12.4 C
Alba Iulia
Saturday, June 3, 2023

ਕਰਦ

ਮਹਾਰਾਸ਼ਟਰ ’ਚ ਸਪੈਟਿਕ ਟੈਂਕ ਦੀ ਸਫ਼ਾਈ ਕਰਦੇ 5 ਮਜ਼ਦੂਰਾਂ ਦੀ ਮੌਤ, ਇਕ ਗੰਭੀਰ

ਮੁੰਬਈ, 13 ਮਈ ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ 'ਚ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਕਰਮਚਾਰੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛੇ...

ਭਾਰਤ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲਿਆਂ ’ਚ ਕਿਸੇ ਵੀ ਕੌਮਾਂਤਰੀ ਨਿਯਮ ਦੀ ਪਾਲਣਾ ਨਹੀਂ ਕਰਦਾ: ਅਮਰੀਕਾ

ਵਾਸ਼ਿੰਗਟਨ, 3 ਮਈ ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਪਰੈਲ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਮਸਕ ਟਵਿੱਟਰ 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ...

ਚੰਗੀ ਫਿਲਮ ਦੀ ਪ੍ਰਮੋਸ਼ਨ ਦਰਸ਼ਕ ਖ਼ੁਦ ਕਰਦੇ ਹਨ: ਰਾਜਕੁਮਾਰ ਰਾਓ

ਕੋਲਕਾਤਾ: ਅਦਾਕਾਰ ਰਾਜਕੁਮਾਰ ਰਾਓ ਦਾ ਕਹਿਣਾ ਹੈ ਕਿ ਕਿਸੇ ਵੀ ਫਿਲਮ ਲਈ ਪ੍ਰਮੋਸ਼ਨ ਦਾ ਸਭ ਤੋਂ ਵਧੀਆ ਢੰਗ, ਕਿਸੇ ਦੇ ਮੂੰਹੋਂ ਕਹੇ ਗਏ ਸ਼ਬਦ ਹਨ। ਰਾਜਕੁਮਾਰ ਦੀ ਫਿਲਮ 'ਭੀੜ' ਛੇਤੀ ਹੀ ਰਿਲੀਜ਼ ਹੋਣ ਵਾਲੀ ਹੈ। ਅਦਾਕਾਰ ਨੇ ਕੰਨੜ...

ਐੱਲਪੀਜੀ ਕੀਮਤਾਂ ’ਚ ਵਾਧਾ: ਕੇਂਦਰ ਸਰਕਾਰ ਕਦੋਂ ਤੱਕ ਲੁੱਟ ਦੇ ਹੁਕਮ ਜਾਰੀ ਕਰਦੀ ਰਹੇਗੀ: ਖੜਗੇ

ਨਵੀਂ ਦਿੱਲੀ, 1 ਮਾਰਚ ਘਰੇਲੂ ਰਸੋਈ ਗੈਸ ਸਿਲੰਡਰ ਅਤੇ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਕਦੋਂ ਤੱਕ 'ਲੁੱਟ ਦੇ ਹੁਕਮ'...

ਐਤਵਾਰ ਨੂੰ ਖੁਸ਼ ਮਹਿਸੂਸ ਨਹੀਂ ਕਰਦੀ ਆਲੀਆ ਭੱਟ

ਮੁੰਬਈ: ਅਦਾਕਾਰਾ ਆਲੀਆ ਭੱਟ ਨੇ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ 'ਤੇ 'ਖੁਸ਼ ਨਹੀਂ' ਹੋਣ ਬਾਰੇ ਇੱਕ ਪੋਸਟ ਸਾਂਝੀ ਕੀਤੀ ਹੈ, ਕਿਉਂਕਿ ਅਦਾਕਾਰਾ ਦੀ ਪਾਲਤੂ ਬਿੱਲੀ ਉਸ ਨਾਲ ਨਾਰਾਜ਼ ਹੈ। ਅਦਾਕਾਰਾ ਨੇ ਆਪਣੀ ਪਾਲਤੂ ਬਿੱਲੀ ਐਡਵਰਡ ਨਾਲ ਦੋ ਤਸਵੀਰਾਂ...

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ: ਅਮਰੀਕਾ

ਵਾਸ਼ਿੰਗਟਨ, 7 ਦਸੰਬਰ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ ਬਾਰੇ...

ਕੈਨੇਡਾ ਦੇ ਬਰੈਂਪਟਨ ਵਿੱਚ ਪੈਟਰੋਲ ਪੰਪ ’ਤੇ ਕੰਮ ਕਰਦੀ ਪੰਜਾਬੀ ਮੁਟਿਆਰ ਦੀ ਗੋਲੀਆਂ ਮਾਰ ਕੇ ਹੱਤਿਆ

ਸੁਖਮੀਤ ਭਸੀਨ ਬਠਿੰਡਾ, 5 ਦਸੰਬਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ 21 ਸਾਲਾ ਸਿੱਖ ਮੁਟਿਆਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪੀਲ ਖੇਤਰੀ ਪੁਲੀਸ ਨੇ ਕਿਹਾ ਕਿ ਇਹ ਘਟਨਾ 3 ਦਸੰਬਰ ਨੂੰ ਰਾਤੀਂ ਪੌਣੇ ਗਿਆਰਾਂ ਵਜੇ ਦੇ ਕਰੀਬ...

ਵਿਸ਼ੇਸ਼ ਭ੍ਰਿਸ਼ਟਾਚਾਰ ਰੋਕੂ ਅਦਾਲਤਾਂ ਸਥਾਪਤ ਕਰਨ ਦੀ ਮੰਗ ਕਰਦੀ ਪਟੀਸ਼ਨ ਰੱਦ

ਨਵੀਂ ਦਿੱਲੀ, 31 ਅਕਤੂਬਰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਅਤੇ ਟੈਕਸ ਚੋਰੀ ਵਰਗੇ ਆਰਥਿਕ ਅਪਰਾਧਾਂ ਨਾਲ ਜੁੜੇ ਕੇਸਾਂ ਨੂੰ ਇੱਕ ਸਾਲ ਦੇ ਅੰਦਰ ਨਿਬੇੜਨ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਭ੍ਰਿਸ਼ਟਾਚਾਰ ਰੋਕੂ ਅਦਾਲਤਾਂ ਸਥਾਪਤ ਕਰਨ ਸਬੰਧੀ ਕੇਂਦਰ ਤੇ ਸੂਬਿਆਂ ਨੂੰ...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img