12.4 C
Alba Iulia
Saturday, December 14, 2024

ਝਡ

ਸਵਾ ਚਾਰ ਲੱਖ ਇਨਾਮ ਵਾਲੀ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਪੱਤਰ ਪੇ੍ਰਕ ਮੁੱਲਾਂਪੁਰ ਗਰੀਬਦਾਸ, 5 ਫਰਵਰੀ ਪਿੰਡ ਜੈਯੰਤੀ ਮਾਜਰੀ ਵਿਖੇ ਛਿੰਝ ਕਮੇਟੀ ਵੱਲੋਂ ਮਾਤਾ ਦੇ ਮੇਲੇ ਮੌਕੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਪ੍ਰਧਾਨ ਦੇਸਰਾਜ, ਬਲਵਿੰਦਰ ਸਿੰਘ ਸੋਨੀ, ਚੌਧਰੀ ਬਲਵਿੰਦਰ ਸਿੰਘ, ਭਾਗ ਚੰਦ ਸਰਪੰਚ ਆਦਿ ਪਤਵੰਤੇ ਸੱਜਣਾਂ ਨੇ ਕੁਸ਼ਤੀ ਦੰਗਲ ਦਾ...

ਤਿੰਨ ਨਵੀਂਆਂ ਸਹਿਕਾਰੀ ਸਭਾਵਾਂ ਦੇ ਗਠਨ ਨੂੰ ਹਰੀ ਝੰਡੀ

ਨਵੀਂ ਦਿੱਲੀ, 11 ਜਨਵਰੀ ਸਰਕਾਰ ਨੇ ਆਰਗੈਨਿਕ ਉਤਪਾਦਾਂ ਤੇ ਬੀਜਾਂ ਅਤੇ ਇਨ੍ਹਾਂ ਦੀ ਬਰਾਮਦ ਨੂੰ ਹੱਲਾਸ਼ੇਰੀ ਦੇਣ ਲਈ ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦਾ ਗਠਨ ਕਰਨ ਦਾ ਫ਼ੈਸਲਾ ਕੀਤਾ ਹੈ। ਬਹੁ-ਰਾਜੀ ਸਹਿਕਾਰੀ ਸਭਾ ਕਾਨੂੰਨ, 2002 ਤਹਿਤ ਕੌਮੀ ਪੱਧਰ 'ਤੇ ਸਹਿਕਾਰੀ...

ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ਵਿੱਚ ਲਹਿਰਾ ਬੇਗਾ ਦੀ ਝੰਡੀ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ ਬਠਿੰਡਾ/ਭੁੱਚੋ ਮੰਡੀ, 19 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਲਹਿਰਾ ਬੇਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁੱਖ ਅਧਿਆਪਕ ਕੁਲਵਿੰਦਰ ਕਟਾਰੀਆ ਨੇ ਦੱਸਿਆ ਕਿ ਖੋ-ਖੋ ਦੇ ਅੰਡਰ 17...

ਜ਼ੋਨਲ ਖੇਡਾਂ ਵਿੱਚ ਸੇਂਟ ਕਬੀਰ ਸਕੂਲ ਦੀ ਝੰਡੀ

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 11 ਸਤੰਬਰ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੀਆਂ ਵਾਲੀਬਾਲ ਟੀਮਾਂ ਨੇ 73ਵੀਆਂ ਪੰਜਾਬ ਸਕੂਲ ਜ਼ੋਨਲ ਖੇਡਾਂ 'ਚ ਸੋਨੇ ਤੇ ਚਾਂਦੀ ਦੇ ਤਮਗੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀਆਂ ਟੀਮਾਂ (ਅੰਡਰ-19 ਤੇ ਅੰਡਰ-17)...

ਕੈਨੇਡਾ: ਅਲਬਰਟਾ ਕਬੱਡੀ ਕੱਪ ’ਚ ਯੰਗ ਰੋਇਲ ਕਲੱਬ ਦੀ ਝੰਡੀ, ਗੁਰਲਾਲ ਸਰਵੋਤਮ ਰੇਡਰ ਬਣਿਆ

ਮਹਿੰਦਰ ਸਿੰਘ ਰੱਤੀਆਂ ਐਡਮਿੰਨਟਨ (ਕੈਨੇਡਾ), 6 ਸਤੰਬਰ ਕੈਨੇਡਾ ਦੇ ਸੂਬਾ ਅਲਬਰਟਾ ਦੀ ਰਾਜਧਾਨੀ ਐਡਮਿੰਟਨ ਵਿਖੇ ਨੈਸ਼ਨਲ ਕਬੱਡੀ ਫ਼ੈਡਰੇਸ਼ਨ ਆਫ਼ ਕੈਨੈਡਾ ਬੈਨਰ ਹੇਠ ਅਲਬਰਟਾ ਪੰਜਾਬੀ ਸਪੋਰਟਸ ਕਲੱਬ ਐਂਡ ਕਲਚਰਲ ਐਸੋਸੀਏਸ਼ਨ ਵੱਲੋਂ ਨਾਮਵਾਰ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ 7ਵਾਂ...

ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 14 ਅਗਸਤ ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ...

ਫੁਟਬਾਲ ਤੇ ਬਾਸਕਟਬਾਲ ’ਚ ਯੂਨਾਈਟਿਡ ਪੰਜਾਬ ਦੀ ਝੰਡੀ

ਸੁਰਿੰਦਰ ਮਾਵੀ ਵਿਨੀਪੈਗ, 13 ਜੁਲਾਈ ਯੂਨਾਈਟਿਡ ਪੰਜਾਬ ਸਪੋਰਟਸ ਕਲੱਬ ਵੱਲੋਂ ਇੱਥੇ ਟੰਡਲ ਪਾਰਕ ਵਿੱਚ ਨੌਵਾਂ ਖੇਡ ਮੇਲਾ ਕਰਵਾਇਆ ਗਿਆ। ਦੋ ਦਿਨ ਚੱਲੇ ਇਸ ਖੇਡ ਮੇਲੇ ਦਾ ਉਦਘਾਟਨ ਐੱਮਪੀ ਕੈਵਿਨ ਐੱਲ ਨੇ ਕੀਤਾ। ਇਸ ਵਿੱਚ ਮੈਪਲ ਸਪੋਰਟਸ ਕਲੱਬ, ਯੂਨਾਈਟਿਡ ਪੰਜਾਬ ਸਪੋਰਟਸ...

ਪ੍ਰਧਾਨ ਮੰਤਰੀ ਨੇ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਤਰੰਜ ਉਲੰਪਿਆਡ ਦੇ 44ਵੇਂ ਸੈਸ਼ਨ ਤੋਂ ਪਹਿਲਾਂ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ। ਸ਼ਤਰੰਜ ਓਲੰਪਿਆਡ ਮਹਾਬਲੀਪੁਰਮ ਵਿਚ 28 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ। ਸ਼ਤਰੰਜ...

ਅਮਰੀਕਾ: ਫਾਈਜ਼ਰ ਨੇ 5 ਸਾਲ ਤੱਕ ਦੇ ਬੱਚਿਆਂ ਲਈ ਕੋਵਿਡ-19 ਟੀਕੇ ਨੂੰ ਹਰੀ ਝੰਡੀ ਦੇਣ ਲਈ ਕਿਹਾ

ਵਾਸ਼ਿੰਗਟਨ, 2 ਫਰਵਰੀ ਫਾਈਜ਼ਰ ਨੇ ਅਮਰੀਕਾ ਨੂੰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਪਣੀ ਕੋਵਿਡ-19 ਵਿਰੋਧੀ ਵੈਕਸੀਨ ਨੂੰ ਮਨਜ਼ੂਰੀ ਦੇਣ ਲਈ ਕਿਹਾ ਹੈ ਤਾਂ ਜੋ ਬਹੁਤ ਛੋਟੇ ਅਮਰੀਕੀ ਬੱਚਿਆਂ ਨੂੰ ਵੀ ਮਾਰਚ ਤੱਕ ਟੀਕਾ ਲਗਵਾਉਣਾ ਸ਼ੁਰੂ ਹੋ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img