12.4 C
Alba Iulia
Tuesday, April 30, 2024

ਟਮ

ਐੱਫਆਈਐੱਚ ਹਾਕੀ: ਭਾਰਤੀ ਟੀਮ ਫਾਈਨਲ ਵਿੱਚ

ਲੁਸਾਨੇ: ਇਥੇ ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਮਲੇਸ਼ੀਆ ਅਤੇ ਪੋਲੈਂਡ ਨੂੰ ਹਰਾ ਕੇ ਐੱਫਆਈਐੱਚ ਹਾਕੀ 5 ਟੂਰਨਾਮੈਂਟ ਦੇ ਫਾਈਨਲ ਵਿੱਚ ਪੁੱਜ ਗਈ। ਭਾਰਤ ਨੇ ਪਹਿਲੇ ਦਿਨ ਦੇ ਦੂਜੇ ਮੈਚ ਵਿੱਚ ਪੋਲੈਂਡ ਨੂੰ 6-2 ਨਾਲ ਹਰਾਉਣ ਤੋਂ ਬਾਅਦ...

ਕ੍ਰਿਕਟ: ਟੀ-20 ਲੜੀ ਲਈ ਪੰਜ ਨੂੰ ਦਿੱਲੀ ਵਿੱਚ ਇਕੱਠੀ ਹੋਵੇਗੀ ਭਾਰਤੀ ਟੀਮ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਖ਼ਿਲਾਫ਼ ਪੰਜ ਮੈਚਾਂ ਦੀ ਟੀ-20 ਲੜੀ ਤੋਂ ਪਹਿਲਾਂ ਪੰਜ ਜੂਨ ਨੂੰ ਇੱਥੇ ਇਕੱਠੀ ਹੋਵੇਗੀ। ਪਹਿਲਾ ਮੁਕਾਬਲਾ 9 ਜੂਨ ਨੂੰ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਦੀ ਟੀਮ 2 ਜੂਨ ਨੂੰ ਇੱਥੇ ਪਹੁੰਚ ਜਾਵੇਗੀ।...

ਨਵਾਦਾ ਦੀ ਕਬੱਡੀ ਟੀਮ ਨੇ ਜਿੱਤਿਆ ਲੱਖ ਰੁਪਏ ਦਾ ਇਨਾਮ

ਕੁਲਵਿੰਦਰ ਕੌਰ ਦਿਓਲ ਫਰੀਦਾਬਾਦ, 23 ਮਈ ਇੱਥੇ ਸਪੋਰਟਸ ਕੰਪਲੈਕਸ ਵਿੱਚ ਦੇਰ ਰਾਤ ਸੰਸਦ ਖੇਲ ਮਹਾਉਤਸਵ ਸਮਾਪਤ ਹੋ ਗਿਆ। ਭਾਰੀ ਉਦਯੋਗ ਤੇ ਊਰਜਾ ਵਿਭਾਗ ਦੇ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਜਰ ਨੇ ਜੇਤੂਆਂ ਨੂੰ ਇਨਾਮ ਵੰਡੇ। ਇਸ ਦੌਰਾਨ ਕਬੱਡੀ, ਫੁਟਬਾਲ, ਖੋ-ਖੋ, ਵਾਲੀਬਾਲ...

ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ ’ਚ ਸ਼ਾਮਲ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਨੌਂ ਜੂਨ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੀ20 ਕੌਮਾਂਤਰੀ ਘਰੇਲੂ ਲੜੀ ਲਈ ਭਾਰਤੀ ਟੀਮ 'ਚ ਚੁਣਿਆ ਗਿਆ ਹੈ। ਉਮਰਾਨ ਨੇ ਹੁਣ ਤੱਕ ਆਈਪੀਐੱਲ...

ਹਾਕੀ: ਏਸ਼ੀਆ ਕੱਪ ਲਈ ਭਾਰਤੀ ਟੀਮ ਜਕਾਰਤਾ ਰਵਾਨਾ

ਬੰਗਲੂਰੂ: ਓਲੰਪਿਕ 'ਚ ਕਾਂਸੀ ਤਗ਼ਮਾ ਜੇਤੂ ਬਿਰੇਂਦਰ ਲਾਕੜਾ ਦੀ ਅਗਵਾਈ ਵਾਲੀ ਭਾਰਤੀ ਪੁਰਸ਼ ਹਾਕੀ ਅੀਮ ਆਪਣੇ ਏਸ਼ੀਆ ਕੱਪ ਖ਼ਿਤਾਬ ਦੇ ਬਚਾਅ ਲਈ ਅੱਜ ਜਕਾਰਤਾ ਰਵਾਨਾ ਹੋ ਗਈ ਹੈ। ਭਾਰਤੀ ਟੀਮ ਪੂਲ 'ਏ' 'ਚ ਜਪਾਨ, ਪਾਕਿਸਤਾਨ ਤੇ ਮੇਜ਼ਬਾਨ ਇੰਡੋਨੇਸ਼ੀਆ...

ਗੁਰਦੇਵ ਚੈਰੀਟੇਬਲ ਟਰੱਸਟ ਹਾਕੀ ਟੀਮ ਨੇ ਪੰਜਾਬ ਨੂੰ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ

ਜਗਤਾਰ ਸਮਾਲਸਰ ਏਲਨਾਬਾਦ, 14 ਮਈ ਸ੍ਰੀ ਗੁਰਦੇਵ ਚੈਰੀਟੇਬਲ ਟਰੱਸਟ ਸੰਤਨਗਰ ਦੀ ਟੀਮ ਨੇ ਬੰਗਲੌਰ ਵਿਖੇ ਮਾਸਟਰਰਜ਼ ਗੇਮ ਫੈਡਰੇਸ਼ਨ ਵੱਲੋਂ ਕਰਵਾਈਆਂ ਪੈਨ ਇੰਡੀਆ ਖੇਡਾਂ ਦੇ ਹਾਕੀ ਮੁਕਾਬਲੇ ਵਿੱਚ ਪੰਜਾਬ ਦੀ ਟੀਮ ਨੂੰ 4-3 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ। ਸੰਸਦ...

ਊਬਰ ਕੱਪ: ਦੱਖਣੀ ਕੋਰੀਆ ਤੋਂ ਹਾਰੀ ਭਾਰਤੀ ਟੀਮ

ਬੈਂਕਾਕ: ਦੋ ਓਲੰਪਿਕ ਤਗ਼ਮੇ ਜੇਤੂ ਪੀਵੀ ਸਿੰਧੂ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਅੱਜ ਇੱਥੇ ਊਬਰ ਕੱਪ ਟੂਰਨਾਮੈਂਟ ਦੇ ਗਰੁੱਡ 'ਡੀ' ਦੇ ਆਪਣੇ ਆਖ਼ਰੀ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਤੋਂ 0-5 ਨਾਲ ਕਰਾਰੀ ਹਾਰ ਮਿਲੀ। ਕੈਨੇਡਾ ਅਤੇ...

ਥੌਮਸ ਕੱਪ: ਭਾਰਤੀ ਟੀਮ ਨਾਕਆਊਟ ਲਈ ਕੁਆਲੀਫਾਈ

ਬੈਂਕਾਕ: ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਅੱਜ ਇੱਥੇ ਕੈਨੇਡਾ ਨੂੰ ਗਰੁੱਪ ਮੁਕਾਬਲੇ ਵਿੱਚ 5-0 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਅਤੇ ਥੌਮਸ ਕੱਪ ਦੇ ਨਾਕਆਊਟ ਗੇੜ ਲਈ ਕੁਆਲੀਫਾਈ ਕੀਤਾ। ਭਾਰਤ ਨੇ ਪਹਿਲੇ ਮੈਚ ਵਿੱਚ ਜਰਮਨੀ ਨੂੰ...

ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾਇਆ; ਪਲੇਅ ਆਫ ਵਿੱਚ ਪੁੱਜਣ ਵਾਲੀ ਪਹਿਲੀ ਟੀਮ ਬਣੀ

ਮੁੰਬਈ, 10 ਮਈ ਆਈਪੀਐਲ ਦੇ ਮੈਚ ਵਿਚ ਅੱਜ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ ਜਿਸ ਕਾਰਨ ਗੁਜਰਾਤ ਪਲੇਅ ਆਫ ਵਿਚ ਪੁੱਜਣ ਵਾਲੀ ਪਹਿਲੀ ਟੀਮ ਬਣ ਗਈ ਹੈ। ਗੁਜਰਾਤ ਨੇ ਟਾਸ ਜਿੱਤ ਕੇ...

ਏਸ਼ੀਆ ਕੱਪ: ਹਾਕੀ ਟੀਮ ਦੀ ਕਮਾਨ ਰੁਪਿੰਦਰਪਾਲ ਹਵਾਲੇ

ਨਵੀਂ ਦਿੱਲੀ: ਹਾਕੀ ਇੰਡੀਆ ਨੇ ਏਸ਼ੀਆ ਕੱਪ ਲਈ ਅੱਜ ਟੀਮ ਐਲਾਨ ਦਿੱਤੀ ਹੈ। ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ 23 ਮਈ ਤੋਂ ਪਹਿਲੀ ਜੂਨ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਭਾਰਤੀ ਹਾਕੀ ਟੀਮ ਦੀ ਅਗਵਾਈ ਮਾਹਿਰ ਡਰੈਗ ਫਲਿੱਕਰ ਰੁਪਿੰਦਰਪਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img