12.4 C
Alba Iulia
Saturday, December 14, 2024

ਦਅਵ

ਪਾਇਲਟ ਦੀ ਭੁੱਖ ਹੜਤਾਲ ਕਿਸੇ ਕਾਂਗਰਸੀ ਆਗੂ ਖ਼ਿਲਾਫ਼ ਨਾ ਹੋਣ ਦਾ ਦਾਅਵਾ

ਨਵੀਂ ਦਿੱਲੀ, 10 ਅਪਰੈਲ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਅੱਜ ਕਿਹਾ ਕਿ ਇਹ ਵਸੁੰਧਰਾ ਰਾਜੇ ਸਰਕਾਰ ਤਹਿਤ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਹੈ...

ਕਾਂਗਰਸ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਦਾ ਸੁਰੱਖਿਆ ਘੇਰਾ ਟੁੱਟਣ ਦਾ ਦਾਅਵਾ

ਨਵੀਂ ਦਿੱਲੀ, 28 ਦਸੰਬਰ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਦਿੱਲੀ 'ਚ 24 ਦਸੰਬਰ ਨੂੰ 'ਭਾਰਤ ਜੋੜੋ ਯਾਤਰਾ' ਦੀ ਸੁਰੱਖਿਆ 'ਚ ਖਾਮੀਆਂ ਸਾਹਮਣੇ ਆਈਆਂ ਹਨ ਤੇ ਪੁਲੀਸ ਰਾਹੁਲ ਗਾਂਧੀ ਦੇ...

ਆਸਟਰੇਲੀਆ ਵੱਲੋਂ ਕੌਮੀ ਅਤਿਵਾਦ ਦਾ ਖਤਰਾ ਘਟਣ ਦਾ ਦਾਅਵਾ

ਕੈਨਬਰਾ, 28 ਨਵੰਬਰ ਆਸਟਰੇਲੀਆ ਵਿੱਚ 2014 ਤੋਂ ਬਾਅਦ ਪਹਿਲੀ ਵਾਰ ਅਤਿਵਾਦ ਦੇ ਖਤਰੇ ਦਾ ਪੱਧਰ ਘੱਟ ਕਰਾਰ ਦਿੱਤਾ ਗਿਆ ਹੈ। ਦੇਸ਼ ਦੀ ਮੁੱਖ ਜਾਸੂਸੀ ਏਜੰਸੀ ਨੇ ਅੱਜ ਇਹ ਜਾਣਕਾਰੀ ਦਿੱਤੀ। ਆਸਟਰੇਲੀਆ ਦੀ ਸੁਰੱਖਿਆ ਖੁਫੀਆ ਸੰਸਥਾ ਦੇ ਡਾਇਰੈਕਟਰ ਜਨਰਲ ਮਾਈਕ...

ਲੰਡਨ ’ਚ ਰਚੀ ਗਈ ਸੀ ਇਮਰਾਨ ’ਤੇ ਹਮਲੇ ਤੇ ਪੱਤਰਕਾਰ ਦੇ ਕਤਲ ਦੀ ਸਾਜ਼ਿਸ਼; ਮੀਡੀਆ ਰਿਪੋਰਟ ਕੀਤਾ ਗਿਆ ਦਾਅਵਾ

ਇਸਲਾਮਾਬਾਦ, 21 ਨਵੰਬਰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐੱਨ) ਦਾ ਤਰਜਮਾਨ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਚੇਅਰਮੈਨ ਇਮਰਾਨ ਖਾਨ 'ਤੇ ਹਮਲੇ ਅਤੇ ਪੱਤਰਕਾਰ ਅਰਸ਼ਦ ਸ਼ਰੀਫ ਦੇ ਕਤਲ ਦੀ ਸਾਜ਼ਿਸ਼...

ਸਾਲ 2024 ਟੀ-20 ਵਿਸ਼ਵ ਕੱਪ ਟੀਮ ’ਚ ਦਾਅਵਾ ਪੱਕਾ ਕਰਨ ਲਈ ਕਈ ਖ਼ਿਡਾਰੀਆਂ ਨੂੰ ਮੌਕਾ ਮਿਲੇਗਾ: ਪਾਂਡਿਆ

ਵੇਲਿੰਗਟਨ, 16 ਨਵੰਬਰ ਭਾਰਤ ਦੇ ਕਾਰਜਕਾਰੀ ਟੀ-20 ਕਪਤਾਨ ਹਾਰਦਿਕ ਪਾਂਡਿਆ ਨੇ ਅੱਜ ਕਿਹਾ ਕਿ ਸਾਲ 2024 ਟੀ-20 ਵਿਸ਼ਵ ਕੱਪ ਲਈ ਰੋਡਮੈਪ ਹੁਣੇ ਸ਼ੁਰੂ ਹੋਇਆ ਹੈ ਅਤੇ ਕਈ ਖਿਡਾਰੀਆਂ ਨੂੰ ਟੀਮ 'ਚ ਜਗ੍ਹਾ ਬਣਾਉਣ ਲਈ ਆਪਣਾ ਦਾਅਵਾ ਪੁਖ਼ਤਾ ਕਰਨ ਦਾ...

ਗ਼ਾਜ਼ੀਆਬਾਦ ’ਚ ਨਿਰਭੈ ਕਾਂਡ ਵਰਗਾ ਅਪਰਾਧ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 19 ਅਕਤੂਬਰ ਪੁਲੀਸ ਨੇ ਅੱਜ ਕਿਹਾ ਹੈ ਕਿ ਗਾਜ਼ੀਆਬਾਦ ਵਿੱਚ 40 ਸਾਲਾ ਔਰਤ ਨੂੰ ਪੰਜ ਵਿਅਕਤੀਆਂ ਨੇ ਕਥਿਤ ਤੌਰ 'ਤੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ...

ਗਿੱਪੀ ਵੱਲੋਂ ਮੂਸੇਵਾਲਾ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਲੈ ਕੇ ਆਉਣ ਦਾ ਦਾਅਵਾ

ਚੰਡੀਗੜ੍ਹ (ਟ੍ਰਿਬਿਊਨ ਵੈੱਸ ਡੈਸਕ): ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਕਿ ਸਿੱਧੂ ਮੂਸੇਵਾਲਾ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਉਹ ਲੈ ਕੇ ਆਇਆ ਸੀ। ਉਸ ਨੇ ਆਖਿਆ ਕਿ ਉਹ ਮੂਸੇਵਾਲਾ...

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਪਟਨਾ, 9 ਅਗਸਤ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਰਾਜਪਾਲ ਫਾਗੂ ਚੌਹਾਨ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਤੇ ਨਾਲ ਹੀ ਨਵੀਂ ਸਰਕਾਰ ਬਣਾਉਣ ਲਈ 160 ਵਿਧਾਇਕਾਂ ਦਾ ਸਮਰਥਨ ਦਾ ਦਾਅਵਾ ਕੀਤਾ ਹੈ। ਰਾਜਪਾਲ ਨੇ ਉਨ੍ਹਾਂ ਦਾ...

ਝਾਰਖੰਡ ਦੇ ਵਿਧਾਇਕਾਂ ਨੂੰ ਕੋਲਕਾਤਾ ਵਿੱਚ 48 ਲੱਖ ਰੁਪਏ ਮਿਲਣ ਦਾ ਦਾਅਵਾ

ਕੋਲਕਾਤਾ: ਪੱਛਮੀ ਬੰਗਾਲ ਸੀਆਈਡੀ ਨੇ ਦਾਅਵਾ ਕੀਤਾ ਹੈ ਕਿ ਹਾਵੜਾ ਜ਼ਿਲ੍ਹੇ ਦੇ ਪਾਂਚਾਲ ਵਿੱਚ ਝਾਰਖੰਡ ਨਾਲ ਸਬੰਧਤ ਤਿੰਨ ਵਿਧਾਇਕਾਂ ਤੋਂ ਬਰਾਮਦ ਨਗਦੀ ਉਨ੍ਹਾਂ ਨੂੰ ਕੋਲਕਾਤਾ ਵਿੱਚ ਸੌਂਪੀ ਗਈ ਸੀ। ਇਨ੍ਹਾਂ ਵਿਧਾਇਕਾਂ ਤੋਂ ਸ਼ਨਿਚਰਵਾਰ ਨੂੰ ਕਾਰ ਵਿੱਚ ਲੁਕੋ ਕੇ...

ਇਲੈਕਟ੍ਰਾਨਿਕ ਮੀਡੀਆ ਦੀ ਜਵਾਬਦੇਹੀ ਸਿਫ਼ਰ ਹੋਣ ਦਾ ਦਾਅਵਾ

ਰਾਂਚੀ, 23 ਜੁਲਾਈ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਕਿਹਾ,''ਪ੍ਰਿੰਟ ਮੀਡੀਆ (ਅਖ਼ਬਾਰਾਂ ਅਤੇ ਰਸਾਲੇ) ਅਜੇ ਵੀ ਕੁਝ ਹੱਦ ਤੱਕ ਜਵਾਬਦੇਹ ਹੈ ਪਰ ਇਲੈਕਟ੍ਰਾਨਿਕ ਮੀਡੀਆ ਦੀ ਸਿਫ਼ਰ ਜਵਾਬਦੇਹੀ ਹੈ ਕਿਉਂਕਿ ਉਹ ਜੋ ਦਿਖਾਉਂਦਾ ਹੈ, ਉਹ ਪਲਾਂ 'ਚ ਗਾਇਬ ਹੋ ਜਾਂਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img