12.4 C
Alba Iulia
Tuesday, May 7, 2024

ਤਗਮ

ਕਿੱਕ ਬਾਕਸਿੰਗ: ਜੀਵਨ ਜੋਤ ਕੌਰ ਨੇ ਸੋਨ ਤਗਮਾ ਜਿੱਤਿਆ

ਪੱਤਰ ਪ੍ਰੇਰਕ ਫਰੀਦਾਬਾਦ, 28 ਅਗਸਤ ਫਰੀਦਾਬਾਦ ਦੀ ਧੀ ਜੀਵਨ ਜੋਤ ਕੌਰ ਨੇ ਚੇਨਈ, ਤਾਮਿਲਨਾਡੂ ਵਿੱਚ ਹੋਏ ਨੈਸ਼ਨਲ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ 65 ਕਿਲੋ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਇਕਾ ਸੀਮਾ...

ਬੈਡਮਿੰਟਨ: ਸਿੰਧੂ ਤੇ ਸੇਨ ਸੋਨ ਤਗ਼ਮੇ ਤੋਂ ਇੱਕ ਕਦਮ ਦੂਰ

ਬਰਮਿੰਘਮ, 7 ਅਗਸਤ ਪੀਵੀ ਸਿੰਧੂ ਨੇ ਅੱਜ ਇੱਥੇ ਲਗਾਤਾਰ ਦੂਜੀ ਵਾਰ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਸਿੰਗਲਜ਼ ਮੁਕਾਬਲੇ ਦੇ ਫਾਈਨਲ 'ਚ ਥਾਂ ਬਣਾ ਕੇ ਸੋਨ ਤਗ਼ਮੇ ਵੱਲ ਕਦਮ ਵਧਾਏ ਤਾਂ ਦੂਜੇ ਪਾਸੇ ਲਕਸ਼ੈ ਸੇਨ ਵੀ ਇਨ੍ਹਾਂ ਖੇਡਾਂ ਵਿੱਚ ਪਹਿਲੀ ਵਾਰ...

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਬਰਮਿੰਘਮ, 8 ਅਗਸਤ ਭਾਰਤੀ ਖਿਡਾਰੀਆਂ ਨੇ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਵਿੱਚ ਦੇਸ਼ ਦੀ ਝੋਲੀ ਤਿੰਨ ਸੋਨ ਤਗ਼ਮੇ ਪਾਏ। ਦੋ ਵਾਰ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਕੈਨੇਡਾ ਦੀ ਮਿਸ਼ੇਲ ਲੀ, ਜਦੋਂਕਿ ਲਕਸ਼ੈ...

ਮੁੱਕੇਬਾਜ਼ੀ ਵਿੱਚ ਭਾਰਤ ਦੇ ਛੇ ਤਗ਼ਮੇ ਹੋਏ ਪੱਕੇ

ਬਰਮਿੰਘਮ, 4 ਅਗਸਤ ਅਮਿਤ ਪੰਘਾਲ, ਜੈਸਮੀਨ ਲੰਬੋਰੀਆ ਤੇ ਸਾਗਰ ਅਹਿਵਾਵਤ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ 'ਚ ਆਪੋ-ਆਪਣੇ ਮੁਕਾਬਲੇ ਜਿੱਤ ਕੇ ਸੈਮੀਫਾਈਨਲ 'ਚ ਪਹੁੰਚ ਗਏ ਜਿਸ ਨਾਲ ਮੁੱਕੇਬਾਜ਼ੀ ਦੇ ਰਿੰਗ 'ਚ ਭਾਰਤ ਦੇ ਛੇ ਤਗ਼ਮੇ ਪੱਕੇ ਹੋ ਗਏ ਹਨ। ਗੋਲਡ ਕੋਸਟ...

ਭਾਰਤੀ ਟੀਮ ਨੇ ਲਾਅਨ ਬਾਲਜ਼ ’ਚ ਇਤਿਹਾਸਕ ਸੋਨ ਤਗ਼ਮਾ ਜਿੱਤਿਆ

ਬਰਮਿੰਘਮ, 2 ਅਗਸਤ ਭਾਰਤੀ ਲਾਅਨ ਬਾਲਜ਼ ਟੀਮ ਨੇ ਰਾਸ਼ਟਰਮੰਡਲ ਖੇਡਾਂ ਵਿਚ ਅੱਜ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਤੇ ਪੂਰੇ ਦੇਸ਼ ਨੂੰ ਇਸ ਗੁਮਨਾਮ ਖੇਡ ਨੂੰ ਦੇਖਣ ਲਈ ਪ੍ਰੇਰਿਤ ਵੀ ਕੀਤਾ। ਭਾਰਤ ਦੀ ਲਵਲੀ ਚੌਬੇ (ਲੀਡ), ਪਿੰਕੀ (ਸੈਕਿੰਡ),...

ਵਿਸ਼ਵ ਚੈਂਪੀਅਨਸ਼ਿਪ: ਨੀਰਜ ਚੋਪੜਾ ਨੇ ਚਾਂਦੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਸਿਰਜਿਆ

ਯੂਜੀਨ, 24 ਜੁਲਾਈ ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ (24) ਨੇ ਵਿਸ਼ਵ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤ ਕੇ ਇਕ ਵਾਰ ਫਿਰ ਇਤਿਹਾਸ ਸਿਰਜ ਦਿੱਤਾ ਹੈ। ਉਹ ਵਿਸ਼ਵ ਚੈਂਪੀਅਨਸ਼ਿਪ 'ਚ ਭਾਰਤ ਲਈ 19 ਸਾਲਾਂ ਮਗਰੋਂ ਤਗਮਾ ਜਿੱਤਣ ਵਾਲਾ ਦੂਜਾ...

ਉਲੰਪਿਕ ਤਗਮਾ ਜੇਤੂ ਮੁੱਕੇਬਾਜ਼ ਲਵਲੀਨਾ ਨੇ ਲਾਇਆ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਬਰਮਿੰਘਮ, 25 ਜੁਲਾਈ ਮੁੱਖ ਅੰਸ਼ ਅਧਿਕਾਰੀਆਂ 'ਤੇ 'ਤਗ਼ਮਾ' ਜਿਤਾਉਣ ਵਾਲੇ ਕੋਚ ਹਟਾਉਣ ਦਾ ਇਲਜ਼ਾਮ ਖੇਤ ਮੰਤਰਾਲੇ ਵੱਲੋਂ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਉਲੰਪਿਕ ਤਗਮਾ ਜੇਤੂ ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਅੱਜ ਦੋਸ਼ ਲਾਇਆ ਕਿ ਉਸ ਦੇ ਕੋਚ ਨੂੰ ਅਧਿਕਾਰੀਆਂ ਵੱਲੋਂ ਲਗਾਤਾਰ...

ਕੁਸ਼ਤੀ: ਡੈਲਟਾ ਪੁਲੀਸ ਦੇ ਜੱਸੀ ਸਹੋਤਾ ਨੇ ਸੋਨ ਤਗ਼ਮਾ ਜਿੱਤਿਆ

ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਡੈਲਟਾ ਪੁਲੀਸ ਦੇ ਜੱਸੀ ਸਹੋਤਾ ਨੇ ਹਾਲੈਂਡ ਵਿੱਚ ਵਿਸ਼ਵ ਪੁਲੀਸ ਅਤੇ ਫਾਇਰਮੈਨ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗ਼ਮਾ ਜਿੱਤਿਆ ਹੈ। ਸਰੀ ਵਿੱਚ ਰਹਿੰਦੇ ਜੱਸੀ ਦੇ ਚਾਚੇ ਲੱਕੀ ਸਹੋਤਾ ਨੇ ਕਿਹਾ...

ਏਲਨਾਬਾਦ ਦੀ ਸਾਕਸ਼ੀ ਮਹਿਤਾ ਨੇ ਨੇਪਾਲ ’ਚ ਹੋਏ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਜਗਤਾਰ ਸਮਾਲਸਰ ਏਲਨਾਬਾਦ, 25 ਜੁਲਾਈ ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਸਾਕਸ਼ੀ ਮਹਿਤਾ ਨੇ ਭਾਰਤ ਦੇ ਯੁਵਾ ਅਤੇ ਖੇਡ ਵਿਭਾਗ ਵੱਲੋਂ ਨੇਪਾਲ ਵਿੱਚ 17 ਤੋਂ 21 ਜੁਲਾਈ ਤੱਕ ਕਰਵਾਈ ਗਈ ਕੌਮਾਂਤਰੀ ਚੈਂਪੀਅਨਸ਼ਿਪ ਦੇ ਅੜਿੱਕਾ ਦੌੜ ਵਿੱਚ ਦੂਜਾ ਸਥਾਨ ਹਾਸਲ...

ਨਿਸ਼ਾਨੇਬਾਜ਼ੀ: ਅੰਜੁਮ ਨੇ ਕਾਂਸੇ ਤੇ ਪੁਰਸ਼ ਟੀਮ ਨੇ ਚਾਂਦੀ ਦੇ ਤਗਮੇ ਜਿੱਤੇ

ਚਾਂਗਵਨ: ਭਾਰਤ ਦੀ ਅੰਜੁਮ ਮੌਦਗਿਲ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਹ ਫਾਈਨਲ ਵਿੱਚ 402.9 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ। ਜਰਮਨੀ ਦੀ ਐਨਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img