12.4 C
Alba Iulia
Sunday, December 3, 2023

ਗੁਹਾਟੀ ’ਚ ਸੜਕ ਹਾਦਸੇ ਕਾਰਨ ਇੰਜਨੀਅਰਿੰਗ ਕਾਲਜ ਦੇ 7 ਵਿਦਿਆਰਥੀਆਂ ਦੀ ਮੌਤ

ਗੁਹਾਟੀ, 29 ਮਈ ਗੁਹਾਟੀ ਵਿੱਚ ਅੱਜ ਸੜਕ ਹਾਦਸੇ ਵਿੱਚ ਅਸਾਮ ਇੰਜਨੀਅਰਿੰਗ ਕਾਲਜ ਦੇ ਸੱਤ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੀਜੇ ਸਾਲ ਦੇ ਦਸ ਵਿਦਿਆਰਥੀ ਅੱਜ ਸਵੇਰੇ ਕਾਰ ਵਿੱਚ ਕਾਲਜ ਕੈਂਪਸ ਤੋਂ ਬਾਹਰ ਨਿਕਲੇ ਅਤੇ...

ਕੈਨੇਡਾ: ਸਸਕੈਚਵਾਨ ਸੂਬੇ ’ਚ ਸਿੱਖਾਂ ਨੂੰ ਵਿਸ਼ੇਸ਼ ਮੌਕਿਆਂ ’ਤੇ ਬਿਨਾਂ ਹੈਲਮਟ ਮੋਟਰਸਾਈਕਲ ਚਲਾਉਣ ਦੀ ਪ੍ਰਵਾਨਗੀ

ਟੋਰਾਂਟੋ, 28 ਮਈ ਸਰਕਾਰ ਨੇ ਕੈਨੇਡਾ ਦੇ ਸਸਕੈਚਵਾਨ ਸੂਬੇ ਵਿੱਚ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਨਗਰ ਕੀਰਤਨ ਤੇ ਰੈਲੀਆਂ ਸਣੇ ਹੋਰਨਾਂ ਵਿਸ਼ੇਸ਼ ਮੌਕਿਆਂ 'ਤੇ ਹੈਲਮਟ ਪਾਉਣ ਤੋਂ ਆਰਜ਼ੀ ਛੋਟ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਲਿਆ ਹੈ ਜਦੋਂ...

ਚੀਨ ਵਿੱਚ ਬਣੇ ਜਹਾਜ਼ ਦੀ ਪਲੇਠੀ ਉਡਾਣ ਰਹੀ ਸਫ਼ਲ

ਪੇਈਚਿੰਗ/ਸ਼ੰਘਾਈ: ਚੀਨ ਦੇ ਪਹਿਲੇ ਸਵਦੇਸ਼ੀ ਮੁਸਾਫ਼ਰ ਜਹਾਜ਼ ਸੀ919 ਨੇ ਪਹਿਲੀ ਕਮਰਸ਼ੀਅਲ ਉਡਾਣ ਸਫ਼ਲਤਾਪੂਰਬਕ ਮੁਕੰਮਲ ਕਰ ਲਈ ਹੈ। ਇਸ ਨਾਲ ਚੀਨ ਸ਼ਹਿਰੀ ਹਵਾਬਾਜ਼ੀ ਦੀ ਮੰਡੀ 'ਚ ਦਾਖ਼ਲ ਹੋ ਗਿਆ ਹੈ ਜੋ ਪੱਛਮੀ ਮੁਲਕਾਂ ਦੇ ਬੋਇੰਗ ਅਤੇ ਏਅਰਬੱਸ ਵਰਗੀਆਂ ਕੰਪਨੀਆਂ ਨੂੰ...

ਖੇਲੋ ਇੰਡੀਆ: ਗੁਰੂ ਕਾਸ਼ੀ ਯੂਨੀਵਰਸਿਟੀ ਦੀ ਕਬੱਡੀ ਟੀਮ ਬਣੀ ਚੈਂਪੀਅਨ

ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 29 ਮਈ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਕਬੱਡੀ ਟੀਮ ਉੱਤਰ ਪ੍ਰਦੇਸ਼ ਚੱਲ ਰਹੀਆਂ ਖੇਲੋ ਇੰਡੀਆ ਖੇਡਾਂ ਦੇ ਫਾਈਨਲ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੂੰ ਹਰਾ ਕੇ ਚੈਂਪੀਅਨ ਬਣ ਗਈ ਹੈ। ਇਸ ਯੂਨੀਵਰਸਿਟੀ ਦੇ ਕੁਲਪਤੀ ਗੁਰਲਾਭ ਸਿੰਘ ਸਿੱਧੂ...

ਲੋਕਤੰਤਰ ਦੀ ਆਤਮਾ ਆਪਣੇ ਨਵੇਂ ਘਰ ’ਚ ਮਜ਼ਬੂਤ ਬਣੀ ਰਹੇ: ਸ਼ਾਹਰੁਖ

ਮੁੰਬਈ, 28 ਮਈ ਸੁਪਰ ਸਟਾਰ ਸ਼ਾਹਰੁਖ ਖਾਨ ਤੇ ਅਕਸ਼ੈ ਕੁਮਾਰ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਸਵਾਗਤ ਕੀਤਾ ਤੇ ਭਰੋਸਾ ਜ਼ਾਹਿਰ ਕੀਤਾ ਕਿ ਨਵਾਂ ਸੰਸਦ ਭਵਨ ਨਵੇਂ ਭਾਰਤ 'ਚ ਯੋਗਦਾਨ ਪਾਵੇਗਾ ਅਤੇ ਦੇਸ਼ ਦੇ ਵਿਕਾਸ ਦੀ ਗਾਥਾ ਦਾ...

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੁੰਦਿਆਂ ਪ੍ਰਸ਼ੰਸਕਾਂ ਮਿਲੀ ਮਾਂ

ਜੋਗਿੰਦਰ ਸਿੰਘ ਮਾਨ ਮਾਨਸਾ, 29 ਮਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਅੱਜ ਪਹਿਲੀ ਬਰਸੀ ਮੌਕੇ ਮਾਤਾ ਚਰਨ ਕੌਰ ਵਾਰ ਵਾਰ ਪੁੱਤ ਨੂੰ ਯਾਦ ਕਰਦਿਆਂ ਉਸ ਦੇ ਪ੍ਰਸ਼ੰਸਕਾਂ ਨੂੰ ਮਿਲੇ।। ਪੰਜਾਬੀ ਗਾਇਕ ਦਾ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ ਵਿਚ ਬਰਸੀ...

ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਨਵੀਂ ਦਿੱਲੀ, 25 ਮਈ ਸਥਾਨਕ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਪੁਲੀਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹੇਮੰਤ...

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ...

ਵੀਅਤਨਾਮ ਦੇ ਜਹਾਜ਼ ’ਚ ਖ਼ਰਾਬੀ, 300 ਦੇ ਕਰੀਬ ਯਾਤਰੀ ਮੁੰਬਈ ਹਵਾਈ ਅੱਡੇ ’ਤੇ ਕਈ ਘੰਟਿਆਂ ਤੋਂ ਫਸੇ

ਮੁੰਬਈ, 26 ਮਈ ਵੀਅਤਜੈੱਟ ਦੀ ਉਡਾਣ ਵਿਚ ਵਿਘਨ ਪੈਣ ਕਾਰਨ ਇਸ ਦੇ ਘੱਟੋ-ਘੱਟ 300 ਯਾਤਰੀ ਇਥੇ ਫਸ ਗਏ। ਇਹ ਜਹਾਜ਼ ਵੀਅਤਨਾਮ ਦੇ ਹੋ ਚੀ ਮਿਨਹ ਸ਼ਹਿਰ ਜਾ ਰਿਹਾ ਸੀ। ਯਾਤਰੀ ਮੁਤਾਬਕ ਜਹਾਜ਼ 'ਚ ਖਰਾਬੀ ਕਾਰਨ ਉਨ੍ਹਾਂ ਨੂੰ ਕਰੀਬ 10...

194 ਯਾਤਰੀਆਂ ਨਾਲ ਦੱਖਣੀ ਕੋਰੀਆ ਦਾ ਹਵਾਈ ਜਹਾਜ਼ ਖੁੱਲ੍ਹੇ ਦਰਵਾਜ਼ੇ ਨਾਲ ਉੱਡਦਾ ਰਿਹਾ

ਸਿਓਲ, 26 ਮਈ ਏਅਰਲਾਈਨ ਅਤੇ ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਏਸ਼ੀਆਨਾ ਏਅਰਲਾਈਨਜ਼ ਦੇ ਉੱਡਦੇ ਜਹਾਜ਼ ਦਾ ਯਾਤਰੀ ਨੇ ਦਰਵਾਜ਼ਾ ਖੋਲ੍ਹ ਦਿੱਤਾ ਪਰ ਇਸ ਦੇ ਬਾਵਜੂਦ ਜਹਾਜ਼ ਦੱਖਣੀ ਕੋਰੀਆ ਦੇ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਿਆ। ਟਰਾਂਸਪੋਰਟ ਮੰਤਰਾਲੇ ਨੇ ਕਿਹਾ...
- Advertisement -spot_img

Latest News

ਆਬਕਾਰੀ ਨੀਤੀ ਮਾਮਲਾ: ਸੰਜੇ ਸਿੰਘ ਦੀ ਸੁਣਵਾਈ 6 ਦਸੰਬਰ ਨੂੰ

ਆਬਕਾਰੀ ਨੀਤੀ ਮਾਮਲਾ: ਸੰਜੇ ਸਿੰਘ ਦੀ ਸੁਣਵਾਈ 6 ਦਸੰਬਰ ਨੂੰਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਸੰਬੰਧਿਤ ਮਨੀ...
- Advertisement -spot_img