12.4 C
Alba Iulia
Thursday, November 21, 2024

ਦਰਨ

ਮਹਾਰਾਸ਼ਟਰ ਭੂਸ਼ਣ ਪੁਰਸਕਾਰ ਸਮਾਗਮ ਦੌਰਾਨ ਲੂ ਲੱਗਣ ਕਾਰਨ 12 ਮੌਤਾਂ ਤੇ 20 ਹਸਪਤਾਲ ’ਚ ਭਰਤੀ

ਠਾਣੇ (ਮਹਾਰਾਸ਼ਟਰ), 17 ਅਪਰੈਲ ਨਵੀ ਮੁੰਬਈ ਵਿੱਚ ਕਰਵਾਏ 'ਮਹਾਰਾਸ਼ਟਰ ਭੂਸ਼ਣ' ਪੁਰਸਕਾਰ ਸਮਾਰੋਹ ਦੌਰਾਨ ਲੂ ਲੱਗਣ ਕਾਰਨ ਬਿਮਾਰ ਹੋਏ 20 ਵਿਅਕਤੀ ਹਸਪਤਾਲ 'ਚ ਭਰਤੀ ਹਨ। ਸਮਾਗਮ ਦੌਰਾਨ ਭਿਆਨਕ ਗਰਮੀ ਦੀ ਲਪੇਟ 'ਚ ਆਉਣ ਨਾਲ ਘੱਟੋ-ਘੱਟ 12 ਵਿਅਕਤੀਆਂ ਦੀ ਮੌਤ ਹੋ...

ਕ੍ਰਿਕਟ ਮੈਚ ਦੌਰਾਨ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ

ਕਟਕ, 3 ਅਪਰੈਲ ਉੜੀਸਾ ਦੇ ਕਟਕ ਜ਼ਿਲ੍ਹੇ ਵਿੱਚ ਇੱਕ ਕ੍ਰਿਕਟ ਮੈਚ ਦੌਰਾਨ 22 ਸਾਲਾ ਵਿਅਕਤੀ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਉਦੋਂ ਹੱਤਿਆ ਕਰ ਦਿੱਤੀ ਗਈ, ਜਦੋਂ ਉਸ ਨੇ ਇੱਕ ਗੇਂਦ ਨੂੰ 'ਨੋ-ਬਾਲ' ਨਾ ਐਲਾਨਣ 'ਤੇ ਅੰਪਾਇਰ ਨੂੰ...

ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ

ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ।...

ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦੇਹਾਂਤ

ਨਵੀਂ ਦਿੱਲੀ, 2 ਅਪਰੈਲ ਸਾਬਕਾ ਭਾਰਤੀ ਕ੍ਰਿਕਟਰ ਸਲੀਮ ਦੁਰਾਨੀ (88) ਦਾ ਅੱਜ ਦੇਹਾਂਤ ਹੋ ਗਿਆ। ਪਰਿਵਾਰ ਦੇ ਕਰੀਬੀ ਸੂਤਰਾਂ ਨੇ ਦੁਰਾਨੀ ਦੇ ਦੇਹਾਂਤ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹ ਆਪਣੇ ਛੋਟੇ ਭਰਾ ਜਹਾਂਗੀਰ ਦੁਰਾਨੀ ਨਾਲ ਗੁਜਰਾਤ ਦੇ ਰਾਮਨਗਰ ਵਿੱਚ...

ਨੁਸਰਤ ਭਰੁਚਾ ਨੂੰ ‘ਅਕੇਲੀ’ ਦੀ ਸ਼ੂਟਿੰਗ ਦੌਰਾਨ ਲੱਗੀ ਸੱਟ

ਮੁੰਬਈ: ਅਦਾਕਾਰਾ ਨੁਸਰਤ ਭਰੁਚਾ, ਜੋ ਇਸ ਵੇਲੇ ਆਪਣੀ ਥ੍ਰਿਲਰ ਡਰਾਮਾ ਫਿਲਮ ''ਅਕੇਲੀ' ਦੀ ਸ਼ੂਟਿੰਗ ਕਰ ਰਹੀ ਹੈ, ਨੂੰ ਸ਼ੂਟਿੰਗ ਦੌਰਾਨ ਸੱਟ ਲੱਗੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਦੇ...

ਅਮਰੀਕਾ ’ਚ ਸਾਲ 2021 ਦੌਰਾਨ ਨਫ਼ਰਤ ਭਰੇ ਅਪਰਾਧ ਵਧੇ: ਐੱਫਬੀਆਈ

ਵਾਸ਼ਿੰਗਟਨ, 14 ਮਾਰਚ ਅਮਰੀਕਾ ਵਿੱਚ 2021 ਵਿੱਚ ਨਫ਼ਰਤੀ ਅਪਰਾਧ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅਮਰੀਕਾ ਦੇ ਨਿਆਂ ਵਿਭਾਗ ਦੀ ਸੰਘੀ ਏਜੰਸੀ ਐੱਫਬੀਆਈ ਨੇ ਦਿੱਤੀ। ਏਜੰਸੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਜਿਹੇ ਮਾਮਲਿਆਂ 'ਚ 12...

ਗੁਜਰਾਤ ’ਚ ਦੋ ਸਾਲਾਂ ਦੌਰਾਨ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ, 3 ਲੱਖ ਗ੍ਰਿਫ਼ਤਾਰੀਆਂ

ਗਾਂਧੀਨਗਰ, 11 ਮਾਰਚ ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ਵਿੱਚ ਪਿਛਲੇ ਦੋ ਸਾਲਾਂ ਵਿੱਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ...

ਯੂਪੀਏ ਸਰਕਾਰ ਵੇਲੇ ਪ੍ਰਤੀ ਵਿਅਕਤੀ ਆਮਦਨ 258.8 ਫ਼ੀਸਦ ਵਧੀ, ਜਦ ਕਿ ਮੋਦੀ ਦੇ ਕਾਰਜਕਾਲ ਦੌਰਾਨ ਸਿਰਫ਼ 98.5% ਵਾਧਾ ਹੋਇਆ: ਖੜਗੇ

ਨਵੀਂ ਦਿੱਲੀ, 7 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ 10 ਸਾਲਾਂ ਦੌਰਾਨ ਦੇਸ਼ ਦੀ ਪ੍ਰਤੀ ਵਿਅਕਤੀ ਆਮਦਨ 258.8 ਫੀਸਦੀ ਵਧੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲ ਦੇ...

ਜਨਵਰੀ ਤੇ ਫਰਵਰੀ ਮਹੀਨਿਆਂ ਦੌਰਾਨ ਪੰਜਾਬ ਦੇ 18 ਜ਼ਿਲ੍ਹਿਆਂ ’ਚ ‘ਸੋਕਾ’, ਹਰਿਆਣਾ ਦੇ 13 ਜ਼ਿਲ੍ਹੇ ਮੀਂਹ ਨੂੰ ਤਰਸੇ

ਵਿਭਾ ਸ਼ਰਮਾ ਚੰਡੀਗੜ੍ਹ, 28 ਫਰਵਰੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਸਮੇਤ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਬਾਰਸ਼ ਦੀ ਭਾਰੀ ਕਮੀ ਹੈ। ਪੰਜਾਬ ਵਿੱਚ 18 ਅਤੇ ਹਰਿਆਣਾ ਵਿੱਚ 13 ਜ਼ਿਲ੍ਹੇ ਮੀਂਹ...

ਗੁਜਰਾਤ: ਵਿਆਹ ਦੌਰਾਨ ਲਾੜੀ ਦੀ ਦਿਲ ਦੇ ਦੌਰੇ ਕਾਰਨ ਮੌਤ, ਛੋਟੀ ਭੈਣ ਬਣੀ ਵਹੁਟੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 25 ਫਰਵਰੀ ਗੁਜਰਾਤ ਦੇ ਭਾਵਨਗਰ ਵਿਚਲੇ ਸੁਭਾਸ਼ਨਗਰ ਇਲਾਕੇ 'ਚ ਵਿਆਹ ਦੀਆਂ ਰਸਮਾਂ ਦੌਰਾਨ ਲਾੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਆਪਣੇ ਵਿਆਹ ਦੀਆਂ ਰਸਮਾਂ ਮੌਕੇ ਮੁਟਿਆਰ ਨੂੰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img