12.4 C
Alba Iulia
Wednesday, July 24, 2024

ਢਲ

ਕੁਸ਼ਲਦੀਪ ਢਿੱਲੋਂ ਨੂੰ ਪੰਜ ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜਿਆ

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 17 ਮਈ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਪੰਜ ਦਿਨ ਦੇ ਪੁਲੀਸ ਰਿਮਾਂਡ 'ਤੇ...

ਖ਼ਰਾਬ ਮੌਸਮ ਦੇ ਬਾਵਜੂਦ ਦੇਸ਼ ’ਚ ਕਣਕ ਦੀ ਹੋਵੇਗੀ ਰਿਕਾਰਡ ਪੈਦਾਵਾਰ: ਪੰਜਾਬ ’ਚ ਖ਼ਰੀਦ ਨਿਯਮਾਂ ਵਿੱਚ ਢਿੱਲ ਦੇਣ ਬਾਰੇ ਫ਼ੈਸਲਾ ਛੇਤੀ

ਨਵੀਂ ਦਿੱਲੀ, 6 ਅਪਰੈਲ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 'ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ...

ਪੰਜਾਬ ਗਾਇਕ ਏਪੀ ਢਿੱਲੋਂ ਫੱਟੜ, ਅਮਰੀਕਾ ਵਿਚਲੇ ਸ਼ੋਅ ਮੁਲਤਵੀ

ਨਵੀਂ ਦਿੱਲੀ, 1 ਨਵੰਬਰ ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ...

ਰਾਸ਼ਟਰਮੰਡਲ ਖੇਡਾਂ: ਡਿਸਕਸ ਥਰੋਅ ’ਚ ਪੂਨੀਆ ਤੇ ਨਵਜੀਤ ਕੌਰ ਢਿੱਲੋਂ ਨੇ ਦੇਸ਼ ਦੇ ਪੱਲੇ ਨਿਰਾਸ਼ਾ ਪਾਈ

ਬਰਮਿੰਘਮ, 3 ਅਗਸਤ ਭਾਰਤ ਦੀਆਂ ਤਮਗੇ ਦੀਆਂ ਦਾਅਵੇਦਾਰ ਮੰਨੀਆਂ ਜਾਂਦੀਆਂ ਸੀਮਾ ਪੂਨੀਆ ਅਤੇ ਨਵਜੀਤ ਕੌਰ ਢਿੱਲੋਂ ਇਥੇ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਡਿਸਕਸ ਥਰੋਅ ਮੁਕਾਬਲੇ ਦੇ ਫਾਈਨਲ ਵਿੱਚ ਕ੍ਰਮਵਾਰ ਪੰਜਵੇਂ ਅਤੇ ਅੱਠਵੇਂ ਸਥਾਨ 'ਤੇ ਰਹਿ ਕੇ ਤਗ਼ਮਾ ਜਿੱਤਣ ਵਿੱਚ ਨਾਕਾਮ...

ਪੂਨਮ ਢਿੱਲੋਂ ਧੀ ਤੇ ਸੰਨੀ ਦਿਓਲ ਦਾ ਛੋਟਾ ਪੁੱਤ ਇੱਕਠਿਆਂ ਸ਼ੁਰੂ ਕਰਨਗੇ ਫਿਲਮੀ ਕਰੀਅਰ

ਮੁੰਬਈ, 20 ਮਈ ਮਸ਼ਹੂਰ ਅਦਾਕਾਰਾ ਪੂਨਮ ਢਿੱਲੋਂ ਦੀ ਬੇਟੀ ਪਾਲੋਮਾ ਫਿਲਮ ਨਿਰਮਾਤਾ ਸੂਰਜ ਆਰ. ਬੜਜਾਤੀਆ ਦੀ ਆਉਣ ਵਾਲੀ ਫਿਲਮ ਨਾਲ ਬਾਲੀਵੁੱਡ 'ਚ ਪੈਰ ਧਰੇਗੀ। ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਰਾਜਸ਼੍ਰੀ ਪ੍ਰੋਡਕਸ਼ਨ ਦੀ ਫਿਲਮ ਇੱਕ ਵਧਦੀ ਉਮਰ...

ਬਜ਼ਾਰੀਲ ਪੈਰਾ ਬੈਡਮਿੰਟਨ: ਤਰੁਣ ਢਿੱਲੋਂ ਨੇ ਸੋਨ ਅਤੇ ਸੁਕਾਂਤ ਕਦਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ, 2 ਅਪਰੈਲ ਤਰੁਣ ਢਿੱਲੋਂ ਅਤੇ ਸੁਕਾਂਤ ਕਦਮ ਨੇ ਸਾਓ ਪਾਓਲੋ ਵਿੱਚ ਬਰਾਜ਼ੀਲ ਪੈਰਾ ਬੈਡਮਿੰਟਨ ਇੰਟਰਨੈਸ਼ਨਲ ਵਿੱਚ 'ਐੱਮਐੱਲ-4' ਵਰਗ ਵਿੱਚ ਕ੍ਰਮਵਾਰ ਸੋਨੇ ਅਤੇ ਚਾਂਦੀ ਦੇ ਤਗ਼ਮੇ ਜਿੱਤੇ ਹਨ। ਜਦਕਿ ਟੋਕੀਓ ਪੈਰਾਲੰਪਿਕ ਚੈਂਪੀਅਨ ਪ੍ਰਮੋਦ ਭਗਤ ਨੇ ਟੂਰਨਾਮੈਂਟ ਵਿੱਚ 'ਐੱਸਐੱਲ...

ਵਿਸ਼ਵ ਕੱਪ ਕ੍ਰਿਕਟ ਅੰਡਰ-19: ਆਸਟਰੇਲੀਆ ਨੂੰ ਹਰਾ ਕੇ ਭਾਰਤ ਫਾਈਨਲ ’ਚ, ਕਪਤਾਨ ਢੁੱਲ ਦਾ ਸ਼ਾਨਦਾਰ ਸੈਂਕੜਾ

ਓਸਬੋਰਨ, 3 ਫਰਵਰੀ ਭਾਰਤ ਨੇ ਆਸਟਰੇਲੀਆ ਨੂੰ 96 ਦੌੜਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਕਪਤਾਨ ਯਸ਼ ਢੁੱਲ ਨੇ ਸ਼ਾਨਦਾਰ ਸੈਂਕੜਾ ਜੜਿਆ ਹੈ। ਉਸ ਨੇ 110 ਗੇਂਦਾਂ 'ਤੇ 110...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img