12.4 C
Alba Iulia
Saturday, June 3, 2023

ਗਲਆ

ਰਈਆ: ਸਠਿਆਲਾ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਮੌਕੇ ਤੋਂ ਗੋਲੀਆਂ ਦੇ 25 ਖੋਲ ਮਿਲੇ

ਦਵਿੰਦਰ ਸਿੰਘ ਭੰਗੂ ਰਈਆ, 24 ਮਈ ਅੱਜ ਸਵੇਰੇ ਕਰੀਬ 11 ਵਜੇ ਤਿੰਨ-ਚਾਰ ਹਥਿਆਰਬੰਦ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਪਿੰਡ ਸਠਿਆਲਾ ਦੇ ਨੌਜਵਾਨ ਖਿਡਾਰੀ ਦਾ ਕਤਲ ਕਰ ਦਿੱਤਾ ਤੇ ਇਸ ਦੌਰਾਨ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲੀਸ ਸੂਤਰਾਂ ਮੁਤਾਬਕ ਇਹ...

ਪੱਟੀ ਨੇੜਲੇ ਪਿੰਡ ਸੈਦਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਬੇਅੰਤ ਸਿੰਘ ਸੰਧੂ ਪੱਟੀ, 23 ਅਪਰੈਲ ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਜਗਰੂਪ ਸਿੰਘ (27) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ...

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਪਾਲ ਸਿੰਘ ਨੌਲੀ ਜਲੰਧਰ, 6 ਮਈ ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ...

ਸਰਬੀਆ: 14 ਸਾਲ ਦੇ ਲੜਕੇ ਨੇ ਆਪਣੇ ਸਕੂਲ ’ਚ ਗੋਲੀਆਂ ਚਲਾ ਕੇ 8 ਬੱਚਿਆਂ ਤੇ ਸੁਰੱਖਿਆ ਗਾਰਡ ਦੀ ਹੱਤਿਆ ਕੀਤੀ

ਬੈਲਗ੍ਰੇਡ(ਸਰਬੀਆ), 3 ਮਈ ਰਾਜਧਾਨੀ ਬੈਲਗ੍ਰੇਡ ਦੇ ਸਕੂਲ ਵਿਚ ਅੱਜ ਸਵੇਰੇ ਅੱਲੜ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 8 ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿਚ ਅਧਿਆਪਕ ਅਤੇ 6 ਬੱਚੇ ਵੀ ਜ਼ਖਮੀ ਹੋ ਗਏ, ਜਿਨ੍ਹਾਂ...

ਪਾਕਿਸਤਾਨ: ਕਰਾਚੀ ’ਚ ਹਿੰਦੂ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਇਸਲਾਮਾਬਾਦ, 31 ਮਾਰਚ ਪਾਕਿਸਤਾਨੀ ਹਿੰਦੂ ਡਾਕਟਰ ਡਾਕਟਰ ਬੀਰਬਲ ਗੇਨਾਨੀ ਨੂੰ ਆਪਣੇ ਕਲੀਨਿਕ ਤੋਂ ਘਰ ਪਰਤਦੇ ਸਮੇਂ ਕਰਾਚੀ ਦੇ ਲਯਾਰੀ ਨੇੜੇ ਗੋਲੀ ਮਾਰ ਕੇ ਮਾਰ ਦਿੱਤਾ। ਉਹ ਕਰਾਚੀ ਮੈਟਰੋਪੋਲੀਟਨ ਕਾਰਪੋਰੇਸ਼ਨ (ਕੇਐੱਮਸੀ) ਦੇ ਸਾਬਕਾ ਸੀਨੀਅਰ ਡਾਇਰੈਕਟਰ ਸਿਹਤ ਅਤੇ ਅੱਖਾਂ ਦੇ ਮਾਹਿਰ...

ਅਮਰੀਕਾ: ਔਰਤ ਨੇ ਸਕੂਲ ’ਚ ਗੋਲੀਆਂ ਚਲਾ ਕੇ 3 ਬੱਚਿਆਂ ਤੇ 3 ਬਜ਼ੁਰਗਾਂ ਦੀ ਹੱਤਿਆ ਕੀਤੀ

ਨੈਸ਼ਵਿਲ (ਅਮਰੀਕਾ), 28 ਮਾਰਚ ਅਮਰੀਕਾ ਵਿੱਚ ਸਕੂਲ ਵਿੱਚ ਗੋਲੀਬਾਰੀ ਦਾ ਸਿਲਸਿਲਾ ਜਾਰੀ ਹੈ ਅਤੇ ਹੁਣ ਸੋਮਵਾਰ ਨੂੰ ਨੈਸ਼ਵਿਲ ਦੇ ਨਿੱਜੀ ਕ੍ਰਿਸਚੀਅਨ ਸਕੂਲ ਵਿੱਚ ਔਰਤ ਨੇ ਤਿੰਨ ਨੌਂ ਸਾਲਾ ਵਿਦਿਆਰਥੀਆਂ ਅਤੇ ਤਿੰਨ ਸੀਨੀਅਰ ਨਾਗਰਿਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਮੋਗਾ: ਪਿੰਡ ਘੋਲੀਆ ਖੁਰਦ ’ਚ ਡਾਕਘਰ ਮੁਲਾਜ਼ਮ ਨੂੰ ਗੋਲੀਆਂ ਮਾਰੀਆਂ, ਪੁਲੀਸ ਨੇ ਹਮਲਾਵਰ ਕਾਬੂ ਕੀਤਾ

ਮਹਿੰਦਰ ਸਿੰਘ ਰੱਤੀਆ ਮੋਗਾ, 16 ਮਾਰਚ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਘੋਲੀਆ ਖੁਰਦ ਵਿਚ ਡਾਕਘਰ ਮੁਲਜ਼ਮ 50 ਸਾਲਾ ਜਸਵਿੰਦਰ ਸਿੰਘ ਨੂੰ ਅੱਜ ਅਣਪਛਾਤੇ ਨੇ 4 ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਪੁਲੀਸ ਨੇ ਹਮਲਾਵਰ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ...

ਮਜੀਠਾ: ਰੇਹੜੀ ’ਤੇ ਫ਼ਲ ਵੇਚਣ ਵਾਲੇ ਭਰਾਵਾਂ ਨੂੰ ਗੋਲੀਆ ਮਾਰੀਆਂ, ਦੋਵਾਂ ਦੀ ਹਾਲਤ ਗੰਭੀਰ

​ਲਖਨਪਾਲ ਸਿੰਘ ਮਜੀਠਾ, 13 ਮਾਰਚ ਇਸ ਕਸਬੇ 'ਚ ਫ਼ਲ ਵੇਚਣ ਵਾਲੇ ਦੋ ਭਰਾਵਾਂ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਸਬਜ਼ੀ ਮੰਡੀ ਮਜੀਠਾ ਵਾਸੀ ਸਨੀ ਸਿੰਘ ਤੇ ਕੁਲਦੀਪ ਸਿੰਘ ਦੋਵੇਂ ਪੁੱਤਰ ਸਰਬਜੀਤ ਸਿੰਘ ਆਪਣੀ ਰੇਹੜੀ...

ਪੁਣਛ ਜ਼ਿਲ੍ਹੇ ’ਚ ਸਾਬਕਾ ਵਿਧਾਇਕ ਦੇ ਘਰ ਧਮਾਕਾ ਤੇ ਗੋਲੀਆਂ ਚੱਲੀਆਂ, ਪਰਿਵਾਰ ਵਾਲ ਵਾਲ ਬਚਿਆ

ਪੁਣਛ/ਜੰਮੂ, 21 ਜਨਵਰੀ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਸਾਬਕਾ ਵਿਧਾਇਕ ਦੇ ਘਰ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਸੂਰਨਕੋਟ ਦੇ ਸਾਬਕਾ ਵਿਧਾਇਕ ਚੌਧਰੀ ਮੁਹੰਮਦ ਅਕਰਮ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ 7.30 ਵਜੇ ਦੇ ਕਰੀਬ ਲਸਾਨਾ ਪਿੰਡ...

ਮਾਰਟਿਨ ਲੂਥਰ ਕਿੰਗ ਨੂੰ ਸਮਰਪਿਤ ਸਮਾਗਮ ਵਿੱਚ ਚੱਲੀਆਂ ਗੋਲੀਆਂ, ਅੱਠ ਜ਼ਖ਼ਮੀ

ਫੋਰਟ ਪੀਅਰਸ, 17 ਜਨਵਰੀ ਅਮਰੀਕਾ ਦੇ ਫਲੋਰਿਡਾ ਵਿੱਚ ਮਾਰਟਿਨ ਲੂਥਰ ਕਿੰਗ ਜੂਨੀਅਰ ਦਿਵਸ ਸਮਾਗਮ ਵਿੱਚ ਹੋਈ ਗੋਲੀਬਾਰੀ 'ਚ ਅੱਠ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੈ। ਡਬਲਿਊਪੀਬੀਐਫ-ਟੀਵੀ ਦੀ ਰਿਪੋਰਟ ਅਨੁਸਾਰ ਸੇਂਟ ਲੂਸੀ ਕਾਊਂਟੀ ਸ਼ੈਰਿਫ ਦੇ...
- Advertisement -spot_img

Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -spot_img