12.4 C
Alba Iulia
Saturday, May 4, 2024

ਜਚ

ਮਹਿਲਾ ਪਹਿਲਵਾਨ ਸ਼ੋਸ਼ਣ ਮਾਮਲਾ: ਮੈਰੀ ਕੌਮ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਕਰੇਗੀ ਜਾਂਚ

ਨਵੀਂ ਦਿੱਲੀ, 23 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ...

ਭਾਰਤ ਦੇ ਨਾਮੀ ਭਲਵਾਨਾਂ ਦੀ ਖੇਡ ਮੰਤਰੀ ਨਾਲ ਗੱਲਬਾਤ ਬੇਸਿੱਟਾ, ਭਾਰਤੀ ਓਲਿੰਪਕ ਸੰਘ ਨੂੰ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ

ਨਵੀਂ ਦਿੱਲੀ, 20 ਜਨਵਰੀ ਭਾਰਤ ਦੇ ਨਾਮੀ ਪਹਿਲਵਾਨਾਂ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਰਵਾਰ ਰਾਤ ਹੋਈ ਮੀਟਿੰਗ ਬੇਸਿੱਟਾ ਖਤਮ ਹੋ ਗਈ ਕਿਉਂਕਿ ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਨੂੰ ਭੰਗ ਕਰਨ ਦੀ ਸਰਕਾਰ ਦੀ ਮੰਗ ਤੋਂ ਪਿੱਛੇ...

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ...

ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ 'ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ...

ਨੋਬੇਲ ਪੁਰਸਕਾਰ ਜੇਤੂ ਅਰਥਸ਼ਾਸਤਰੀ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਵਾਸ਼ਿੰਗਟਨ, 17 ਦਸੰਬਰ ਅਮਰੀਕਾ ਦੀ ਯੂਨੀਵਰਸਿਟੀ ਨੋਬੇਲ ਪੁਰਸਕਾਰ ਜੇਤੂ ਅਰਥਸ਼ਾਸਤਰੀ ਫਿਲਿਪ ਡਾਇਬਵਿਗ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਡਾਇਬਵਿਗ ਦੇ ਵਕੀਲ ਨੇ ਦੋਸ਼ਾਂ ਨੂੰ ਪੇਸ਼ੇਵਰ ਦੁਸ਼ਮਣੀ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕੀਤਾ ਹੈ। ਡਾਇਬਵਿਗ, ਅਮਰੀਕੀ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 7 ਦਸੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਅੱਜ ਐੱਸਆਈਟੀ ਸਾਹਮਣੇ ਨਾਮਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਪੇਸ਼ ਹੋਏ, ਜਿਨ੍ਹਾਂ ਤੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛ ਪੜਤਾਲ ਕੀਤੀ ਗਈ। ਇਸ ਸਮੇਂ ਪੁਲੀਸ...

ਮੋਦੀ ਡਿਗਰੀ: ਡੀਯੂ ਦੇ 1978 ਦੇ ਰਿਕਾਰਡ ਦੀ ਜਾਂਚ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 3 ਮਈ ਨੂੰ

ਨਵੀਂ ਦਿੱਲੀ, 18 ਨਵੰਬਰ ਦਿੱਲੀ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਯੂਨੀਵਰਸਿਟੀ ਦੀ ਪਟੀਸ਼ਨ 'ਤੇ ਸੁਣਵਾਈ ਅਗਲੇ ਸਾਲ 3 ਮਈ ਤੱਕ ਮੁਲਤਵੀ ਕਰ ਦਿੱਤੀ ਹੈ, ਜਿਸ ਨੇ ਸੰਸਥਾ ਨੂੰ 1978 ਵਿੱਚ...

ਸ਼ਰਧਾ ਕਤਲ ਕਾਂਡ: ਆਫ਼ਤਾਬ ਦੇ ਫਲੈਟ ਦੀ ਰਸੋਈ ’ਚ ਮਿਲੇ ਖੂਨ ਦੇ ਧੱਬੇ, ਡੀਐੱਨਏ ਜਾਂਚ ਲਈ ਮ੍ਰਿਤਕਾ ਦੇ ਪਿਤਾ ਨੂੰ ਸੱਦਣ ਦੀ ਸੰਭਾਵਨਾ

ਨਵੀਂ ਦਿੱਲੀ, 16 ਨਵੰਬਰ ਸ਼ਰਧਾ ਵਾਕਰ ਕਤਲ ਕੇਸ ਦੀ ਜਾਂਚ ਵਿਚ ਡੂੰਘਾਈ ਨਾਲ ਕਰਦਿਆਂ ਦਿੱਲੀ ਪੁਲੀਸ ਨੂੰ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਦੇ ਦਿੱਲੀ ਦੇ ਛੱਤਰਪੁਰ ਸਥਿਤ ਫਲੈਟ ਦੀ ਰਸੋਈ ਵਿਚ ਖੂਨ ਦੇ ਧੱਬੇ ਮਿਲੇ ਹਨ। ਇਹ ਪਤਾ ਲਗਾਉਣ ਲਈ...

ਸੋਨਾਲੀ ਫੋਗਾਟ ਮਾਮਲਾ: ਖਾਪ ਮਹਾਪੰਚਾਇਤ ਨੇ ਸੀਬੀਆਈ ਜਾਂਚ ਮੰਗੀ

ਹਿਸਾਰ, 11 ਸਤੰਬਰ ਇਥੇ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਸਬੰਧੀ ਅੱਜ ਸਰਵ ਜਾਤੀ ਖਾਪ ਮਹਾਪੰਚਾਇਤ ਹੋਈ ਜਿਸ ਵਿੱਚ ਭਾਜਪਾ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਜੇ ਸੂਬਾ ਸਰਕਾਰ ਨੇ 23 ਸਤੰਬਰ ਤਕ ਸੀਬੀਆਈ ਜਾਂਚ ਦੀ ਸਿਫਾਰਸ਼...

ਈਡੀ ਵੱਲੋਂ ਮਾਮਲਾ ਜਾਂਚ ਅਧੀਨ ਹੋਣ ਕਾਰਨ ਹਾਲੇ ਜੇਲ੍ਹ ’ਚ ਹੀ ਰਹੇਗਾ ਕੱਪਨ

ਲਖਨਊ, 13 ਸਤੰਬਰ ਕੇਰਲਾ ਦੇ ਪੱਤਰਕਾਰ ਸਿੱਦੀਕ ਕੱਪਨ, ਜਿਸ ਨੂੰ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ, ਇੱਥੇ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਸ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਾ ਜਾਂਚ ਅਧੀਨ ਹੈ। ਇਥੋਂ ਦੀ ਅਦਾਲਤ ਨੇ...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਜਾਂਚ ਅਧਿਕਾਰੀ ਦਾ ਤਬਾਦਲਾ

ਜੋਗਿੰਦਰ ਸਿੰਘ ਮਾਨ ਮਾਨਸਾ, 31 ਅਗਸਤ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ ਕਰ ਰਹੇ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਨੂੰ ਅਚਾਨਕ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਵਲੋਂ ਬਦਲ ਦਿੱਤਾ ਗਿਆ ਹੈ। ਪਹਿਲਾਂ ਥਾਣਾ ਸਿਟੀ-1 ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img