12.4 C
Alba Iulia
Monday, April 29, 2024

ਜੜ

ਅੰਮ੍ਰਿਤਸਰ: ਪੰਜਾਬ ’ਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 10 ਜਨਵਰੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕੇਸਰੀ ਦਸਤਾਰ ਸਜਾਈ ਹੋਈ ਸੀ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਉਨ੍ਹਾਂ...

ਐਡੀਲੇਡ ਇੰਟਰਨੈਸ਼ਨਲ ਟੈਨਿਸ: ਜੋਕੋਵਿਚ ਤੇ ਪੋਸਪਿਸਿਲ ਦੀ ਜੋੜੀ ਹਾਰੀ

ਐਡੀਲੇਡ: ਨੋਵਾਕ ਜੋਕੋਵਿਚ ਨੂੰ ਅੱਜ ਇੱਥੇ ਐਡੀਲੇਡ ਇੰਟਰਨੈਸ਼ਨਲ ਟੈਨਿਸ ਟੂਰਨਾਮੈਂਟ ਦੇ ਡਬਲਜ਼ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਦੁਨੀਆ ਦੇ ਨੰਬਰ ਇਕ ਖਿਡਾਰੀ ਦੇ ਕੋਰਟ 'ਤੇ ਪਹੁੰਚਣ 'ਤੇ ਦਰਸ਼ਕਾਂ ਨੇ ਉਸ ਦਾ ਸ਼ਾਨਦਾਰ ਸਵਾਗਤ...

ਕਾਂਗਰਸ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਦਾ ਸੁਰੱਖਿਆ ਘੇਰਾ ਟੁੱਟਣ ਦਾ ਦਾਅਵਾ

ਨਵੀਂ ਦਿੱਲੀ, 28 ਦਸੰਬਰ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ 'ਚ 24 ਦਸੰਬਰ ਨੂੰ 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ 'ਚ ਖਾਮੀਆਂ ਸਾਹਮਣੇ ਆਈਆਂ ਹਨ ਤੇ ਪੁਲੀਸ ਰਾਹੁਲ ਗਾਂਧੀ ਦੇ...

ਯੂਪੀ ਦੇ ਪ੍ਰਤਾਪਗੜ੍ਹ ਵਿੱਚ ਦਰੱਖਤ ਨਾਲ ਲਟਕਦੀਆਂ ਮਿਲੀਆਂ ਜੋੜੇ ਦੀਆਂ ਲਾਸ਼ਾਂ

ਪ੍ਰਤਾਪਗੜ੍ਹ (ਉੱਤਰ ਪ੍ਰਦੇਸ਼), 27 ਦਸੰਬਰ ਇਥੋਂ ਕਰੀਬ 30 ਕਿਲੋਮੀਟਰ ਦੂਰ ਜੇਠਵਾੜਾ ਥਾਣੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਨੌਜਵਾਨ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ। ਜੇਠਵਾੜਾ ਥਾਣੇ ਦੇ ਐਸਐਚਓ ਅਭਿਸ਼ੇਕ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟ ਮਾਰਟਮ ਲਈ...

ਮੱਧ ਪ੍ਰਦੇਸ਼: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਰਾਤ ਨੂੰ ਅਰਾਮ ਦੌਰਾਨ ਬੰਬ ਧਮਾਕੇ ਕਰਨ ਦੀ ਧਮਕੀ, ਕੇਸ ਦਰਜ

ਇੰਦੌਰ (ਮੱਧ ਪ੍ਰਦੇਸ਼), 18 ਨਵੰਬਰ ਇੰਦੌਰ ਦੇ ਖ਼ਾਲਸਾ ਸਟੇਡੀਅਮ ਵਿੱਚ 28 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋਣ ਵਾਲੀ 'ਭਾਰਤ ਜੋੜੋ ਯਾਤਰਾ' ਦੌਰਾਨ ਇੰਦੌਰ ਦੇ ਖਾਲਸਾ ਸਟੇਡੀਅਮ ਵਿੱਚ ਸੰਭਾਵਿਤ ਰਾਤ ਦੇ ਅਰਾਮ ਬੰਦ ਦੌਰਾਨ ਸ਼ਹਿਰ ਵਿੱਚ ਬੰਬ ਧਮਕੇ...

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਤਿਲੰਗਾਨਾ ਗੇੜ ਵੀਰਵਾਰ ਤੋਂ

ਹੈਦਰਾਬਾਦ, 26 ਅਕਤੂਬਰ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਿੰਨ ਦਿਨਾਂ ਦੇ ਵਕਫ਼ੇ ਤੋਂ ਬਾਅਦ 27 ਅਕਤੂਬਰ ਨੂੰ ਤਿਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਦੇ ਮਕਤਾਲ ਤੋਂ ਮੁੜ ਸ਼ੁਰੂ ਹੋਵੇਗੀ। ਕਰਨਾਟਕ ਦੇ ਰਾਏਚੂਰ ਤੋਂ ਰਵਾਨਾ ਹੋਣ...

ਅੱਜ ਆਂਧਰਾ ਪ੍ਰਦੇਸ਼ ਪੁੱਜੇਗੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ

ਚਿਤਰਦੁਰਗ (ਕਰਨਾਟਕ), 14 ਅਕਤੂਬਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਅੱਜ ਆਂਧਰਾ ਪ੍ਰਦੇਸ਼ ਵਿੱਚ ਦਾਖ਼ਲ ਹੋਵੇਗੀ। ਸ੍ਰੀ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਰਾਤ ਭਰ ਆਰਾਮ...

ਸਾਤਵਿਕ ਤੇ ਚਿਰਾਗ ਦੀ ਜੋੜੀ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਪਹਿਲਾ ਕਾਂਸੀ ਦਾ ਤਮਗਾ ਜਿੱਤਿਆ

ਟੋਕੀਓ, 27 ਅਗਸਤ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਪੁਰਸ਼ ਡਬਲਜ਼ ਜੋੜੀ ਨੇ ਇਥੇ ਸੈਮੀਫਾਈਨਲ ਵਿੱਚ ਛੇਵਾਂ ਦਰਜਾ ਪ੍ਰਾਪਤ ਮਲੇਸ਼ੀਆ ਦੇ ਆਰੋਨ ਚਿਆ ਅਤੇ ਸੋਹ ਵੂਈ ਯਿਕ ਤੋਂ ਹਾਰ ਕੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਕਾਂਸੀ ਦਾ...

ਵਿੰਬਲਡਨ: ਸਾਨੀਆ ਤੇ ਪਾਵਿਕ ਦੀ ਜੋੜੀ ਸੈਮੀਫਾਈਨਲ ’ਚ

ਵਿੰਬਲਡਨ: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਅਤੇ ਉਸ ਦੇ ਕ੍ਰੋਏਸ਼ਿਆਈ ਜੋੜੀਦਾਰ ਮੇਟ ਪਾਵਿਕ ਨੇ ਗੈਬਰੀਏਲਾ ਡਾਬਰੋਵਸਕੀ ਅਤੇ ਜੌਹਨ ਪੀਅਰਸ ਦੀ ਜੋੜੀ ਨੂੰ ਹਰਾ ਕੇ ਵਿੰਬਲਡਨ ਮਿਕਸਡ ਡਬਲਜ਼ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸਾਨੀਆ ਅਤੇ ਪਾਵਿਕ ਦੀ...

ਨੂਪੁਰ ਦੇ ਸਮਰਥਨ ’ਚ ਪੋਸਟ ਅਤੇ ਕੈਮਿਸਟ ਦੀ ਹੱਤਿਆ ਵਿਚਾਲੇ ਤਾਰ ਜੁੜੇ ਹੋਣ ਦੀ ਪੁਲੀਸ ਕੋਲ ਸੀ ਜਾਣਕਾਰੀ: ਪੁਲੀਸ ਕਮਿਸ਼ਨਰ

ਅਮਰਵਤੀ/ਨਾਗਪੁਰ, 4 ਜੁਲਾਈ ਅਮਰਾਵਤੀ ਪੁਲੀਸ ਨੂੰ ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੀ ਪੋਸਟ ਅਤੇ ਕੈਮਿਸਟ ਉਮੇਸ਼ ਕੋਹਲੇ ਦੀ ਹੱਤਿਆ ਵਿਚਾਲੇ ਤਾਰ ਜੁੜੇ ਹੋਣ ਦਾ ਪਤਾ ਸੀ ਪਰ ਮਾਮਲਾ 'ਬੇਹੱਦ ਸੰਵੇਦਨਸ਼ੀਲ' ਹੋਣ ਕਾਰਨ ਪਹਿਲਾਂ ਇਸ ਦਾ ਖੁਲਾਸਾ ਨਹੀਂ ਕੀਤਾ ਗਿਆ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img