12.4 C
Alba Iulia
Saturday, December 7, 2024

ਦਵਲ

ਮੋਦੀ ਤੇ ਮਾਰਾਪੇ ਵਿਚਾਲੇ ਗੱਲਬਾਤ: ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ

ਪੋਰਟ ਮੋਰੇਸਬੀ, 22 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਾਪੂਆ ਨਿਊ ਗਿਨੀ ਦੇ ਹਮਰੁਤਬਾ ਜੇਮਜ਼ ਮਾਰਾਪੇ ਨਾਲ ਅੱਜ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਣਜ, ਤਕਨਾਲੋਜੀ, ਸਿਹਤ ਸੰਭਾਲ ਅਤੇ ਜਲਵਾਯੂ ਤਬਦੀਲੀ ਵਰਗੇ ਖੇਤਰਾਂ ਵਿੱਚ ਸਹਿਯੋਗ...

ਮੋਦੀ ਨੇ ਜਪਾਨ ਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨਾਲ ਦੁਵੱਲੇ ਮਾਮਲਿਆਂ ’ਤੇ ਚਰਚਾ ਕੀਤੀ

ਹੀਰੋਸ਼ੀਮਾ (ਜਾਪਾਨ), 20 ਮਈ ਜੀ-20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਪਾਨ ਪੁੱਜ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਪਾਨ, ਦੱਖਣੀ ਕੋਰੀਆ ਤੇ ਵੀਅਤਨਾਮ ਨੇ ਨੇਤਾਵਾਂ ਨਾਲ ਗੱਲਬਾਤ ਕੀਤੀ। ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਦੁਵੱਲੀ ਗੱਲਬਾਤ ਦੌਰਾਨ...

ਐੱਨਐੱਸਏ ਡੋਵਾਲ ਇਰਾਨ ਦੇ ਦੌਰੇ ’ਤੇ; ਦੁਵੱਲੇ ਮੁੱਦਿਆਂ ਉਤੇ ਚਰਚਾ

ਨਵੀਂ ਦਿੱਲੀ, 1 ਮਈ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੇ ਆਪਣੇ ਇਰਾਨੀ ਹਮਰੁਤਬਾ ਅਲੀ ਸ਼ਮਖਾਨੀ ਨਾਲ ਤਹਿਰਾਨ ਵਿਚ ਮੁਲਾਕਾਤ ਕੀਤੀ ਹੈ। ਅਧਿਕਾਰੀਆਂ ਨੇ ਦੋਵਾਂ ਮੁਲਕਾਂ ਦਰਮਿਆਨ ਆਰਥਿਕ, ਸਿਆਸੀ ਤੇ ਸੁਰੱਖਿਆ ਸਬੰਧਾਂ ਦੇ ਪੱਖ ਤੋਂ ਵਿਆਪਕ ਚਰਚਾ ਕੀਤੀ। ਐੱਨਐੱਸਏ ਡੋਵਾਲ...

ਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ, 20 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ...

ਕੈਨੇਡਾ: ਮਿਸੀਸਾਗਾ ’ਚ ਦੀਵਾਲੀ ਦੀ ਰਾਤ ਭਾਰਤ ਤੇ ਖ਼ਾਲਿਸਤਾਨ ਸਮਰਥਕਾਂ ਵਿਚਾਲੇ ਝੜਪ

ਓਟਵਾ, 26 ਅਕਤੂਬਰ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਦੀਵਾਲੀ ਦੀ ਰਾਤ ਨੂੰ 400 ਤੋਂ 500 ਲੋਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਪਾਸੇ ਤਿਰੰਗਾ ਲਹਿਰਾਇਆ ਗਿਆ ਜਦਕਿ ਕੁਝ ਹੋਰਾਂ ਨੇ ਖਾਲਿਸਤਾਨੀ ਬੈਨਰ ਫੜੇ ਹੋਏ ਸਨ। ਟਵੀਟ ਵਿੱਚ ਪੁਲੀਸ...

ਕਰੀਨਾ ਨੇ ਪਰਿਵਾਰ ਨਾਲ ਮਨਾਈ ਦੀਵਾਲੀ

ਮੁੰਬਈ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੇ ਇਸ ਸਾਲ ਆਪਣੇ ਪਰਿਵਾਰ ਨਾਲ ਦੀਵਾਲੀ ਮਨਾਈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸਬੰਧੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਕਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪਰਿਵਾਰ ਦੀਆਂ ਤਿਉਹਾਰ ਮਨਾਉਂਦਿਆਂ ਦੀਆਂ...

ਫਿਲਮ ਨਿਰਮਾਤਾ ਆਨੰਦ ਪੰਡਤ ਨੇ ਦੀਵਾਲੀ ਮੌਕੇ ਦਿੱਤੀ ਪਾਰਟੀ

ਮੁੰਬਈ: ਦੀਵਾਲੀ ਮੌਕੇ ਆਪਣੇ ਘਰ ਸ਼ਾਨਦਾਰ ਪਾਰਟੀਆਂ ਦੇਣ ਲਈ ਮਸ਼ਹੂਰ ਉੱਘੇ ਅਦਾਕਾਰ ਅਮਿਤਾਭ ਬੱਚਨ ਇਸ ਵਾਰ ਫਿਲਮ ਨਿਰਮਾਤਾ ਆਨੰਦ ਪੰਡਤ ਵੱਲੋਂ ਸ਼ਨਿਚਰਵਾਰ ਰਾਤ ਨੂੰ ਦਿੱਤੀ ਗਈ ਦੀਵਾਲੀ ਦੀ ਪਾਰਟੀ ਵਿੱਚ ਸ਼ਾਮਲ ਹੋਏ। ਬਿੱਗ ਬੀ ਆਪਣੇ ਸ਼ੋਅ 'ਕੌਨ ਬਣੇਗਾ...

ਅਗਲੇ ਸਾਲ ਦੀਵਾਲੀ ਮੌਕੇ ਰਿਲੀਜ਼ ਹੋਵੇਗੀ ਫਿਲਮ ‘ਟਾਈਗਰ-3’

ਮੁੰਬਈ: ਫਿਲਮ ਅਦਾਕਾਰ ਸਲਮਾਨ ਖਾਨ ਨੇ ਐਲਾਨ ਕੀਤਾ ਹੈ ਕਿ ਉਸ ਦੀ 'ਟਾਈਗਰ' ਸੀਰੀਜ਼ ਦੇ ਤੀਜਾ ਭਾਗ ਦੇ ਰਿਲੀਜ਼ ਦਾ ਸਮਾਂ ਅਗਲੇ ਸਾਲ 2023 ਵਿੱਚ ਦੀਵਾਲੀ ਮੌਕੇ ਮਿੱਥਿਆ ਗਿਆ ਹੈ। ਇਹ ਜਾਣਕਾਰੀ ਸਲਮਾਨ ਖਾਨ ਨੇ ਟਵੀਟ ਕਰ ਕੇ...

ਅਮਰੀਕੀ ਰਾਸ਼ਟਰਪਤੀ 24 ਨੂੰ ਵ੍ਹਾਈਟ ਹਾਊਸ ’ਚ ਮਨਾਉਣਗੇ ਦੀਵਾਲੀ

ਵਾਸ਼ਿੰਗਟਨ, 12 ਅਕਤੂਬਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 21 ਅਕਤੂਬਰ ਨੂੰ ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ। ਬਾਇਡਨ ਨੇ...

ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ; ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ

ਨਵੀਂ ਦਿੱਲੀ, 2 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ 'ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਬਿਹਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img