12.4 C
Alba Iulia
Friday, November 22, 2024

ਜਲਈ

ਸੰਗਰੂਰ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਮਈ ਇਥੋਂ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਹਿੰਦੂ ਸੁਰੱਖਿਆ ਪਰਿਸ਼ਦ ਬਜਰੰਗ ਦਲ ਹਿੰਦ ਦੇ...

ਸਿੱਧੂ ਮੂਸੇਵਾਲਾ ਕਤਲਕਾਂਡ : ਪ੍ਰਿਆਵਰਤ ਫੌਜੀ ਸਮੇਤ ਤਿੰਨ ਦਾ 29 ਜੁਲਾਈ ਤੱਕ ਪੁਲੀਸ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 26 ਜੁਲਾਈ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਵਿੱਚ ਫੜੇ ਮੁੱਖ ਸ਼ੂਟਰ ਪ੍ਰਿਆਵਰਤ ਫੌਜੀ, ਕਸ਼ਿਸ਼ ਉਰਫ ਕੁਲਦੀਪ ਅਤੇ ਦੀਪਕ ਟੀਨੂੰ ਨੂੰ ਅੱਜ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਦਾ 29...

ਜੇਈਈ-ਮੇਨ ਦਾ ਦੂਜਾ ਸੈਸ਼ਨ ਮੁਲਤਵੀ; ਹੁਣ 25 ਜੁਲਾਈ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 20 ਜੁਲਾਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਅੱਜ ਐਲਾਨ ਕੀਤਾ ਕਿ ਜੇਈਈ-ਮੇਨ ਦੀ ਸਾਂਝੀ ਦਾਖਲਾ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਹੁਣ 21 ਜੁਲਾਈ ਦੀ ਬਜਾਏ 25 ਜੁਲਾਈ ਤੋਂ ਸ਼ੁਰੂੁ ਹੋਵੇਗੀ। ਹਾਲਾਂਕਿ ਐੱਨਟੀਏ ਵੱਲੋਂ ਪ੍ਰੀਖਿਆ...

ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ

ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ...

ਜਾਹਨਵੀ ਕਪੂਰ ਦੀ ‘ਗੁੱਡ ਲੱਕ ਜੈਰੀ’ 29 ਜੁਲਾਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦੀ ਫ਼ਿਲਮ 'ਗੁੱਡ ਲੱਕ ਜੈਰੀ' 29 ਜੁਲਾਈ ਨੂੰ ਡਿਜੀਟਲ ਪਲੈਟ ਫਾਰਮ 'ਤੇ ਰਿਲੀਜ਼ ਹੋਵੇਗੀ। ਜਾਹਨਵੀ ਨੇ ਦੱਸਿਆ ਕਿ ਉਸ ਨੇ ਇਸ ਫ਼ਿਲਮ ਲਈ ਬਿਹਾਰੀ ਭਾਸ਼ਾ ਸਿੱਖੀ ਹੈ। ਫ਼ਿਲਮ ਦੀ ਕਹਾਣੀ ਇੱਕ ਮੁਟਿਆਰ ਜੈਰੀ...

ਲਖੀਮਪੁਰ ਹਿੰਸਾ: ਆਸ਼ੀਸ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 15 ਜੁਲਾਈ ਨੂੰ ਵੀ ਜਾਰੀ ਰਹੇਗੀ ਸੁਣਵਾਈ

ਲਖਨਊ, 13 ਜੁਲਾਈ ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਲਖੀਮਪੁਰ ਖੀਰੀ ਹਿੰਸਾ ਵਿੱਚ ਕਥਿਤ ਤੌਰ 'ਤੇ ਸ਼ਾਮਲ ਕੇਂਦਰੀ ਗ੍ਰਹਿ ਰਾਜਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ 15 ਜੁਲਾਈ ਨੂੰ ਵੀ ਸੁਣਵਾਈ ਜਾਰੀ ਰਖੇਗੀ। ਇਸ ਘਟਨਾ ਵਿੱਚ ਅੱਠ...

ਸ੍ਰੀਲਕਾ: ਰਾਸ਼ਟਰਪਤੀ ਰਾਜਪਕਸਾ 13 ਜੁਲਾਈ ਨੂੰ ਦੇਣਗੇ ਅਸਤੀਫਾ਼, ਪ੍ਰਧਾਨ ਮੰਤਰੀ ਨੇ ਦਿੱਤੀ ਜਾਣਕਾਰੀ

ਕੋਲੰਬੋ, 11 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨੇ ਅਧਿਕਾਰਤ ਤੌਰ 'ਤੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੂੰ ਦੱਸਿਆ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਜਪਕਸਾ ਨੇ ਅਸਤੀਫ਼ੇ...

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ 'ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ...

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ...

ਕਮਲ ਹਾਸਨ ਦੀ ‘ਵਿਕਰਮ’ ਓਟੀਟੀ ’ਤੇ 8 ਜੁਲਾਈ ਨੂੰ ਹੋਵੇਗੀ ਰਿਲੀਜ਼

ਚੇਨੱਈ: ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੀ ਅਦਾਕਾਰ ਕਮਲ ਹਾਸਨ ਦੀ ਫ਼ਿਲਮ 'ਵਿਕਰਮ' ਦਾ ਓਟੀਟੀ ਪਲੈਟਫਾਰਮ ਡਿਜ਼ਨੀ ਪਲੱਸ ਹੌਟਸਟਾਰ 'ਤੇ 8 ਜੁਲਾਈ ਨੂੰ ਪ੍ਰੀਮੀਅਰ ਹੋਵੇਗਾ। 'ਵਿਕਰਮ' ਨੂੰ ਲੋਕਾਂ ਵੱਲੋਂ ਬਹੁਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img