12.4 C
Alba Iulia
Friday, August 16, 2024

ਟਕਟ

ਬਾਦਸ਼ਾਹ ਚਾਰਲਸ ਦੀ ਤਾਜਪੋਸ਼ੀ ਮੌਕੇ ਹਿੰਦੂ, ਮੁਸਲਿਮ ਤੇ ਸਿੱਖਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ

ਲੰਡਨ, 1 ਮਈ ਬਰਤਾਨੀਆ ਦੇ ਮਹਾਰਾਜਾ ਚਾਰਲਸ (ਤੀਜੇ) ਦੀ 6 ਮਈ ਨੂੰ ਹੋਣ ਵਾਲੀ ਤਾਜਪੋਸ਼ੀ ਦੇ ਮੱਦੇਨਜ਼ਰ ਸ਼ਾਹੀ ਡਾਕ ਵਿਭਾਗ (ਰੌਇਲ ਮੇਲ) ਵੱਲੋਂ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਅਤੇ ਉਨ੍ਹਾਂ ਦੀਆਂ ਪੂਜਣਯੋਗ ਥਾਵਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ ਕੀਤੀ ਗਈ...

ਆਕਾਸ਼ਦੀਪ ਨੇ ਓਲੰਪਿਕ ਦੀ ਟਿਕਟ ਕਟਾਈ

ਰਾਂਚੀ: ਆਕਾਸ਼ਦੀਪ ਸਿੰਘ ਨੇ ਕੌਮੀ ਪੈਦਲ ਚਾਲ ਚੈਂਪੀਅਨਸ਼ਿਪ ਦੇ 20 ਕਿਲੋਮੀਟਰ ਮੁਕਾਬਲੇ ਵਿੱਚ ਪੁਰਸ਼ ਵਰਗ ਵਿੱਚ ਕੌਮੀ ਰਿਕਾਰਡ ਕਾਇਮ ਕਰਦਿਆਂ ਅੱਜ ਸੋਨ ਤਗ਼ਮਾ ਆਪਣੇ ਨਾਮ ਕੀਤਾ। ਇਸ ਦੇ ਨਾਲ ਹੀ ਵਿਸ਼ਵ ਚੈਂਪੀਅਨਸ਼ਿਪ ਅਤੇ 2024 ਪੈਰਿਸ ਓਲੰਪਿਕ ਲਈ ਕੁਆਲੀਫਾਈ...

ਉੜੀਸਾ: ਵਿਸ਼ਵ ਕੱਪ ਹਾਕੀ (ਪੁਰਸ਼) ਲਈ ਟਿਕਟਾਂ ਦੀਆਂ ਕੀਮਤਾਂ ਐਲਾਨੀਆਂ, ਸਭ ਤੋਂ ਮਹਿੰਗੀ ਟਿਕਟ 500 ਰੁਪਏ

ਭੁਵਨੇਸ਼ਵਰ, 13 ਦਸੰਬਰ ਅਗਲੇ ਮਹੀਨੇ ਹੋਣ ਵਾਲੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਮੈਚਾਂ ਦੀ ਸਭ ਤੋਂ ਮਹਿੰਗੀ ਟਿਕਟ 500 ਰੁਪਏ ਹੋਵੇਗੀ। ਪ੍ਰਬੰਧਕਾਂ ਨੇ ਮੰਗਲਵਾਰ ਨੂੰ ਟਿਕਟਾਂ ਦਾ ਐਲਾਨ ਕੀਤਾ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ, 'ਭਾਰਤ ਦੇ ਮੈਚਾਂ ਲਈ...

ਪਹਿਲੇ ਦਿਨ ਸੌ ਰੁਪਏ ਹੋਵੇਗੀ ‘ਕੋਡ ਨੇਮ ਤਿਰੰਗਾ’ ਦੀ ਟਿਕਟ

ਮੁੰਬਈ: ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੀ ਨਵੀਂ ਆ ਰਹੀ ਫ਼ਿਲਮ 'ਕੋਡ ਨੇਮ ਤਿਰੰਗਾ' ਦੀ ਪਹਿਲੇ ਦਿਨ ਟਿਕਟ 100 ਰੁਪਏ ਰਹੇਗੀ। ਇਹ ਫ਼ਿਲਮ ਭਲਕੇ 14 ਅਕਤੂਬਰ ਨੂੰ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਰਿਭੂ ਦਾਸਗੁਪਤਾ ਨੇ ਕੀਤਾ ਹੈ, ਜਿਸ...

ਚਾਰ ਦਿਨ 100 ਰੁਪਏ ਰਹੇਗੀ ਫ਼ਿਲਮ ‘ਬ੍ਰਹਮਾਸਤਰ’ ਦੀ ਟਿਕਟ

ਮੁੰਬਈ: ਫ਼ਿਲਮਸਾਜ਼ ਅਯਾਨ ਮੁਖਰਜੀ ਨੇ ਅੱਜ ਐਲਾਨ ਕੀਤਾ ਕਿ 'ਬ੍ਰਹਮਾਸਤਰ' ਦੀ ਟੀਮ ਨਵਰਾਤਿਆਂ ਦੇ ਮੱਦੇਨਜ਼ਰ ਅਗਲੇ ਚਾਰ ਦਿਨ ਫਿਲਮ ਦੀਆਂ ਟਿਕਟਾਂ 100 ਰੁਪਏ ਵਿੱਚ ਵੇਚੇਗੀ। ਮੁਖਰਜੀ ਨੇ ਕਿਹਾ, ''ਇਹ ਨਵੀਂ ਸਕੀਮ ਫ਼ਿਲਮ ਟੀਮ ਵੱਲੋਂ ਵਿਸ਼ਵ ਸਿਨੇਮਾ ਦਿਵਸ ਮੌਕੇ...

ਟੀ-20 ਵਿਸ਼ਵ ਕੱਪ ਦੀਆਂ ਟਿਕਟਾਂ ਦੀ ਮੰਗ ਜ਼ੋਰਾਂ ’ਤੇ

ਸਿਡਨੀ (ਗੁਰਚਰਨ ਸਿੰਘ ਕਾਹਲੋਂ): ਆਸਟਰੇਲੀਆ ਵਿੱਚ ਆਈਸੀਸੀ ਟੀ-20 ਵਿਸ਼ਵ ਕੱਪ 2022 ਦੀਆਂ ਟਿਕਟਾਂ ਦੀ ਮੰਗ ਜ਼ੋਰਾਂ 'ਤੇ ਹੈ। ਭਾਰਤੀ ਮੈਚਾਂ ਦੀਆਂ ਟਿਕਟਾਂ ਦੀ ਵਿਕਰੀ ਜ਼ਿਆਦਾ ਹੋ ਰਹੀ ਹੈ। ਕੁੱਝ ਵੈੱਬਸਾਈਟਾਂ 'ਤੇ ਟਿਕਟਾਂ ਦਸ ਗੁਣਾਂ ਵੱਧ ਭਾਅ 'ਤੇ ਵਿਕ...

ਸਾਕਸ਼ੀ ਤੇ ਵਿਨੇਸ਼ ਨੂੰ ਮਿਲੀ ਰਾਸ਼ਟਰਮੰਡਲ ਖੇਡਾਂ ਦੀ ਟਿਕਟ

ਲਖਨਊ: ਓਲੰਪਿਕ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ (53 ਕਿਲੋ) ਨੇ ਅੱਜ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਟੀਮ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਖੇਡਾਂ 28 ਜੁਲਾਈ ਨੂੰ ਬਰਮਿੰਘਮ ਵਿੱਚ ਸ਼ੁਰੂ ਹੋਣਗੀਆਂ। ਸਾਕਸ਼ੀ ਨੇ ਪਹਿਲਾਂ...

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ’ਤੇ ਸਮਾਗਮ ਨੂੰ ਸੰਬੋਧਨ ਕਰਨਗੇ ਮੋਦੀ, ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ ਜਾਵੇਗੀ

ਨਵੀਂ ਦਿੱਲੀ, 20 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਲਾਲ ਕਿਲ੍ਹੇ 'ਤੇ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਪ੍ਰਧਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img