12.4 C
Alba Iulia
Saturday, June 1, 2024

ਤਜ

ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਆਪਣੇ ਤੋਂ 13 ਸਾਲ ਛੋਟੇ ਅਦਾਕਾਰ ਨਾਲ ਤੀਜਾ ਵਿਆਹ ਕਰਵਾਇਆ

ਇਸਲਾਮਾਬਾਦ, 23 ਦਸੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 49 ਸਾਲਾ ਸਾਬਕਾ ਪਤਨੀ ਰੇਹਮ ਖਾਨ ਨੇ ਅੱਜ ਐਲਾਨ ਕੀਤਾ ਕਿ ਉਸ ਨੇ ਅਮਰੀਕਾ ਵਿੱਚ 36 ਸਾਲ ਦੇ ਮਾਡਲ ਅਤੇ ਅਭਿਨੇਤਾ ਮਿਰਜ਼ਾ ਬਿਲਾਲ ਬੇਗ਼ ਨਾਲ ਵਿਆਹ ਕਰ ਲਿਆ...

ਲੰਡਨ: ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਡਿਜ਼ਾਈਨ ਜਨਤਕ ਕੀਤੇ

ਲੰਡਨ, 20 ਦਸੰਬਰ ਬੈਂਕ ਆਫ ਇੰਗਲੈਂਡ ਨੇ ਅੱਜ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਪਹਿਲੇ ਸੈੱਟ ਦੇ ਡਿਜ਼ਾਈਨ ਜਨਤਕ ਕੀਤੇ ਹਨ। ਸਮਰਾਟ ਚਾਰਲਸ (74)ਤੀਜੇ ਦੀ ਤਸਵੀਰ 5, 10, 20 ਅਤੇ 50 ਦੇ ਸਾਰੇ ਚਾਰ...

ਮੋਰੱਕੋ ਅਤੇ ਕ੍ਰੋਏਸ਼ੀਆ ਵਿਚਾਲੇ ਤੀਜੇ ਸਥਾਨ ਲਈ ਮੁਕਾਬਲਾ ਅੱਜ

ਦੋਹਾ, 16 ਦਸੰਬਰ ਕਤਰ 'ਚ ਖੇਡੇ ਜਾ ਰਹੇ ਫੀਫਾ ਫੁਟਬਾਲ ਵਿਸ਼ਵ ਕੱਪ 'ਚ ਤੀਜੇ ਸਥਾਨ ਲਈ ਮੋਰੱਕੋ ਅਤੇ ਕ੍ਰੋਏਸ਼ੀਆ ਦੀਆਂ ਟੀਮਾਂ ਵਿਚਾਲੇ ਭਲਕੇ ਰਾਤ ਸਾਢੇ 8 ਵਜੇ ਮੁਕਾਬਲਾ ਹੋਵੇਗਾ। ਸੈਮੀਫਾਈਨਲ 'ਚ ਮੋਰੱਕੋ ਨੂੰ ਫਰਾਂਸ ਅਤੇ ਕ੍ਰੋਏਸ਼ੀਆ ਨੂੰ ਅਰਜਨਟੀਨਾ ਤੋਂ...

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਕ੍ਰਾਈਸਟਚਰਚ, 30 ਨਵੰਬਰ ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ...

ਗੀਤ ‘ਚੋਰੀ’ ਦੀ ਸ਼ੂਟਿੰਗ ਸਮੇਂ ਮੈਨੂੰ ਬਹੁਤ ਤੇਜ਼ ਬੁਖਾਰ ਸੀ: ਨਿੱਕੀ

ਮੁੰਬਈ: 'ਬਿੱਗ ਬੌਸ ਸੀਜ਼ਨ-14' ਨਾਲ ਮਸ਼ਹੂਰ ਹੋਈ ਅਦਾਕਾਰਾ ਨਿੱਕੀ ਤੰਬੋਲੀ ਨੇ ਆਖਿਆ ਕਿ ਉਸ ਨੇ 102 ਡਿਗਰੀ ਸੈਲਸੀਅਸ ਬੁਖਾਰ ਹੋਣ ਦੇ ਬਾਵਜੂਦ ਆਪਣੇ ਆਉਣ ਵਾਲੇ ਗੀਤ 'ਚੋਰੀ' ਦੀ ਸ਼ੂਟਿੰਗ ਕੀਤੀ ਸੀ। 'ਖਤਰੋਂ ਕੇ ਖਿਲਾੜੀ ਸੀਜ਼ਨ-11' ਦਾ ਹਿੱਸਾ ਰਹਿ...

ਨਿਊਜ਼ੀਲੈਂਡ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕਰਨ ਦਾ ਕੰਮ ਤੇਜ਼ੀ ਨਾਲ ਕਰੇ: ਜੈਸ਼ੰਕਰ

ਆਕਲੈਂਡ, 6 ਅਕਤੂਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ...

ਸਪਾ ਦੀ ਕਨਵੈਨਸ਼ਨ ਭਲਕੇ; ਅਖਿਲੇਸ਼ ਯਾਦਵ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ

ਲਖਨਊ, 27 ਸਤੰਬਰ ਸਮਾਜਵਾਦੀ ਪਾਰਟੀ (ਸਪਾ) ਆਗੂ ਅਖਿਲੇਸ਼ ਯਾਦਵ ਦੇ ਵੀਰਵਾਰ ਨੂੰ ਇੱਥੇ ਹੋਣ ਵਾਲੀ ਪਾਰਟੀ ਕਨਵੈਨਸ਼ਨ ਵਿੱਚ ਲਗਾਤਾਰ ਤੀਜੀ ਵਾਰ ਕੌਮੀ ਪ੍ਰਧਾਨ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਸਪਾ ਦੀ ਇਸ ਕਨਵੈਨਸ਼ਨ ਨੂੰ 2024 ਦੀਆਂ ਲੋਕ ਸਭਾ ਚੋਣਾਂ...

ਗੌਤਮ ਅਡਾਨੀ ਦੁਨੀਆ ਦੇ ਸਭ ਅਮੀਰਾਂ ਦੀ ਸੂਚੀ ’ਚ ਤੀਜੇ ਨੰਬਰ ’ਤੇ, ਮੁਕੇਸ਼ ਅੰਬਾਨੀ ਦਾ ਸਥਾਨ 11ਵਾਂ

ਨਵੀਂ ਦਿੱਲੀ, 30 ਅਗਸਤ ਕਾਰੋਬਾਰੀ ਸਮੂਹ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਬਲੂਮਬਰਗ ਬਿਲੀਨੇਅਰਸ ਇੰਡੈਕਸ ਅਨੁਸਾਰ ਫਰਾਂਸ ਦੇ ਬਰਨਾਰਡ ਅਰਨੌਲਟ ਨੂੰ ਪਛਾੜ ਕੇ ਹੁਣ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। 137.4 ਅਰਬ ਡਾਲਰ ਦੀ ਕੁੱਲ...

ਤੀਜਾ ਇਕ ਰੋਜ਼ਾ: ਭਾਰਤ ਨੇ ਜ਼ਿੰਬਾਬਵੇ ਨੂੰ 290 ਦੌੜਾਂ ਦਾ ਟੀਚਾ ਦਿੱਤਾ

ਹਰਾਰੇ, 22 ਅਗਸਤ ਸ਼ੁਭਮਨ ਗਿੱਲ(130) ਦੇ ਸੈਂਕੜੇ ਤੇ ਇਸ਼ਾਨ ਕਿਸ਼ਨ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇਥੇ ਮੇਜ਼ਬਾਨ ਜ਼ਿੰਬਾਬਵੇ ਖਿਲਾਫ਼ ਤੀਜੇ ਤੇ ਆਖਰੀ ਇਕ ਰੋਜ਼ਾ ਮੈਚ ਵਿੱਚ ਟਾਸ ਜਿੱਤ ਦੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ਦੇ...

ਆਰਿਆ ਵਾਲਵੇਕਰ ਸਿਰ ਸਜਿਆ ਮਿਸ ਇੰਡੀਆ ਯੂਐੱਸਏ ਦਾ ਤਾਜ

ਵਾਸ਼ਿੰਗਟਨ: ਨਿਊ ਜਰਸੀ ਵਿੱਚ ਕਰਵਾਏ ਗਏ ਮਿਸ ਇੰਡੀਆ ਯੂਐੱਸਏ-2022 ਮੁਕਾਬਲੇ ਦਾ ਤਾਜ ਭਾਰਤੀ ਮੂਲ ਦੀ ਆਰਿਆ ਵਾਲਵੇਕਾਰ ਦੇ ਸਿਰ ਸਜਿਆ ਹੈ। ਅਦਾਕਾਰਾ ਬਣਨ ਦੀ ਚਾਹਵਾਨ 18 ਸਾਲਾ ਆਰਿਆ ਵਾਲਵੇਕਾਰ ਵਰਜੀਨੀਆ ਦੀ ਰਹਿਣ ਵਾਲੀ ਹੈ। ਆਰਿਆ ਨੇ ਆਪਣੀ ਜਿੱਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img