12.4 C
Alba Iulia
Saturday, May 11, 2024

ਟ20

ਟੀ-20 ਵਿਸ਼ਵ ਕੱਪ ’ਚ ਅੰਪਾਇਰਿੰਗ ਕਰਨਗੇ ਨਿਤਿਨ ਮੈਨਨ

ਦੁਬਈ: ਭਾਰਤ ਦੇ ਨਿਤਿਨ ਮੈਨਨ ਸਮੇਤ 16 ਅੰਪਾਇਰ ਆਸਟਰੇਲੀਆ 'ਚ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ 'ਚ ਅੰਪਾਇਰ ਹੋਣਗੇ। ਮੈਨਨ ਆਈਸੀਸੀ ਅੰਪਾਇਰਾਂ ਦੇ ਇਲੀਟ ਪੈਨਲ ਵਿਚ ਇੱਕੋ-ਇੱਕ ਭਾਰਤੀ ਹਨ। ਉਹ ਆਸਟਰੇਲੀਆ ਪਹੁੰਚ ਚੁੱਕੇ ਹਨ। ਆਈਸੀਸੀ ਨੇ ਟੂਰਨਾਮੈਂਟ ਦੇ...

ਟੀ-20 ਦਰਜਾਬੰਦੀ: ਸੂਰਿਆਕੁਮਾਰ ਨੂੰ ਪਛਾੜ ਕੇ ਰਿਜ਼ਵਾਨ ਪਹਿਲੇ ਸਥਾਨ ’ਤੇ ਕਾਬਜ਼

ਦੁਬਈ: ਆਈਸੀਸੀ ਵੱਲੋਂ ਜਾਰੀ ਟੀ-20 ਦਰਜਾਬੰਦੀ ਵਿੱਚ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਭਾਰਤ ਦੇ ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਮੁੜ ਪਹਿਲਾ ਸਥਾਨ ਹਾਸਲ ਕੀਤਾ ਹੈ। ਦੋਵਾਂ ਵਿਚਾਲੇ ਫਰਕ ਸਿਰਫ਼ 16 ਰੈਂਕਿੰਗ ਅੰਕਾਂ ਦਾ ਹੈ। ਰਿਜ਼ਵਾਨ ਦੇ 854 ਅੰਕ...

ਮਹਿਲਾ ਏਸ਼ੀਆ ਕੱਪ ਟੀ-20: ਭਾਰਤ ਨੇ ਮਲੇਸ਼ੀਆ ਨੂੰ 30 ਦੌੜਾਂ ਨਾਲ ਹਰਾਇਆ

ਸਿਲਹਟ (ਬੰਗਲਾਦੇਸ਼), 3 ਅਕਤੂਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੱਥੇ ਮਹਿਲਾ ੲੇਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਮਲੇਸ਼ੀਆ ਨੂੰ 30 ਦੌੜਾਂ ਨਾਲ ਹਰਾ ਦਿੱਤਾ। ਮੀਂਹ ਪੈਣ ਕਾਰਨ ਮੈਚ ਦਾ ਨਤੀਜਾ ਡਕਵਰਥ ਲੁਈਸ ਪ੍ਰਣਾਲੀ ਤਹਿਤ ਐਲਾਨਿਆ ਗਿਆ। ਪਹਿਲਾਂ ਖੇਡਦਿਆਂ...

ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਲੱਗਣ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਅਗਲੇ ਮਹੀਨੇ ਹੋਣ ਵਾਲੇ ਆਈਸੀਸੀ ਟੂਰਨਾਮੈਂਟ ਤੋਂ ਪਹਿਲਾਂ ਭਾਰਤੀ ਟੀਮ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਬੀਸੀਸੀਆਈ ਦੇ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤਿਰੂਵਨੰਤਪੁਰਮ, 28 ਸਤੰਬਰ ਭਾਰਤ ਨੇ ਕੇਐੱਲ ਰਾਹੁਲ (51) ਅਤੇ ਸੂਰਿਆਕੁਮਾਰ ਯਾਦਵ (50) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ...

ਆਈਸੀਸੀ ਟੀ20 ਰੈਂਕਿੰਗਜ਼: ਸੂਰਿਆਕੁਮਾਰ ਫਿਰ ਦੂਜੇ ਸਥਾਨ ’ਤੇ ਪਹੁੰਚਿਆ

ਦੁਬਈ, 28 ਸਤੰਬਰ ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਕੌਮਾਂਤਰੀ ਕ੍ਰਿਕਟ ਕੌਂਸਲ ਵੱਲੋਂ ਅੱਜ ਜਾਰੀ ਕੀਤੀ ਗਈ ਟੀ20 ਕੌਮਾਂਤਰੀ ਪੁਰਸ਼ ਰੈਂਕਿੰਗ ਵਿੱਚ ਬੱਲੇਬਾਜ਼ਾਂ ਦੀ ਸੂਚੀ 'ਚ ਇਕ ਵਾਰ ਫਿਰ ਤੋਂ ਕਰੀਅਰ ਦੇ ਦੂਜੇ ਸਭ ਤੋਂ ਵਧੀਆ ਸਥਾਨ 'ਤੇ ਪਹੁੰਚ ਗਿਆ ਹੈ।...

ਟੀ-20 ਲੜੀ: ਪਾਕਿਸਤਾਨ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਕਰਾਚੀ, 22 ਸਤੰਬਰ ਪਾਕਿਸਤਾਨ ਨੇ ਅੱਜ ਇੱਥੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਟੀਮ ਨੇ ਪਹਿਲਾਂ ਖੇਡਦਿਆਂ ਮੋਇਨ ਅਲੀ (55 ਦੌੜਾਂ) ਦੇ ਅਰਧ ਸੈਂਕੜੇ ਸਦਕਾ 20 ਓਵਰਾਂ ਵਿੱਚ 5 ਵਿਕਟਾਂ...

ਪਹਿਲਾ ਟੀ-20: ਭਾਰਤ ਤੇ ਆਸਟਰੇਲੀਆ ਦੀਆਂ ਟੀਮਾਂ ਨੇ ਕੀਤੀ ਪ੍ਰੈਕਟਿਸ

ਐੱਸਏਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਭਾਰਤ ਅਤੇ ਆਸਟਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਟੀ-20 ਲੜੀ ਦੇ ਸਥਾਨਕ ਪੀਸੀਏ ਸਟੇਡੀਅਮ ਵਿੱਚ ਮੰਗਲਵਾਰ ਨੂੰ ਖੇਡੇ ਜਾਣ ਵਾਲੇ ਪਹਿਲੇ ਮੈਚ ਤੋਂ ਪਹਿਲਾਂ ਅੱਜ ਦੋਵਾਂ ਟੀਮਾਂ ਨੇ ਦੋ-ਦੋ ਘੰਟੇ ਅਭਿਆਸ ਕੀਤਾ। ਦੋਵੇਂ...

ਮਹਿਲਾ ਟੀ20: ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਲੜੀ ਜਿੱਤੀ

ਬ੍ਰਿਸਟਲ: ਸਿਖਰਲੇ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਭਾਰਤੀ ਮਹਿਲਾ ਟੀਮ ਨੂੰ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਵਿਕਟਾਂ ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਇੰਗਲੈਂਡ ਨੇ ਤਿੰਨ ਮੈਚਾਂ ਦੀ...

ਮੁਹਾਲੀ: ਭਾਰਤ-ਆਸਟਰੇਲੀਆ ਵਿਚਾਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 16 ਸਤੰਬਰ ਇਥੇ ਪੀਸੀਏ ਵਿੱਚ 20 ਸਤੰਬਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਪਹਿਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜ਼ਿਲ੍ਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img