12.4 C
Alba Iulia
Thursday, May 16, 2024

ਦਤ

ਰਾਹੁਲ ਗਾਂਧੀ ਨੇ ਮੋਦੀ ਖ਼ਿਲਾਫ਼ ਲੋਕ ਸਭਾ ’ਚ ਕੀਤੀਆਂ ਟਿੱਪਣੀਆਂ ਲਈ ਜਾਰੀ ਨੋਟਿਸ ਦਾ ਜੁਆਬ ਦਿੱਤਾ

ਨਵੀਂ ਦਿੱਲੀ, 16 ਫਰਵਰੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣੀ ਟਿੱਪਣੀ ਬਾਰੇ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਸੰਸਦ ਵਿੱਚ ਰਾਸ਼ਟਰਪਤੀ ਦੇ ਸਾਂਝੇ...

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ...

ਮਰਦੇ ਪਿਓ ਦੀ ਇੱਛਾ ਪੁੱਤ ਨੇ ਕਰ ਦਿੱਤੀ ਪੂਰੀ….

ਬੈਤੂਲ, 8 ਫਰਵਰੀ ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਹਸਪਤਾਲ ਵਿੱਚ ਇੱਕ ਵਿਅਕਤੀ ਨੇ ਆਪਣੇ ਮਰ ਰਹੇ ਪਿਤਾ ਦੀ ਆਖਰੀ ਇੱਛਾ ਪੂਰੀ ਕਰਨ ਲਈ ਵਿਆਹ ਕਰਵਾ ਲਿਆ| ਇਹ ਘਟਨਾ ਸੋਮਵਾਰ ਰਾਤ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 50 ਕਿਲੋਮੀਟਰ ਦੂਰ ਮੁਲਤਾਈ...

ਚੀਨੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ’ਤੇ ਧਿਆਨ ਦਿੱਤਾ: ਜੈਸ਼ੰਕਰ

ਨਵੀਂ ਦਿੱਲੀ, 8 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੂਰਬੀ ਲੱਦਾਖ ਵਿੱਚ 33 ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤ ਨੇ ਚੀਨ ਨਾਲ ਲੱਗਦੀਆਂ ਉੱਤਰੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ...

ਪਾਕਿਸਤਾਨ ਵਸਦੇ ਸਿੱਖ ਦਾ ਦੋਸ਼: ਸੂਬਾ ਸਿੰਧ ’ਚ ਮੈਨੂੰ ਤੇ ਮੇਰੀਆਂ ਧੀਆਂ ਨੂੰ ਕਤਲ ਕਰਨ ਦੀ ਦਿੱਤੀ ਜਾ ਰਹੀ ਹੈ ਧਮਕੀ

ਸਿੰਧ , 31 ਜਨਵਰੀ ਪਾਕਿਸਤਾਨ ਦੇ ਸੂਬਾ ਸਿੰਧ ਦੇ ਜੈਕਬਾਬਾਦ ਵਿੱਚ ਆਪਣੀ ਧੀ ਨੂੰ ਸਕੂਲ ਤੋਂ ਲੈਣ ਸਿੱਖ ਨੂੰ ਸਥਾਨਕ ਮੁਸਲਮਾਨਾਂ ਨੇ ਧਮਕੀ ਦਿੱਤੀ, ਜਿਨ੍ਹਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਾਰ ਦੇਣਗੇ। ਸਿੰਧ...

ਭਾਰਤੀ ਪੁਰਸ਼ ਹਾਕੀ ਦੇ ਮੁੱਖ ਕੋਚ ਰੀਡ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 30 ਜਨਵਰੀ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਅਤੇ ਸਹਾਇਕ ਸਟਾਫ ਦੇ ਦੋ ਹੋਰ ਮੈਂਬਰਾਂ ਨੇ ਵਿਸ਼ਵ ਕੱਪ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਹਾਕੀ ਇੰਡੀਆ ਨੇ ਸਵੀਕਾਰ...

200 ਕਰੋੜ ਰੁਪਏ ਵਸੂਲੀ ਮਾਮਲਾ: ਅਦਾਲਤ ਨੇ ਅਦਾਕਾਰ ਜੈਕਲੀਨ ਨੂੰ ਦੁਬਈ ਜਾਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 27 ਜਨਵਰੀ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼, ਜੋ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਜਬਰੀ ਵਸੂਲੀ ਦੇ ਮਾਮਲੇ 'ਚ ਮੁਲਜ਼ਮ ਹੈ, ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਫਰਨਾਂਡੀਜ਼ ਨੇ ਪੈਪਸੀਕੋ...

ਇਰਾਨ ਨੇ ਜਾਸੂਸੀ ਦੇ ਦੋਸ਼ ’ਚ ਰੱਖਿਆ ਮੰਤਰਾਲੇ ਦੇ ਸਾਬਕਾ ਅਧਿਕਾਰੀ ਨੂੰ ਸਜ਼ਾ-ਏ-ਮੌਤ ਦਿੱਤੀ

ਦੁਬਈ, 14 ਜਨਵਰੀ ਇਰਾਨ ਨੇ ਅੱਜ ਕਿਹਾ ਹੈ ਕਿ ਉਸ ਨੇ ਰੱਖਿਆ ਮੰਤਰਾਲੇ ਵਿਚ ਕੰਮ ਕਰਨ ਵਾਲੇ ਦੋਹਰੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਰਾਨ ਦੇ ਇਰਾਨੀ-ਬ੍ਰਿਟਿਸ਼ ਨਾਗਰਿਕ ਨੂੰ ਫਾਂਸੀ ਦੇਣ ਦੇ...

ਵਿਸ਼ਵ ਕੱਪ ਹਾਕੀ ਜਿੱਤਣ ’ਤੇ ਭਾਰਤ ਦੇ ਹਰੇਕ ਖਿਡਾਰੀ ਨੂੰ ਇਕ ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ: ਪਟਨਾਇਕ

ਭੁਵਨੇਸ਼ਵਰ, 5 ਜਨਵਰੀ ਹਾਕੀ ਪੁਰਸ਼ ਵਿਸ਼ਵ ਕੱਪ 2023 ਤੋਂ ਪਹਿਲਾਂ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਹਾਕੀ ਟੀਮ ਦੇ ਹਰੇਕ ਖਿਡਾਰੀ ਨੂੰ ਵਿਸ਼ਵ ਕੱਪ ਜਿੱਤਣ 'ਤੇ 1 ਕਰੋੜ ਰੁਪਏ ਦਿੱਤੇ ਜਾਣਗੇ। ਰੁੜਕੇਲਾ ਦਾ...

ਟੀ-20: ਸੀਲੰਕਾ ਨੇ ਭਾਰਤ ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ

ਪੁਣੇ, 5 ਜਨਵਰੀ ਭਾਰਤ ਤੇ ਸ੍ਰੀਲੰਕਾ ਵਿਚਾਲੇ ਟੀ-20 ਤਿੰਨ ਮੈਚਾਂ ਦੀ ਲੜੀ ਦਾ ਦੂਜਾ ਮੈਚ ਅੱਜ ਇਥੇ ਸ਼ੁਰੂ ਹੋ ਗਿਆ ਹੈ। ਭਾਰਤੀ ਟੀਮ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img