12.4 C
Alba Iulia
Tuesday, May 14, 2024

ਦਨ

ਦੂਜਾ ਇਕ ਦਿਨਾਂ ਕ੍ਰਿਕਟ ਮੈਚ: ਭਾਰਤ ਖ਼ਿਲਾਫ਼ ਡਿੱਗਦਾ-ਢਹਿੰਦਾ ਬੰਗਲਾਦੇਸ਼ ਸੰਭਲਿਆ, 7 ਵਿਕਟਾਂ ’ਤੇ 271 ਦੌੜਾਂ ਬਣਾਈਆਂ

ਮੀਰਪੁਰ, 7 ਦਸੰਬਰ ਇਥੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਚੱਲ ਰਹੇ ਦੂਜੇ ਇਕ ਦਿਨਾਂ ਕ੍ਰਿਕਟ ਮੈਚ ਵਿੱਚ ਸ਼ੁਰੂਆਤ ਵਿੱਚ ਭਾਰਤੀ ਗੇਂਦਬਾਜ਼ ਮੇਜ਼ਬਾਨ ਟੀਮ ਦੇ ਬੱਲੇਬਾਜ਼ਾਂ 'ਤੇ ਭਾਰੂ ਪੈ ਗਏ ਹਨ। ਇਕ ਸਮੇਂ ਬੰਗਲਾਦੇਸ਼ ਦੀਆਂ 19 ਓਵਰਾਂ ਵਿੱਚ 6 ਵਿਕਟਾਂ 'ਤੇ...

ਇਰਾਨ: ਪ੍ਰਦਰਸ਼ਨਕਾਰੀਆਂ ਵੱਲੋਂ ਅੱਜ ਤੋਂ ਤਿੰਨ ਦਿਨ ਹੜਤਾਲ ਦਾ ਸੱਦਾ

ਦੁਬਈ, 4 ਦਸੰਬਰ ਇਰਾਨ 'ਚ ਹਿਜ਼ਾਬ ਲਾਜ਼ਮੀ ਪਹਿਨਣ ਸਬੰਧੀ ਸਰਕਾਰੀ ਨੀਤੀ ਖ਼ਿਲਾਫ਼ ਚੱਲ ਰਹੇ ਪ੍ਰਦਰਸ਼ਨਾਂ 'ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪ੍ਰਦਰਸ਼ਨਕਾਰੀਆਂ ਨੇ ਮੁਲਕ 'ਚ ਸੋਮਵਾਰ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕਰ ਦਿੱਤਾ। ਉਂਜ...

ਰਾਜਸਥਾਨ: ਗੈਂਗਸਟਰ ਰਾਜੂ ਠੇਠ ਦਾ ਦਿਨ ਦਿਹਾੜੇ ਕਤਲ

ਸੀਕਰ, 3 ਦਸੰਬਰ ਰਾਜਸਥਾਨ ਦੇ ਸੀਕਰ ਜ਼ਿਲ੍ਹੇ 'ਚ ਅੱਜ ਪੰਜ ਵਿਅਕਤੀਆਂ ਵੱਲੋਂ ਗੈਂਗਸਟਰ ਰਾਜੂ ਠੇਠ ਦਾ ਉਸ ਦੇ ਘਰ ਦੇ ਗੇਟ 'ਤੇ ਹੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸੇ ਦੌਰਾਨ ਉੱਥੋਂ ਦੇ ਇੱਕ ਕੋਚਿੰਗ ਸੈਂਟਰ 'ਚ ਪੜ੍ਹਦੀ...

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਕ੍ਰਾਈਸਟਚਰਚ, 30 ਨਵੰਬਰ ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ...

ਫ਼ਿਲਮ ‘ਭੇੜੀਆ’ ਨੇ ਦੋ ਦਿਨਾਂ ’ਚ 26.66 ਕਰੋੜ ਰੁਪਏ ਕਮਾਏ

ਮੁੰਬਈ: ਕਾਮੇਡੀ ਫ਼ਿਲਮ 'ਭੇੜੀਆ' ਨੇ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਤੋਂ ਬਾਅਦ ਦੂੁਜੇ ਦਿਨ ਲਗਪਗ 15 ਕਰੋੜ ਰੁਪਏ ਕਮਾਏ ਹਨ। ਇਹ ਜਾਣਕਾਰੀ ਅੱਜ ਫ਼ਿਲਮ ਨਿਰਮਾਤਾਵਾਂ ਨੇ ਦਿੱਤੀ। ਰਿਲੀਜ਼ ਹੋਣ ਮਗਰੋਂ ਵਰੁਣ ਧਵਨ ਦੀ ਇਸ ਫ਼ਿਲਮ ਨੂੰ ਚੰਗਾ ਹੁੰਗਾਰਾ...

ਕਾਰਤਿਕ ਨੇ ਜਨਮ ਦਿਨ ਮੌਕੇ ਸਾਂਝੀ ਕੀਤੀ ਫ਼ਿਲਮ ‘ਸ਼ਹਿਜ਼ਾਦਾ’ ਦੀ ਝਲਕ

ਮੁੰਬਈ: ਬੌਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੇ ਆਪਣੇ 32ਵੇਂ ਜਨਮ ਦਿਨ ਮੌਕੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਸ਼ਹਿਜ਼ਾਦਾ' ਵਿਚਲੀ ਝਲਕ ਸਾਂਝੀ ਕੀਤੀ ਹੈ। 'ਭੂਲ ਭਲੱਈਆ 2' ਦੇ ਅਦਾਕਾਰ ਨੇ ਇੰਸਟਾਗ੍ਰਾਮ 'ਤੇ 'ਸ਼ਹਿਜ਼ਾਦਾ' ਫ਼ਿਲਮ ਦਾ ਟੀਜ਼ਰ ਸਾਂਝਾ ਕੀਤਾ...

ਮਲਾਇਕਾ ਵੱਲੋਂ ਪੁੱਤਰ ਅਰਹਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਮੁੰਬਈ: ਅਦਾਕਾਰਾ ਮਲਾਇਕਾ ਅਰੋੜਾ ਅਤੇ ਉਸ ਦੇ ਸਾਬਕਾ ਪਤੀ ਅਰਬਾਜ਼ ਖਾਨ ਦਾ ਪੁੱਤਰ ਅਰਹਾਨ ਮੰਗਲਵਾਰ ਨੂੰ 19 ਸਾਲਾ ਦਾ ਹੋ ਗਿਆ ਹੈ। ਮਲਾਇਕਾ ਨੇ ਆਪਣੇ ਪੁੱਤਰ ਦੇ ਜਨਮ ਦਿਨ ਮੌਕੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮਲਾਇਕਾ...

ਰੋਸ ਮਾਰਚ ਵਿੱਚ ਇਮਰਾਨ ਦੀ ਵਾਪਸੀ ਦੋ-ਤਿੰਨ ਦਿਨਾਂ ’ਚ

ਇਸਲਾਮਾਬਾਦ, 6 ਨਵੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦਾ ਕਹਿਣਾ ਹੈ ਕਿ ਉਹ ਦੋ-ਤਿੰਨ ਦਿਨਾਂ ਵਿਚ ਸਿਆਸੀ ਅਖਾੜੇ ਵਿਚ ਵਾਪਸੀ ਕਰਨਗੇ। ਜ਼ਿਕਰਯੋਗ ਹੈ ਕਿ ਇਮਰਾਨ ਆਪਣੀ ਪਾਰਟੀ ਦੇ ਰੋਸ ਮਾਰਚ ਦੌਰਾਨ ਹੋਏ ਹਮਲੇ ਵਿਚ ਫੱਟੜ...

ਜਲ ਸੈਨਾ ਮੁਖੀ ਵੱਲੋਂ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ

ਨਵੀਂ ਦਿੱਲੀ, 5 ਨਵੰਬਰ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਅੱਜ ਜਾਪਾਨ ਦੀ ਪੰਜ ਦਿਨਾ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਹ ਕੌਮਾਂਤਰੀ ਜੰਗੀ ਬੇੜਿਆਂ ਦਾ ਮੁਲਾਂਕਣ ਕਰਨਗੇ ਅਤੇ ਮਾਲਾਬਾਰ ਅਭਿਆਸ ਦੇ ਉਦਘਾਟਨ ਸਮਾਰੋਹ ਵਿੱਚ ਹਿੱਸਾ...

ਸ਼ਾਹਰੁਖ ਖ਼ਾਨ ਨੇ ਅੱਧੀ ਰਾਤ ਨੂੰ ਕਬੂਲੀਆਂ ਜਨਮ ਦਿਨ ਦੀਆਂ ਵਧਾਈਆਂ

ਮੁੰਬਈ: ਅਦਾਕਾਰ ਸ਼ਾਹਰੁਖ ਖ਼ਾਨ ਅੱਜ 57 ਵਰ੍ਹਿਆਂ ਦਾ ਹੋ ਗਿਆ ਹੈ। ਅਦਾਕਾਰ ਦੇ ਜਨਮ ਦਿਨ ਮੌਕੇ ਵੱਡੀ ਗਿਣਤੀ ਪ੍ਰਸ਼ੰਸਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਸਾਲ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਸ਼ਾਹਰੁਖ ਖ਼ਾਨ ਦੀ ਰਿਹਾਇਸ਼ 'ਮੰਨਤ' ਦੇ ਬਾਹਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img