12.4 C
Alba Iulia
Thursday, May 9, 2024

ਦਣ

ਸੌਰਵ ਗਾਂਗੂਲੀ ਨੂੰ ਬੀਸੀਸੀਆਈ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਾਂ: ਮਮਤਾ

ਕੋਲਕਾਤਾ, 17 ਅਕਤੂਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੂਲੀ ਨੂੰ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਨ। ਇਥੇ ਹਵਾਈ ਅੱਡੇ 'ਤੇ ਪੱਤਰਕਾਰਾਂ...

ਸੁਪਰੀਮ ਕੋਰਟ 12 ਨੂੰ ਸੁਣੇਗੀ ਸੀਏਏ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ

ਨਵੀਂ ਦਿੱਲੀ, 8 ਸਤੰਬਰ ਸੁਪਰੀਮ ਕੋਰਟ 12 ਸਤੰਬਰ ਨੂੰ ਨਾਗਰਿਕਤਾ (ਸੋਧ) ਐਕਟ, 2019 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰੇਗੀ। ਚੀਫ਼ ਜਸਟਿਸ ਯੂਯੂ ਲਲਿਤ ਅਤੇ ਜਸਟਿਸ ਐੱਸ. ਰਵਿੰਦਰ ਭੱਟ ਦਾ ਬੈਂਚ ਸੀਏਏ ਨੂੰ ਚੁਣੌਤੀ ਦੇਣ ਵਾਲੀਆਂ ਘੱਟੋ-ਘੱਟ 220...

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ...

ਸੂਹ ਦੇਣ ਤੇ ਹੱਤਿਆ ਦੇ ਦੋਸ਼ੀ ਪੰਜ ਫਲਸਤੀਨੀ ਮੌਤ ਦੇ ਘਾਟ ਉਤਾਰੇ

ਗਾਜ਼ਾ ਸਿਟੀ, 4 ਸਤੰਬਰ ਗਾਜ਼ਾ ਦੀ ਹਮਾਸ ਸਰਕਾਰ ਨੇ ਇਜ਼ਰਾਈਲ ਨੂੰ ਸੂਹ ਦੇਣ ਵਾਲੇ ਦੋ ਅਤੇ ਹੱਤਿਆ ਦੇ ਵੱਖੋ ਵੱਖਰੇ ਮਾਮਲਿਆਂ 'ਚ ਦੋੋਸ਼ੀ ਤਿੰਨ ਫਲਸਤੀਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ...

ਆਈਐਮਐਫ ਸ੍ਰੀਲੰਕਾ ਨੂੰ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਤਿਆਰ

ਕੋਲੰਬੋ, 1 ਸਤੰਬਰ ਕੌਮਾਂਤਰੀ ਮੁਦਰਾ ਕੋਸ਼ (ਆਈਐਮਐਫ) ਗੰਭੀਰ ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ ਸ਼ੁਰੂਆਤੀ ਸਮਝੌਤੇ ਤਹਿਤ 2.9 ਅਰਬ ਡਾਲਰ ਦਾ ਕਰਜ਼ ਦੇਣ ਲਈ ਰਾਜ਼ੀ ਹੋ ਗਿਆ ਹੈ। ਆਈਐਮਐਫ ਨੇ ਅੱਜ ਇਹ ਜਾਣਕਾਰੀ ਦਿੱਤੀ। ਆਈਐਮਐਫ ਨੇ ਇਕ ਬਿਆਨ...

ਕੈਨੇਡਾ ਵੱਲੋਂ ਸਨਮਾਨ ਦੇਣ ਲਈ ਰਹਿਮਾਨ ਨੇ ਕੀਤਾ ਸ਼ੁਕਰੀਆ

ਨਵੀਂ ਦਿੱਲੀ: ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਮਾਰਖਮ ਦੀ ਇੱਕ ਗਲੀ ਦਾ ਨਾਂ ਗਰੈਮੀ ਐਵਾਰਡ ਜੇਤੂ ਸੰਗੀਤਕਾਰ ਏਆਰ ਰਹਿਮਾਨ ਦੇ ਨਾਮ ਉੱਤੇ ਰੱਖਣ 'ਤੇ ਰਹਿਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਧੰਨਵਾਦੀ ਨੋਟ ਸਾਂਝਾ ਕੀਤਾ ਹੈ। ਰਹਿਮਾਨ ਨੇ...

ਨੀਟ ਦੌਰਾਨ ‘ਅਪਮਾਨਿਤ’ ਹੋਈਆਂ ਲੜਕੀਆਂ ਨੂੰ ਐੱਨਟੀਏ ਨੇ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ

ਤਿਰੂਵਨੰਤਪੁਰਮ, 27 ਅਗਸਤ ਕੇਰਲ ਦੇ ਕੋਲਮ ਵਿੱਚ ਨੀਟ ਪ੍ਰੀਖਿਆ ਕੇਂਦਰ ਵਿੱਚ ਕੁੜੀਆਂ ਨੂੰ ਆਪਣੇ ਅੰਦਰੂਨੀ ਕੱਪੜੇ ਉਤਾਰਨ ਲਈ ਮਜਬੂਰ ਕਰਨ ਕਾਰਨ ਪੈਦਾ ਹੋਏ ਵਿਰੋਧ ਤੋਂ ਬਾਅਦ ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੇ ਪ੍ਰਭਾਵਿਤ ਮੈਡੀਕਲ ਉਮੀਦਵਾਰਾਂ ਨੂੰ ਮੁੜ ਪ੍ਰੀਖਿਆ 'ਚ ਬੈਠਣ...

ਸਿਸੋਦੀਆ ਨੂੰ ਭਾਰਤ ਰਤਨ ਦੇਣਾ ਚਾਹੀਦਾ ਸੀ, ਪਰ ਸਿਆਸੀ ਮੰਤਵਾਂ ਲਈ ਨਿਸ਼ਾਨਾ ਬਣਾਇਆ ਜਾ ਰਿਹੈ: ਕੇਜਰੀਵਾਲ

ਅਹਿਮਦਾਬਾਦ, 22 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਸਕੂਲਾਂ ਦਾ ਮਿਆਰ ਸੁਧਾਰਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਸੀ, ਪਰ ਕੇਂਦਰ ਸਰਕਾਰ ਸਿਆਸੀ ਮੁਫ਼ਾਦਾਂ ਲਈ ਉਨ੍ਹਾਂ...

ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਯਾਤਰਾ ਕਰਨ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 5 ਅਗਸਤ ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ...

ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੰਬਈ, 26 ਜੁਲਾਈ ਅਦਾਕਾਰ ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦਰਜ ਕਰਵਾਏ ਮਾਮਲੇ ਸਬੰਧੀ ਪੁਲੀਸ ਨੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਫਿਲਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img