12.4 C
Alba Iulia
Monday, February 26, 2024

ਜਵਨ

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲਾ, ਪੰਜ ਜਵਾਨ ਜ਼ਖ਼ਮੀ

ਬੈਰੂਤ, 2 ਅਪਰੈਲ ਇਜ਼ਰਾਈਲ ਨੇ ਸੀਰੀਆ ਦੇ ਹੋਮਸ ਪ੍ਰਾਂਤ 'ਚ ਕਈ ਥਾਵਾਂ 'ਤੇ ਅੱਜ ਸਵੇਰੇ ਹਵਾਈ ਹਮਲੇ ਕੀਤੇ ਜਿਸ 'ਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਜ਼ਰਾਈਲ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਹਮਲੇ 'ਚ ਜ਼ਖ਼ਮੀ ਹੋਏ ਇਰਾਨੀ ਫ਼ੌਜੀ ਸਲਾਹਕਾਰ ਮਿਲਾਦ...

ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ’ਚ ਕੰਮ ਕਰਨ ਦੇ ਯੋਗ: ਅਦਾਲਤ

ਵਾਸ਼ਿੰਗਟਨ, 30 ਮਾਰਚ ਅਮਰੀਕੀ ਤਕਨਾਲੋਜੀ ਖੇਤਰ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ...

ਜਵਾਨੀ ਿਵੱਚ ਅਭਿਸ਼ੇਕ ਵਰਗੇ ਲੱਗਦੇ ਸਨ ਬਿੱਗ ਬੀ

ਮੁੰਬਈ: ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਆਪਣੀ ਇੱਕ ਪੁਰਾਣੀ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਅਭਿਸ਼ੇਕ ਬੱਚਨ ਵਰਗੇ ਲੱਗਦੇ ਹਨ। ਇਸ ਤਸਵੀਰ ਵਿੱਚ ਉਨ੍ਹਾਂ...

ਬੋਨੀ ਕਪੂਰ ਵੱਲੋਂ ਸ੍ਰੀਦੇਵੀ ਦੀ ਜੀਵਨੀ ਦਾ ਐਲਾਨ

ਮੁੰਬਈ: ਫਿਲਮ ਨਿਰਮਾਤਾ ਬੋਨੀ ਕਪੂਰ ਨੇ ਅੱਜ ਇੱਥੇ ਆਪਣੀ ਮਰਹੂਮ ਪਤਨੀ ਤੇ ਅਦਾਕਾਰਾ ਸ੍ਰੀਦੇਵੀ ਦੀ ਜੀਵਨੀ 'ਲਾਈਫ ਆਫ ਏ ਲੈਜੈਂਡ' ਦਾ ਐਲਾਨ ਕੀਤਾ ਹੈ। ਇਹ ਐਲਾਨ ਬੋਨੀ ਕਪੂਰ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ। ਬੋਨੀ ਕਪੂਰ ਨੇ ਕਿਹਾ,...

ਸਿੱਕਮ: ਚੀਨ ਨਾਲ ਲੱਗਦੀ ਸਰਹੱਦ ’ਤੇ ਫ਼ੌਜੀ ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ 16 ਜਵਾਨਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਗੰਗਟੋਕ, 23 ਦਸੰਬਰ ਅੱਜ ਉੱਤਰੀ ਸਿੱਕਮ 'ਚ ਭਾਰਤ-ਚੀਨ ਸਰਹੱਦ ਦੇ ਨੇੜੇ ਫ਼ੌਜੀ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ 16 ਫੌਜੀਆਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਤਿੰਨ ਟਰੱਕਾਂ ਦਾ ਕਾਫਿਲਾ ਜਾ ਰਿਹਾ ਸੀ...

ਕੈਨੇਡਾ: ਓਪਨ ਵਰਕ ਪਰਮਿਟ ਧਾਰਕਾਂ ਦੇ ਜੀਵਨ ਸਾਥੀ ਵੀ ਕਰ ਸਕਣਗੇ ਕੰਮ

ਟੋਰਾਂਟੋ, 3 ਦਸੰਬਰ ਕੈਨੇਡਾ ਨੇ ਐਲਾਨ ਕੀਤਾ ਹੈ ਕਿ ਸਾਲ 2023 ਦੀ ਸ਼ੁਰੂਆਤ ਤੋਂ ਉਨ੍ਹਾਂ ਦੇ ਮੁਲਕ 'ਚ ਓਪਨ ਵਰਕ ਪਰਮਿਟ ਧਾਰਕਾਂ ਦੇ ਪਤੀ/ਪਤਨੀ ਵੀ ਕੰਮ ਕਰਨ ਦੇ ਯੋਗ ਹੋਣਗੇ। ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ...

ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ

ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ...

ਕਿੱਕ ਬਾਕਸਿੰਗ: ਜੀਵਨ ਜੋਤ ਕੌਰ ਨੇ ਸੋਨ ਤਗਮਾ ਜਿੱਤਿਆ

ਪੱਤਰ ਪ੍ਰੇਰਕ ਫਰੀਦਾਬਾਦ, 28 ਅਗਸਤ ਫਰੀਦਾਬਾਦ ਦੀ ਧੀ ਜੀਵਨ ਜੋਤ ਕੌਰ ਨੇ ਚੇਨਈ, ਤਾਮਿਲਨਾਡੂ ਵਿੱਚ ਹੋਏ ਨੈਸ਼ਨਲ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ 65 ਕਿਲੋ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਇਕਾ ਸੀਮਾ...

ਆਜ਼ਾਦੀ ਦਿਵਸ ਮੌਕੇ 1,082 ਪੁਲੀਸ ਜਵਾਨਾਂ ਨੂੰ ਮਿਲਣਗੇ ਸੇਵਾ ਮੈਡਲ

ਨਵੀਂ ਦਿੱਲੀ, 14 ਅਗਸਤ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਫੋਰਸਿਜ਼ (ਸੀਏਪੀਐੱਫ) ਅਤੇ ਸੂਬਾ ਪੁਲੀਸ ਬਲਾਂ ਦੇ 1,082 ਜਵਾਨਾਂ ਤੋਂ ਇਲਾਵਾ ਆਈਟੀਬੀਪੀ ਦੇ 20 ਜਵਾਨਾਂ ਨੂੰ ਬਹਾਦਰੀ ਲਈ ਸੇਵਾ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ...

ਰਾਜਨਾਥ ਸਿੰਘ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img