12.4 C
Alba Iulia
Saturday, November 16, 2024

ਠਢ

ਅਮਰੀਕਾ ’ਚ ਬਰਫ਼ੀਲੇ ਤੂਫਾਨ ਤੇ ਠੰਢ ਕਾਰਨ 28 ਮੌਤਾਂ

ਬੈਫਲੋ (ਅਮਰੀਕਾ), 27 ਦਸੰਬਰ ਪੱਛਮੀ ਨਿਊਯਾਰਕ ਵਿੱਚ ਬਰਫੀਲੇ ਤੂਫਾਨ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ 'ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਕੜਾਕੇ ਦੀ ਠੰਢ ਜਾਰੀ ਹੈ। ਪੱਛਮੀ ਨਿਊਯਾਰਕ 'ਚ...

ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ; ਚੰਡੀਗੜ੍ਹ ਤੇ ਚੁਰੂ ਸਭ ਤੋਂ ਠੰਢੇ ਸ਼ਹਿਰ

ਨਵੀਂ ਦਿੱਲੀ, 24 ਦਸੰਬਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਢ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਹਿੱਸਿਆਂ ਵਿੱਚ ਅੱਜ ਸੰਘਣੀ ਧੁੰਦ ਪਈ।...

ਲੰਡਨ ਦੀ ਠੰਢ ਨੇ ਟਵਿੰਕਲ ਦਾ ਕੀਤਾ ਬੁਰਾ ਹਾਲ

ਲੰਡਨ: ਅਦਾਕਾਰਾ ਤੇ ਲੇਖਿਕਾ ਟਵਿੰਕਲ ਖੰਨਾ ਨੇ ਹਾਲ ਹੀ ਵਿੱਚ ਲੰਡਨ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਨੇ ਦੱਸਿਆ ਹੈ ਕਿ ਉਸ ਦੇ ਪੁੱਤਰ ਆਰਵ ਭਾਟੀਆ ਦਾ ਕਹਿਣਾ ਹੈ ਕਿ ਲੰਡਨ ਦੀ ਹੱਡੀ ਚੀਰਵੀਂ...

ਪ੍ਰਸ਼ੰਸਕ ਨੇ ਸੋਨੂ ਸੂਦ ਨੂੰ ਠੰਢੀ ਬੀਅਰ ਦਾਨ ਕਰਨ ਦੀ ਕੀਤੀ ਫਰਮਾਇਸ਼

ਚੰਡੀਗੜ੍ਹ: ਬੌਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਇਕ ਪ੍ਰਸ਼ੰਸਕ ਨੇ ਟਵਿੱਟਰ 'ਤੇ ਮੀਮ ਭੇਜ ਕੇ ਵੱਖਰੀ ਤਰ੍ਹਾਂ ਦੀ ਫਰਮਾਇਸ਼ ਕੀਤੀ ਹੈ। ਪ੍ਰਸ਼ੰਸਕ ਨੇ ਪੋਸਟ ਕਰਦਿਆਂ ਆਖਿਆ, 'ਸਰਦੀਆਂ ਵਿੱਚ ਕੰਬਲ ਦਾਨ ਕਰਨ ਵਾਲਿਓ, ਗਰਮੀਆਂ ਵਿੱਚ ਠੰਢੀ ਬੀਅਰ ਨਹੀਂ ਪਿਲਾਓਗੇ।' ਅਦਾਕਾਰ...

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ...

ਕੈਨੇਡਾ ਤੋਂ ਅਮਰੀਕਾ ’ਚ ਗੈ਼ਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ’ਚ ਬੱਚੇ ਸਣੇ ਚਾਰ ਭਾਰਤੀਆਂ ਦੀ ਠੰਢ ਕਾਰਨ ਮੌਤ

ਓਟਵਾ, 21 ਜਨਵਰੀ ਅਮਰੀਕਾ ਦੇ ਅਧਿਕਾਰੀਆਂ ਨੇ ਕੈਨੇਡਾ ਤੋਂ ਅਮਰੀਕਾ ਵਿੱਚ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਦਾ ਦੇ ਮਿਨੀਸੋਟਾ ਸਰਹੱਦ ਨੇੜੇ ਕੈਨੇਡਾ ਤੋਂ ਅਮਰੀਕਾ ਗੈਰਕਾਨੂੰਨੀ ਢੰਗ ਨਾਲ ਦਾਖਲ ਕਰਵਾਉਣ ਲਈ ਲਿਆਂਦੇ ਜਾ ਰਹੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img