12.4 C
Alba Iulia
Saturday, December 7, 2024

ਟਐਮਸ

ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

ਨਵੀਂ ਦਿੱਲੀ, 23 ਮਈ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕਥਿਤ ਝੁੂਠਾ ਚੋਣ ਹਲਫ਼ਨਾਮਾ ਦਾਖਲ ਕਰਨ ਅਤੇ ਟੈਕਸ ਚੋਰੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਸ਼ਰਵਨ ਕੁਮਾਰ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ...

ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ’ਚ ਦਿ ਕੇਰਲਾ ਸਟੋਰੀ ’ਤੇ ਲੱਗੀ ਪਾਬੰਦੀ ਹਟਾਈ; ਜੇ ਗੜਬੜ ਹੋਈ ਤਾਂ ਵਿਰੋਧੀ ਧਿਰਾਂ ਦੋਸ਼ ਨਾ ਦੇੇਣ: ਟੀਐੱਮਸੀ

ਨਵੀਂ ਦਿੱਲੀ/ਕੋਲਕਾਤਾ, 18 ਮਈ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ 'ਦਿ ਕੇਰਲਾ ਸਟੋਰੀ' 'ਤੇ ਪਾਬੰਦੀ ਲਗਾਉਣ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਉਸ ਨੇ ਰਾਜ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਿਨੇਮਾਘਰਾਂ ਵਿੱਚ...

ਟੀਐੱਮਸੀ ਆਗੂ ਦੀ ਧੀ ਨੂੰ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਅੱਜ ਤ੍ਰਿਣਮੂਲ ਕਾਂਗਰਸ ਦੇ ਆਗੂ ਅਨੂਬ੍ਰਤਾ ਮੰਡਲ ਦੀ ਧੀ ਸੁਕੰਨਿਆ ਨੂੰ ਭਾਰਤ-ਬੰਗਲਾਦੇਸ਼ ਦੀ ਸਰਹੱਦ 'ਤੇ ਪਸ਼ੂਆਂ ਦੀ ਕਥਿਤ ਤਸਕਰੀ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਦੇ ਕੇਸ ਸਬੰਧੀ ਤਿੰਨ ਦਿਨਾਂ ਲਈ ਐਨਫੋਰਸਮੈਂਟ...

ਐੱਨਸੀਪੀ, ਟੀਐੱਮਸੀ ਤੇ ਸੀਪੀਆਈ ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ

ਨਵੀਂ ਦਿੱਲੀ, 10 ਅਪਰੈਲ ਭਾਰਤੀ ਚੋਣ ਕਮਿਸ਼ਨ ਨੇ ਅੱਜ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ...

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਨੇ ਚਰਚਾ ਕੀਤੀ, ਟੀਐੱਮਸੀ ਪਹਿਲੀ ਵਾਰ ਮੀਟਿੰਗ ’ਚ ਸ਼ਾਮਲ ਹੋਈ

ਨਵੀਂ ਦਿੱਲੀ 27 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ...

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ...

ਆਗਾ ਖ਼ਾਨ ਮਿਊਜ਼ੀਅਮ ਨੇ ਕਾਲੀ ਹਟਾਈ, ਟੀਐੱਮਸੀ ਸੰਸਦ ਮੈਂਬਰ ਮਹੂਆ ਖ਼ਿਲਾਫ਼ ਕੇਸ ਦਰਜ

ਟੋਰਾਂਟੋ, 6 ਜੁਲਾਈ ਆਗਾ ਖਾਨ ਮਿਊਜ਼ੀਅਮ ਨੇ ਕਿਹਾ ਹੈ ਕਿ ਉਹ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ 'ਤੇ 'ਅਫਸੋਸ' ਪ੍ਰਗਟ ਕਰਦਾ ਹੈ। ਉਸ ਨੇ ਭਾਰਤੀ ਮਿਸ਼ਨ ਵੱਲੋਂ ਵਿਵਾਦਿਤ ਫਿਲਮ ਤੋਂ ਸਾਰੀਆਂ 'ਇਤਰਾਜ਼ਯੋਗ ਸਮੱਗਰੀ' ਹਟਾਉਣ ਦੀ ਬੇਨਤੀ ਨੂੰ ਪ੍ਰਵਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img