12.4 C
Alba Iulia
Sunday, April 28, 2024

ਦਣ

1991 ਦਾ ਮੁਕਾਬਲਾ: 10 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਅਲਾਹਾਬਾਦ ਹਾਈ ਕੋਰਟ ਨੇ 34 ਪੁਲੀਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ

ਪ੍ਰਯਾਗਰਾਜ, 26 ਮਈ ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ 'ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ...

ਵੈਕਸੀਨ ਨਾ ਲਵਾਉਣ ਵਾਲੇ ਤਿੰਨ ਹਵਾਈ ਸੈਨਾ ਕੈਡੇਟਾਂ ਨੂੰ ਕਮਿਸ਼ਨ ਦੇਣ ਤੋਂ ਨਾਂਹ

ਵਾਸ਼ਿੰਗਟਨ: ਕਰੋਨਾ ਵੈਕਸੀਨ ਲਵਾਉਣ ਤੋਂ ਇਨਕਾਰ ਕਰਨ ਵਾਲੇ ਅਮਰੀਕੀ ਹਵਾਈ ਸੈਨਾ ਦੇ ਤਿੰਨ ਕੈਡੇਟਾਂ ਨੂੰ ਫ਼ੌਜੀ ਅਧਿਕਾਰੀਆਂ ਵਜੋਂ ਕਮਿਸ਼ਨ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ ਪਰ ਉਹ ਬੈਚਲਰ ਡਿਗਰੀਆਂ ਨਾਲ ਗ੍ਰੈਜੂਏਟ ਹੋਣਗੇ। ਇਕ ਬਿਆਨ ਵਿਚ ਫ਼ੌਜੀ ਅਕਾਦਮੀ...

ਜਦੋਂ ਘਰ ਆਉਣਗੇ ਦਾਣੇ…

ਬਹਾਦਰ ਸਿੰਘ ਗੋਸਲ ਪੰਜਾਬ ਵਿੱਚ ਸ਼ੁਰੂ ਤੋਂ ਹੀ ਹਾੜ੍ਹੀ-ਸਾਉਣੀ ਦੀਆਂ ਭਰਪੂਰ ਫ਼ਸਲਾਂ ਹੁੰਦੀਆਂ ਆਈਆਂ ਹਨ। ਇਸ ਦਾ ਨਤੀਜਾ ਇਹ ਰਿਹਾ ਕਿ ਪੰਜਾਬ ਕੇਵਲ ਆਪਣੇ ਸੂਬੇ ਦੇ ਲੋਕਾਂ ਦਾ ਢਿੱਡ ਹੀ ਨਹੀਂ ਸੀ ਭਰਦਾ ਸਗੋਂ ਪੂਰੇ ਭਾਰਤ ਨੂੰ ਅੰਨ ਮੁਹੱਈਆ...

ਰਣਬੀਰ ਵੱਲੋਂ ਆਲੀਆ ਦੀਆਂ ਸਹੇਲੀਆਂ ਨੂੰ 12 ਲੱਖ ਰੁਪਏ ਦੇਣ ਦਾ ਵਾਅਦਾ

ਮੁੰਬਈ: ਬੌਲੀਵੁੱਡ ਅਦਾਕਾਰ ਰਣਬੀਰ ਕਪੂਰ ਅਤੇ ਅਦਾਕਾਰਾ ਆਲੀਆ ਭੱਟ ਦਾ ਵਿਆਹ ਹੋਇਆਂ ਕਈ ਦਿਨ ਹੋ ਗਏ ਹਨ ਪਰ ਬਹੁ-ਚਰਚਿਤ ਇਸ ਵਿਆਹ ਦਾ ਬੁਖਾਰ ਵਾਲੇ ਵੀ ਹਰ ਪਾਸੇ ਚੜ੍ਹਿਆ ਹੋਇਆ ਹੈ। ਹੁਣ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਵਿਆਹ ਦੀਆਂ...

ਆਂਧਰਾ ਪ੍ਰਦੇਸ਼ ਦੀ ਰਸਾਇਣ ਫੈਕਟਰੀ ’ਚ ਅੱਗ ਕਾਰਨ 6 ਮੌਤਾਂ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਣ ਦਾ ਐਲਾਨ

ਏਲੁਰੂ (ਆਂਧਰਾ ਪ੍ਰਦੇਸ਼), 14 ਅਪਰੈਲ ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ਦੇ ਅੱਕੀ ਰੈੱਡੀਗੁਡੇਮ 'ਚ ਸਥਿਤ ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਏਲੁਰੂ ਦੇ ਪੁਲੀਸ ਸੁਪਰਡੈਂਟ ਦੇਵ ਸ਼ਰਮਾ...

ਬੰਬੇ ਹਾਈ ਕੋਰਟ ਵੱਲੋਂ 83 ਸਾਲਾ ਦੇ ਵਰਵਰਾ ਰਾਓ ਨੂੰ ਪੱਕੀ ਜ਼ਮਾਨਤ ਦੇਣ ਤੋਂ ਨਾਂਹ

ਮੁੰਬਈ, 13 ਅਪਰੈਲ ਬੰਬੇ ਹਾਈ ਕੋਰਟ ਨੇ ਕਵੀ-ਕਾਰਕੁਨ ਵਰਵਰਾ ਰਾਓ ਦੀ ਐਲਗਾਰ ਪਰਿਸ਼ਦ-ਮਾਓਵਾਦੀ ਤਾਲਮੇਲ ਮਾਮਲੇ ਵਿਚ ਮੈਡੀਕਲ ਆਧਾਰ 'ਤੇ ਸਥਾਈ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਐੱਸਬੀ ਸ਼ੁਕਰੇ ਅਤੇ ਜੀਏ ਸਾਨਪ ਦੇ ਬੈਂਚ ਨੇ...

ਸ੍ਰੀਲੰਕਾ ’ਚੋਂ ਐਮਰਜੰਸੀ ਖਤਮ: ਰਾਸ਼ਟਰਪਤੀ ਨੇ ਹੁਕਮ ਵਾਪਸ ਲਿਆ ਪਰ ਅਸਤੀਫ਼ਾ ਦੇਣ ਤੋਂ ਕੋਰੀ ਨਾਂਹ

ਕੋਲੰਬੋ, 6 ਅਪਰੈਲ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਦੇਸ਼ 'ਚ 1 ਅਪਰੈਲ ਤੋਂ ਲਾਗੂ ਐਮਰਜੰਸੀ ਨੂੰ ਹਟਾ ਦਿੱਤਾ ਹੈ। ਮੰਗਲਵਾਰ ਰਾਤ ਨੂੰ ਜਾਰੀ ਹੁਕਮ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਐਮਰਜੰਸੀ ਹੁਕਮ ਵਾਪਸ ਲੈ ਲਿਆ ਹੈ, ਜਿਸ...

ਕੋਵਿਡ ਕਾਰਨ ਯੂਪੀਐਸਸੀ ਪ੍ਰੀਖਿਆ ਵਿੱਚ ਨਾ ਬੈਠ ਸਕਣ ਵਾਲੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਬਾਰੇ ਕੇਂਦਰ ਵਿਚਾਰ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 31ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰੋਨਾ ਕਾਰਨ ਯੂਪੀਐਸਸੀ ਪ੍ਰੀਖਿਆ ਦੇਣ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਦੀ ਪ੍ਰੀਖਿਆ ਵਿੱਚ ਬੈਠਣ ਦਾ ਵਾਧੂ ਮੌਕਾ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਦੋ ਹਫ਼ਤਿਆਂ ਵਿੱਚ ਵਿਚਾਰ ਕਰਨ ਲਈ...

ਐਮੀ ਜੈਕਸਨ ਵੱਲੋਂ ਮਹੀਨਾ ਪਹਿਲਾਂ ਮਾਂ ਦਿਵਸ ਦੀਆਂ ਵਧਾਈਆਂ ਦੇਣ ’ਤੇ ਪ੍ਰਸ਼ੰਸਕ ਹੈਰਾਨ

ਚੇਨਈ: ਤਮਿਲ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਦਾਕਾਰ ਐਮੀ ਜੈਕਸਨ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 'ਮਾਂ ਦਿਵਸ' ਦੀਆਂ ਵਧਾਈਆਂ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ। ਅਦਾਕਾਰਾ ਨੇ ਆਪਣੀ ਮਾਂ ਨਾਲ ਖਿਚਵਾਈ ਆਪਣੀ ਇੱਕ ਤਸਵੀਰ...

ਹਾਕੀ ਇੰਡੀਆ ਨੂੰ ਫੰਡ ਟਰਾਂਸਫਰ ਬਾਰੇ ਜਾਣਕਾਰੀ ਦੇਣ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਸੂਚਨਾ ਕਮਿਸ਼ਨ ਨੇ ਹਾਕੀ ਇੰਡੀਆ ਨੂੰ ਹੁਕਮ ਦਿੱਤਾ ਹੈ ਕਿ ਉਹ ਕਮਿਸ਼ਨ ਦੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੇ ਜਿਨ੍ਹਾਂ ਵਿਚ ਉਸ ਨੂੰ ਵਿਦੇਸ਼ੀ ਖਾਤਿਆਂ 'ਚ ਟਰਾਂਸਫਰ ਕੀਤੇ ਫੰਡ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img