੇਠ ਅਲਬਰਟਾ ਪੰਜਾਬੀ ਸਪੋਰਟਸ ਕਲੱਬ ਐਂਡ ਕਲਚਰਲ ਐਸੋਸੀਏਸ਼ਨ ਵੱਲੋਂ ਨਾਮਵਾਰ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ 7ਵਾਂ...

ਪਿੰਡ ਘੋਲੀਆ ਦਾ ਨੌਜਵਾਨ ਕੈਨੇਡਾ ਹਾਦਸੇ ’ਚ ਹਲਾਕ

ਪੱਤਰ ਪ੍ਰੇਰਕਨਿਹਾਲ ਸਿੰਘ ਵਾਲਾ/ਮੋਗਾ, 29 ਅਗਸਤ ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਹਾਦਸੇ ਵਿੱਚ ਟਰੱਕ ਨੂੰ ਅੱਗ ਲੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਜਗਸੀਰ ਸਿੰਘ ਸੋਨੀ ਦੀ ਮੌਤ ਹੋ ਗਈ। ਜਗਸੀਰ ਸਿੰਘ ਉਰਫ਼ ਸੋਨੀ (28) ਪੁੱਤਰ ਕੁਲਵੰਤ ਸਿੰਘ...

ਕੈਨੇਡਾ ਵੱਲੋਂ ਸਨਮਾਨ ਦੇਣ ਲਈ ਰਹਿਮਾਨ ਨੇ ਕੀਤਾ ਸ਼ੁਕਰੀਆ

ਨਵੀਂ ਦਿੱਲੀ: ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਮਾਰਖਮ ਦੀ ਇੱਕ ਗਲੀ ਦਾ ਨਾਂ ਗਰੈਮੀ ਐਵਾਰਡ ਜੇਤੂ ਸੰਗੀਤਕਾਰ ਏਆਰ ਰਹਿਮਾਨ ਦੇ ਨਾਮ ਉੱਤੇ ਰੱਖਣ 'ਤੇ ਰਹਿਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਧੰਨਵਾਦੀ ਨੋਟ ਸਾਂਝਾ ਕੀਤਾ ਹੈ। ਰਹਿਮਾਨ ਨੇ...

ਪੰਜਾਬ ਸਰਕਾਰ ਦੀ ਮੁਲਾਜ਼ਮਤ ਦੌਰਾਨ ਸੈਂਕੜੇ ਵਿਅਕਤੀ ਕੈਨੇਡਾ ’ਚ ਪੱਕੇ ਹੋਏ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 23 ਅਗਸਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੌਰਾਨ ਵਿਦੇਸ਼ਾਂ 'ਚ ਠਾਹਰ ਬਣਾਉਣ (ਪੀ.ਆਰ ਲੈਣ) ਵਾਲੇ ਮੁਲਾਜ਼ਮਾਂ ਤੇ ਅਫਸਰਾਂ ਦੀ ਸ਼ੁਰੂ ਕੀਤੀ ਜਾਂਚ ਨੇ ਇੱਥੇ ਰਹਿੰਦੇ ਲੋਕਾਂ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਇਸ ਬਾਰੇ ਚਰਚਾ ਛਿੜਦਿਆਂ...

ਹਰ ਹਫ਼ਤੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦੇ ਰਹੇ ਹਾਂ, ਕੁੱਝ ਸਮਾਂ ਲੱਗ ਰਿਹੈ ਤੇ ਸਥਿਤੀ ਸੁਧਾਰਨ ਦੀ ਕੋਸ਼ਿਸ਼ ਜਾਰੀ ਹੈ, ਸਬਰ ਰੱਖੋ: ਕੈਨੇਡਾ

ਨਵੀਂ ਦਿੱਲੀ, 19 ਅਗਸਤ ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ...

ਕੈਨੇਡਾ ਸਰਕਾਰ ਵੱਲੋਂ ਪੋਪ ਫਰਾਂਸਿਸ ਦੀ ਮੁਆਫ਼ੀ ਨਾਮਨਜ਼ੂਰ

ਕਿਊਬਕ ਸਿਟੀ, 28 ਜੁਲਾਈ ਕੈਨੇਡਾ ਦੀ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਗਿਰਜਾ ਘਰਾਂ ਵੱਲੋਂ ਚਲਾਏ ਜਾਂਦੇ ਆਦਿਵਾਸੀ ਸਕੂਲਾਂ ਵਿੱਚ ਮੂਲਵਾਸੀਆਂ 'ਤੇ ਹੋਏ ਅੱਤਿਆਚਾਰਾਂ ਸਬੰਧੀ ਪੋਪ ਫਰਾਂਸਿਸ ਵੱਲੋਂ ਮੰਗੀ ਗਈ ਮੁਆਫ਼ੀ ਮਨਜ਼ੂਰ ਨਹੀਂ ਹੈ। ਸਰਕਾਰ ਨੇ...
- Advertisement -spot_img

Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -spot_img