12.4 C
Alba Iulia
Monday, April 29, 2024

ਦਵ

ਪ੍ਰਿਯੰਕਾ ਚੋਪੜਾ ਨੇ ਕਮਲਾ ਹੈਰਿਸ ਨੂੰ ਕਿਹਾ,‘ਆਪਾਂ ਦੋਵੇਂ ਭਾਰਤ ਦੀਆਂ ਧੀਆਂ ਹਾਂ’

ਵਾਸ਼ਿੰਗਟਨ, 4 ਅਕਤੂਬਰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਭਾਰਤੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਜੋਨਸ ਨੇ ਭਾਰਤ ਨਾਲ ਆਪਣੇ ਸਬੰਧ ਸਾਂਝੇ ਕੀਤੇ ਅਤੇ ਵਿਆਹ ਅਤੇ ਤਨਖਾਹ ਸਮਾਨਤਾ ਅਤੇ ਜਲਵਾਯੂ ਤਬਦੀਲੀ ਸਮੇਤ ਕਈ ਮਾਮਲਿਆਂ 'ਤੇ ਚਰਚਾ ਕੀਤੀ। ਹੁਣ ਲਾਸ ਏਂਜਲਸ...

ਮਿਆਂਮਾਰ ਵਿੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀਆਂ ਨੂੰ ਛੁਡਾਉਣ ਦੀ ਕੇਂਦਰ ਦਖਲ ਦੇਵੇ: ਸਟਾਲਿਨ

ਚੇਨੱਈ, 21 ਸਤੰਬਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਆਂਮਾਰ ਵਿੱੱਚ 'ਗ਼ੈਰਕਾਨੂੰਨੀ ਬੰਧਕ' ਬਣਾਏ ਭਾਰਤੀ ਲੋਕਾਂ ਨੂੰ ਛੁਡਵਾਉਣ ਤੇ ਉਨ੍ਹਾਂ ਦੀ ਵਤਨ ਵਾਪਸੀ ਲਈ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ...

ਜੂਡੋ: ਸੁਸ਼ੀਲਾ ਦੇਵੀ ਨੂੰ ਚਾਂਦੀ ਤੇ ਵਿਜੈ ਨੂੰ ਕਾਂਸੀ

ਬਰਮਿੰਘਮ, 1 ਅਗਸਤ ਭਾਰਤੀ ਜੂਡੋ ਖਿਡਾਰੀ ਐੱਲ ਸੁਸ਼ੀਲਾ ਦੇਵੀ ਨੇ ਰਾਸ਼ਟਰ ਮੰਡਲ ਖੇਡਾਂ 'ਚ ਮਹਿਲਾਵਾਂ ਦੇ 48 ਕਿਲੋਗ੍ਰਾਮ ਭਾਰ ਵਰਗ 'ਚ ਅੱਜ ਇੱਥੇ ਚਾਂਦੀ ਦਾ ਤਗ਼ਮਾ ਅਤੇ ਪੁਰਸ਼ਾਂ ਦੇ 60 ਕਿਲੋ ਭਾਰ ਵਰਗ 'ਚ ਵਿਜੈ ਕੁਮਾਰ ਯਾਦਵ ਨੇ ਕਾਂਸੀ...

ਫ਼ਿਲਮ ਮੇਲੇ ’ਚ ਇਕੱਠੇ ਤਿਰੰਗਾ ਲਹਿਰਾਉਣਗੇ ਅਭਿਸ਼ੇਕ ਬੱਚਨ ਤੇ ਕਪਿਲ ਦੇਵ

ਮੁੰਬਈ: ਬੌਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ 'ਇੰਡੀਅਨ ਫ਼ਿਲਮ ਫੈਸਟੀਵਲ ਮੈਲਬਰਨ' (ਆਈਐੱਫਐੱਫਐੱਮ) ਵਿੱਚ 75ਵੇਂ ਆਜ਼ਾਦੀ ਦਿਹਾੜੇ ਮੌਕੇ ਇਕੱਠੇ ਤਿਰੰਗਾ ਲਹਿਰਾਉਣਗੇ। ਆਈਐੱਫਐੱਫਐੱਮ ਦੇ ਮਹਿਮਾਨਾਂ 'ਚ ਸ਼ਾਮਲ ਅਭਿਸ਼ੇਕ ਨੇ ਆਖਿਆ ਕਿ ਇਹ ਉਸ...

ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ, ਸਰਕਾਰ ਜਨਤਕ ਨੀਤੀ ਢਾਂਚਾ ਬਣਾਉਣ ’ਤੇ ਧਿਆਨ ਦੇਵੇ: ਅਮਿਤਾਭ ਕਾਂਤ

ਨਵੀਂ ਦਿੱਲੀ, 19 ਮਈ ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਅੱਜ ਕਿਹਾ ਕਿ ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ ਹੈ ਅਤੇ ਸਰਕਾਰ ਨੂੰ ਜਨਤਕ ਨੀਤੀ ਢਾਂਚਾ ਤਿਆਰ ਕਰਨ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। 'ਗੌਵਟੈੱਕ ਸਮਿਟ 2022'...

ਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ; ਦੋਵਾਂ ਦੇਸ਼ਾਂ ਵਿਚਾਲੇ ਸਮਝੌਤੇ

ਨਵੀਂ ਦਿੱਲੀ, 2 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ 'ਤੇ ਚਰਚਾ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਬਿਹਾਰ...

ਭਾਰਤ ਨਾਲ ਸੁਖਾਵੇਂ ਸਬੰਧ ਬਣਾਉਣਾ ਸਾਡੀ ਤਰਜੀਹ ਪਰ ਕਸ਼ਮੀਰ ਦੋਵਾਂ ਦੇਸ਼ਾਂ ਵਿਚਾਲੇ ਵੱਡਾ ਮਸਲਾ: ਇਮਰਾਨ ਖ਼ਾਨ

ਇਸਲਾਮਾਬਾਦ, 11 ਫਰਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨਾਲ ਸਬੰਧਾਂ ਨੂੰ ਆਮ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। 'ਚਾਈਨਾ ਇੰਸਟੀਚਿਊਟ ਆਫ ਫੂਡਾਨ ਯੂਨੀਵਰਸਿਟੀ' ਦੀ ਸਲਾਹਕਾਰ ਕਮੇਟੀ ਦੇ ਨਿਰਦੇਸ਼ਕ...

ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ

ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ...

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੂੰ ਸ਼ਿਨਜਿਆਂਗ ਦਾ ‘ਭਰੋਸੇਯੋਗ ਦੌਰਾ’ ਕਰਨ ਦੇਵੇ ਚੀਨ: ਗੁਟੇਰੇਜ਼

ਸੰਯੁਕਤ ਰਾਸ਼ਟਰ, 6 ਫਰਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਚੀਨ ਨੂੰ ਕਿਹਾ ਕਿ ਸੰਗਠਨ ਉਮੀਦ ਕਰਦਾ ਹੈ ਕਿ ਪੇਈਚਿੰਗ ਉਨ੍ਹਾਂ ਦੇ ਮਨੁੱਖੀ ਹੱਕ ਮੁਖੀ ਨੂੰ ਚੀਨ ਦਾ 'ਭਰੋਸੇਯੋਗ ਦੌਰਾ' ਕਰਨ ਦੇਵੇਗਾ। ਸੰਯੁਕਤ ਰਾਸ਼ਟਰ ਦਾ ਮਨੁੱਖੀ ਹੱਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img