12.4 C
Alba Iulia
Saturday, April 27, 2024

ਜਗ

ਯੂਕਰੇਨ ਵੱਲੋਂ ਜ਼ਖ਼ਮੀ ਫ਼ੌਜੀਆਂ ਬਦਲੇ ਰੂਸੀ ਜੰਗੀ ਕੈਦੀ ਛੱਡਣ ਦੀ ਪੇਸ਼ਕਸ਼

ਕੀਵ, 12 ਮਈ ਰੂਸ ਵੱਲੋਂ ਮਾਰੀਓਪੋਲ ਦੀ ਅਜ਼ੋਵਸਤਲ ਸਟੀਲ ਮਿੱਲ 'ਚ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਯੂਕਰੇਨ ਨੇ ਮਿੱਲ 'ਚ ਬੁਰੀ ਤਰ੍ਹਾਂ ਜ਼ਖ਼ਮੀ ਆਪਣੇ ਫ਼ੌਜੀਆਂ ਨੂੰ ਸੁਰੱਖਿਅਤ ਕੱਢਣ ਲਈ ਰੂਸੀ ਜੰਗੀ ਕੈਦੀ ਰਿਹਾਅ ਕਰਨ ਦੀ...

ਯੂਐੱਨ ਮੁਖੀ ਵੱਲੋਂ ਯੂਕਰੇਨ ਵਿੱਚ ਜੰਗ ਰੋਕਣ ਦੀ ਅਪੀਲ

ਸੰਯੁਕਤ ਰਾਸ਼ਟਰ, 6 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕੁੱਲ ਆਲਮ ਨੂੰ ਯੂਕਰੇਨ ਵਿੱਚ ਚੱਲ ਰਹੀ ਜੰਗ ਰੋਕਣ ਦੀ ਅਪੀਲ ਕੀਤੀ ਹੈ। ਯੂਐੱਨ ਮੁਖੀ ਨੇ ਜੰਗ ਨੂੰ 'ਨਿਰਾਰਥਕ' ਤੇ 'ਬੇਰਹਿਮ' ਦੱਸਦਿਆਂ ਕਿਹਾ ਕਿ ਇਹ ਅਸੀਮਤ ਆਲਮੀ...

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ

ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ 'ਵਿਆਪਕ ਚਰਚਾ' ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।...

ਰੂਸ-ਯੂਕਰੇਨ ਜੰਗ ਬਾਰੇ ਭਾਰਤ ਆਪਣੇ ਫ਼ੈਸਲੇ ’ਤੇ ਕਾਇਮ: ਕੋਵਿੰਦ

ਅਸ਼ਗਾਬਾਤ, 3 ਅਪਰੈਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਹੈ ਕਿ ਯੂਕਰੇਨ 'ਚ ਚੱਲ ਰਹੇ ਸੰਘਰਸ਼ ਬਾਰੇ ਭਾਰਤ ਆਪਣੀ ਪੁਜ਼ੀਸ਼ਨ 'ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਲਮੀ ਹਾਲਾਤ 'ਚ ਕੌਮਾਂਤਰੀ ਕਾਨੂੰਨ ਅਤੇ ਯੂਐੱਨ ਚਾਰਟਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ...

ਚੀਨ ਦੀ ਕਰੋਨਾ ਖ਼ਿਲਾਫ਼ ਜੰਗ ਜਾਰੀ

ਤਾਇਪੈ: ਚੀਨ ਲਗਾਤਾਰ ਕਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਿਹਤ ਅਧਿਕਾਰੀਆਂ ਨੇ ਅੱਜ ਇੱਥੇ ਚੀਨ ਵਿੱਚ ਬਣੇ ਹਾਲਾਤ ਨੂੰ 'ਗੰਭੀਰ ਅਤੇ ਗੁੰਝਲਦਾਰ' ਦੱਸਿਆ ਹੈ। ਕੌਮੀ ਸਿਹਤ ਅਧਿਕਾਰੀਆਂ ਅਨੁਸਾਰ ਦੇਸ਼ ਵਿੱਚ 1 ਮਾਰਚ...

ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖ਼ਤਰਾ ਵਧਿਆ

ਕੀਵ, 14 ਫਰਵਰੀ ਯੂਕਰੇਨ ਦੁਆਲੇ ਬਣੇ ਤਣਾਅ ਦੇ ਮੱਦੇਨਜ਼ਰ ਅੱਜ ਜਰਮਨੀ ਦੇ ਚਾਂਸਲਰ ਓਲਫ਼ ਸ਼ੁਲਜ਼ ਨੇ ਮੁਲਕ ਦਾ ਦੌਰਾ ਕੀਤਾ ਹੈ। ਰੂਸ ਦੇ ਹੱਲੇ ਨੂੰ ਰੋਕਣ ਲਈ ਪੱਛਮ ਵੱਲੋਂ ਕੂਟਨੀਤਕ ਯਤਨਾਂ ਰਾਹੀਂ ਮਸਲੇ ਦਾ ਹੱਲ ਲੱਭਿਆ ਜਾ ਰਿਹਾ ਹੈ...

ਅਮਰ ਜਵਾਨ ਜੋਤੀ ਕੌਮੀ ਜੰਗੀ ਯਾਦਗਾਰ ’ਚ ਬਲ ਰਹੀ ਲਾਟ ’ਚ ਲੀਨ

ਨਵੀਂ ਦਿੱਲੀ, 21 ਜਨਵਰੀ ਇਥੇ ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ਨੂੰ ਅੱਜ ਨੈਸ਼ਨਲ ਵਾਰ ਮੈਮੋਰੀਅਲ (ਐੱਨਡਬਲਿਊਐੱਮ) ਨਾਲ ਮਿਲਾ ਦਿੱਤਾ ਗਿਆ। ਛੋਟੇ ਜਿਹੇ ਸਮਾਗਮ ਵਿੱਚ ਅਮਰ ਜਵਾਨ ਜੋਤੀ ਦਾ ਇੱਕ ਹਿੱਸਾ ਲਿਆ ਗਿਆ ਅਤੇ ਇੰਡੀਆ ਗੇਟ ਤੋਂ 400 ਮੀਟਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img