12.4 C
Alba Iulia
Saturday, August 31, 2024

ਥਈਲਡ

ਥਾਈਲੈਂਡ ਓਪਨ: ਸਾਈ ਪ੍ਰਨੀਤ ਕੁਆਰਟਰ ਫਾਈਨਲ ’ਚ

ਬੈਂਕਾਕ: ਭਾਰਤੀ ਬੈਡਮਿੰਟਨ ਖਿਡਾਰੀ ਬੀ. ਸਾਈ ਪ੍ਰਨੀਤ ਨੇ ਕੋਰੀਆ ਦੇ ਐੱਚ.ਜੇ. ਜਿਓਨ ਨੂੰ ਸਖਤ ਮੁਕਾਬਲੇ 'ਚ ਹਰਾ ਕੇ ਇੱਥੇ ਥਾਈਲੈਂਡ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਪ੍ਰਨੀਤ ਨੇ ਪੁਰਸ਼ਾਂ ਦੇ ਸਿੰਗਲਜ਼...

ਥਾਈਲੈਂਡ ਓਪਨ: ਇਸ਼ਾਨ ਤੇ ਪ੍ਰਤੀਕ ਦੀ ਜੋੜੀ ਦੂਜੇ ਦੌਰ ’ਚ ਪਹੁੰਚੀ

ਬੈਂਕਾਕ: ਭਾਰਤੀ ਬੈਡਮਿੰਟਨ ਖਿਡਾਰੀ ਇਸ਼ਾਨ ਭਟਨਾਗਰ ਅਤੇ ਸਾਈ ਪ੍ਰਤੀਕ ਦੀ ਜੋੜੀ ਇੱਥੇ ਥਾਈਲੈਂਡ ਓਪਨ ਸੁਪਰ 300 ਟੂਰਨਾਮੈਂਟ ਦੇ ਪੁਰਸ਼ ਡਬਲਜ਼ ਵਰਗ ਦੇ ਦੂਜੇ ਗੇੜ ਵਿੱਚ ਪਹੁੰਚ ਗਈ ਹੈ। ਇਸ਼ਾਨ ਅਤੇ ਪ੍ਰਤੀਕ ਦੀ ਜੋੜੀ ਨੇ ਪਹਿਲੇ ਗੇੜ ਦੇ ਮੁਕਾਬਲੇ...

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਥਾਈਲੈਂਡ ਓਪਨ ’ਚ ਹਿੱਸਾ ਨਹੀਂ ਲਵੇਗੀ

ਬੈਂਕਾਕ: ਸਾਤਵਿਕਸਾਈਰਾਜ ਰੰਕੀਰੈਡੀ ਦੇ ਸੱਟ ਤੋਂ ਪੂਰੀ ਤਰ੍ਹਾਂ ਨਾ ਉਭਰਨ ਕਾਰਨ ਸਾਤਵਿਕ ਅਤੇ ਚਿਰਾਗ ਸ਼ੈੱਟੀ ਦੀ ਜੋੜੀ ਥਾਈਲੈਂਡ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈ ਸਕੇਗੀ। ਇਸੇ ਤਰ੍ਹਾਂ ਸਾਇਨਾ ਨੇਹਵਾਲ ਅਤੇ ਮਾਲਵਿਕਾ ਬੰਸੋਡ ਨੇ ਵੀ ਟੂਰਨਾਮੈਂਟ...

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ...

ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ

ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ।...

ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ

ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ...

ਏਸ਼ੀਆ ਕੱਪ: ਭਾਰਤ ਨੇ ਆਖਰੀ ਗਰੁੱਪ ਮੈਚ ’ਚ ਥਾਈਲੈਂਡ ਨੂੰ ਨੌਂ ਵਿਕਟਾਂ ਨਾਲ ਹਰਾਇਆ

ਸਿਲਹਟ, 10 ਅਕਤੂਬਰ ਭਾਰਤ ਨੇ ਮਹਿਲਾ ਏਸ਼ੀਆ ਕੱਪ ਦੇ ਆਪਣੇ ਆਖਰੀ ਗਰੁੱਪ ਮੈਚ 'ਚ ਅੱਜ ਇੱਥੇ ਥਾਈਲੈਂਡ ਨੂੰ ਸਿਰਫ਼ 37 ਦੌੜਾਂ 'ਤੇ ਸਮੇਟਣ ਤੋਂ ਬਾਅਦ ਸਿਰਫ਼ ਛੇ ਓਵਰਾਂ 'ਚ ਟੀਚਾ ਹਾਸਲ ਕਰਕੇ ਸੱਤ ਟੀਮਾਂ ਦੇ ਗਰੁੱਪ ਲੀਗ ਗੇੜ 'ਚ...

ਸ੍ਰੀਲੰਕਾ ਦਾ ਸਾਬਕਾ ਰਾਸ਼ਟਰਪਤੀ ਰਾਜਪਕਸੇ ਹੁਣ ਥਾਈਲੈਂਡ ਪੁੱਜਾ

ਸਿੰਗਾਪੁਰ, 11 ਅਗਸਤ ਲੋਕਾਂ ਦੇ ਵਿਰੋਧ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਵਜੋਂ ਅਸਤੀਫ਼ਾ ਦੇਣ ਵਾਲੇ ਗੋਟਾਬਾਯਾ ਰਾਜਪਕਸੇ ਸਿੰਗਾਪੁਰ ਛੱਡ ਹੁਣ ਥਾਈਲੈਂਡ ਚਲੇ ਗਏ ਹਨ। ਉਨ੍ਹਾਂ ਨੂੰ ਸਿੰਗਾਪੁਰ ਨੇ ਥੋੜ੍ਹੇ ਸਮੇਂ ਦਾ ਹੀ ਵੀਜ਼ਾ ਦਿੱਤਾ ਸੀ ਜੋ ਕਿ ਬੁੱਧਵਾਰ ਖ਼ਤਮ...

ਬੈਡਮਿੰਟਨ: ਸਿੰਧੂ ਥਾਈਲੈਂਡ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀ

ਬੈਕਾਂਕ: ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਨੇ ਇੱਥੇ ਵਿਸ਼ਵ ਦੀ ਨੰਬਰ ਇੱਕ ਖਿਡਾਰਨ ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ ਹਰਾ ਕੇ ਥਾਈਲੈਂਡ ਓਪਨ ਸੁਪਰ 500 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹ ਪੱਕੀ ਕਰ ਲਈ ਹੈ। ਛੇਵਾਂ ਦਰਜਾ...

ਥਾਈਲੈਂਡ ਓਪਨ: ਸ੍ਰੀਕਾਂਤ ਦੂਜੇ ਗੇੜ ’ਚ, ਸਾਇਨਾ ਬਾਹਰ

ਬੈਂਕਾਕ: ਭਾਰਤ ਨੂੰ ਥੌਮਸ ਕੱਪ ਜਿਤਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਅੱਜ ਇੱਥੇ ਥਾਈਲੈਂਡ ਓਪਨ ਦੇ ਸਿੰਗਲਜ਼ ਵਰਗ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ ਜਦਕਿ ਓਲੰਪਿਕ ਤਗਮਾ ਜੇਤੂ ਸਾਇਨਾ ਨੇਹਵਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img